ਪੜਚੋਲ ਕਰੋ

ਜਦੋਂ ਗੱਡੀਆਂ 'ਚ ਗੱਡੀਆਂ ਵੱਜੀਆਂ.....

1/8
ਕੜਾਕੇ ਦੀ ਠੰਢ ਅਤੇ ਬਰਫ਼ਬਾਰੀ ਕਾਰਨ ਲੋਕਾਂ ਲਈ ਸਫ਼ਰ ਕਰਨਾ ਵੱਡੀ ਮੁਸੀਬਤ ਬਣ ਗਿਆ ਹੈ।

2/8
ਵਾਹਨਾਂ ਨੂੰ ਸੜਕ ਤੋਂ ਹਟਾਉਣ 'ਚ ਕਾਫ਼ੀ ਸਮਾਂ ਲੱਗਾ ਅਤੇ ਇਸ ਰਸਤੇ ਨੂੰ ਕੁੱਝ ਘੰਟਿਆਂ ਲਈ ਬੰਦ ਰੱਖਿਆ ਗਿਆ। ਲਗਭਗ 2 ਵਜੇ ਇਸ ਰਾਹ ਨੂੰ ਮੁੜ ਖੋਲ੍ਹਿਆ ਗਿਆ।

3/8
ਸਥਾਨਕ ਪੁਲਿਸ ਮੁਤਾਬਕ ਸਟੋਨੀ ਟਰੇਲ ਅਤੇ ਚਾਰਪੈਰਲ ਬੁਲੇਵਾਰਡ(ਦੱਖਣੀ-ਪੂਰਬੀ) ਅਤੇ ਕਰੈਨਸਟਾਨ ਬੁਲੇਵਾਰਡ(ਦੱਖਣੀ-ਪੂਰਬੀ) ਸੜਕ 'ਤੇ ਇੱਕ ਤੋਂ ਬਾਅਦ ਇੱਕ ਵਾਹਨ ਟਕਰਾਏ ਅਤੇ ਕੁੱਝ ਵਾਹਨ ਬੁਰੀ ਤਰ੍ਹਾਂ ਨਾਲ ਨੁਕਸਾਨੇ ਗਏ।

4/8
ਮਾਮਲੇ ਦੀ ਜਾਂਚ ਕਰ ਰਹੇ ਕੈਲਗਰੀ ਪੁਲਿਸ ਦੇ ਸਰਜੈਂਟ ਜੈੱਫ ਬੈੱਲ ਨੇ ਦੱਸਿਆ ਕਿ ਇਹ ਬਹੁਤ ਭਿਆਨਕ ਹਾਦਸਾ ਸੀ ਬਾਰ ਸੁਣ ਕਿ ਕੋਈ ਯਕੀਨ ਨਹੀਂ ਕਰਦਾ ਸੀ ਕਿਉਂਕਿ ਉਨ੍ਹਾਂ ਨੇ ਹਾਲੇ ਤੱਕ 5 ਜਾਂ 10 ਵਾਹਨਾਂ ਦੀ ਟੱਕਰ ਬਾਰੇ ਹੀ ਸੁਣਿਆ ਸੀ ਪਰ ਇਕੱਠੇ 50 ਵਾਹਨਾਂ ਦੀ ਟੱਕਰ ਹੋਈ ਹੈ।

5/8
ਕਈ ਦਿਨਾਂ ਤੋਂ ਲੋਕਾਂ ਨੂੰ ਵਾਰ-ਵਾਰ ਚਿਤਾਵਨੀ ਦਿੱਤੀ ਜਾ ਰਹੀ ਹੈ ਕਿ ਉਹ ਵਾਹਨ ਚਲਾਉਣ ਸਮੇਂ ਵਧੇਰੇ ਸਾਵਧਾਨੀ ਵਰਤਣ।

6/8
ਪਹਿਲਾਂ ਜ਼ਖਮੀਆਂ ਦੀ ਗਿਣਤੀ 8-9 ਦੱਸੀ ਜਾ ਰਹੀ ਸੀ ਪਰ ਬਾਅਦ 'ਚ ਇਹ ਸਪਸ਼ਟ ਕੀਤਾ ਗਿਆ ਕਿ ਹਾਦਸੇ 'ਚ 6 ਲੋਕ ਜ਼ਖਮੀ ਹੋਏ ਹਨ। ਪਿਛਲੇ ਦੋ ਦਿਨਾਂ ਤੋਂ ਕੈਲਗਰੀ 'ਚ 25 ਸੈਂਟੀਮੀਟਰ ਤਕ ਬਰਫ਼ ਪਈ ਹੈ, ਇਸੇ ਕਾਰਨ ਸੜਕਾਂ 'ਤੇ ਤਿਲ੍ਹਕਣ ਵਧ ਗਈ ਹੈ।

7/8
ਕੈਲਗਰੀ-ਕੈਨੇਡਾ ਦੇ ਸ਼ਹਿਰ ਕੈਲਗਰੀ 'ਚ 50 ਵਾਹਨ ਟਕਰਾਉਣ ਕਾਰਨ 6 ਲੋਕ ਜ਼ਖਮੀ ਹੋ ਗਏ। ਘਟਨਾ ਸ਼ੁੱਕਰਵਾਰ ਸਵੇਰੇ ਲਗਭਗ ਨੌਂ ਵਜੇ ਦੀ ਹੈ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

8/8
ਉਨ੍ਹਾਂ ਦੱਸਿਆ ਕਿ ਇਸ ਹਾਦਸੇ ਨਾਲ 6 ਲੋਕ ਜ਼ਖਮੀ ਹੋਏ ਅਤੇ ਸਾਰੇ ਖ਼ਤਰੇ ਤੋਂ ਬਾਹਰ ਹਨ। ਇਸ ਹਾਦਸੇ ਨੂੰ 2018 ਦਾ ਵੱਡਾ ਹਾਦਸਾ ਕਿਹਾ ਜਾ ਸਕਦਾ ਹੈ, ਜਿਸ 'ਚ ਰੱਬ ਨੇ ਹੱਥ ਦੇ ਕੇ ਲੋਕਾਂ ਦੀ ਜਾਨ ਬਚਾਈ।

Sponsored Links by Taboola

ਟਾਪ ਹੈਡਲਾਈਨ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

Embed widget