ਪੜਚੋਲ ਕਰੋ

ਫ਼ੌਜਾਂ ਨੇ ਬੰਬ ਸੁੱਟ ਸੀਰੀਆ ਦੇ 700 ਤੋਂ ਵੱਧ ਲੋਕ ਕੀਤੇ 'ਕਤਲ'

1/7
ਐਮ.ਨੈਸ.ਟੀ. ਇੰਟਰਨੈਸ਼ਲ ਮੁਤਾਬਿਕ ਹੁਣ ਤੱਕ ਇੱਥੇ 700 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ ਜਿਨ੍ਹਾਂ ਦੀ ਬੱਚਿਆਂ ਦੀ ਗਿਣਤੀ ਬਹੁਤ ਜ਼ਿਆਦਾ ਹੈ।

2/7
ਪਿਛਲੇ ਸਾਲ ਰੂਸ ਅਤੇ ਇਰਾਨ ਨੇ ਕਿਹਾ ਸੀ ਕਿ ਉਹ ਇਸ ਹਿੱਸੇ ਵਿੱਚ ਆਪਣੇ ਜੰਗੀ ਜਹਾਜ਼ ਨਹੀਂ ਉਡਾਉਣਗੇ ਅਤੇ ਇੱਥੋਂ ਦੂਰ ਰਹਿਣਗੇ।

3/7
ਬੀਤੀ 19 ਫਰਵਰੀ ਨੂੰ ਰੂਸੀ ਏਅਰਫੋਰਸ ਦੀ ਪਿੱਠ 'ਤੇ ਸਵਾਰ ਹੋ ਕੇ ਸੀਰੀਆਈ ਏਅਰਫੋਰਸ ਨੇ ਸ਼ਹਿਰ 'ਤੇ ਇੰਨੇ ਬੰਬ ਸੁੱਟੇ ਕਿ ਇਹ ਤਬਾਹ ਹੋ ਗਿਆ।

4/7
ਸ਼ਹਿਰ ਵਿੱਚ ਨਾ ਤਾਂ ਦਵਾਈਆਂ ਹਨ ਅਤੇ ਨਾ ਹੀ ਖਾਣ-ਪੀਣ ਦੀਆਂ ਚੀਜ਼ਾਂ। ਹਸਪਤਾਲਾਂ ਨੂੰ ਵੀ ਤਬਾਹ ਕਰ ਦਿੱਤਾ ਗਿਆ ਹੈ। ਇੱਥੇ ਭੁੱਖਮਰੀ ਫੈਲ ਚੁੱਕੀ ਹੈ।

5/7
ਸਾਲ 2013 ਤੋਂ ਹੀ ਘੌਟਾ ਸ਼ਹਿਰ ਸੀਰੀਆ ਸਰਕਾਰ ਅਤੇ ਜੰਗ ਲੜਨ ਵਾਲਿਆਂ ਵਿਚਾਲੇ ਫਸਿਆ ਹੋਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਇਸ ਸ਼ਹਿਰ ਦਾ ਹਾਲ ਦੂਜੀ ਆਲਮੀ ਜੰਗ ਨਾਲੋਂ ਵੀ ਮਾੜਾ ਹੋ ਚੁੱਕਿਆ ਹੈ।

6/7
ਸੀਰੀਆ ਵਿੱਚ ਚੱਲ ਰਹੀ 'ਸਿਵਿਲ ਵਾਰ' ਅੱਠਵੇਂ ਸਾਲ ਵਿੱਚ ਹੈ। ਲੜਾਕਿਆਂ ਦੇ ਕਬਜ਼ੇ ਵਿੱਚ ਘੌਟਾ ਸ਼ਹਿਰ ਹੈ। ਸੀਰੀਆ ਦੇ ਰਾਸ਼ਟਰਪਤੀ ਬਸ਼ਰ ਅਲ ਅਸਦ ਨੇ ਬਹੁਤ ਸਾਰੇ ਸ਼ਹਿਰਾਂ ਨੂੰ ਆਈ.ਐਸ. ਅਤੇ ਦੇਸ਼ ਖਿਲਾਫ ਲੜ ਰਹੇ ਲੋਕਾਂ ਤੋਂ ਛੁਡਵਾ ਲਿਆ ਹੈ। ਘੌਟਾ 'ਤੇ ਕਬਜ਼ੇ ਲਈ ਰਾਸ਼ਟਰਪਤੀ ਨੇ ਰੂਸ ਨਾਲ ਮਿਲ ਕੇ ਆਪਣੇ ਲੋਕਾਂ 'ਤੇ ਹੀ ਕਹਿਰ ਢਾਹ ਦਿੱਤਾ ਹੈ।

7/7
ਨਵੀਂ ਦਿੱਲੀ: ਸੀਰੀਆ ਦੇ ਸ਼ਹਿਰ ਘੌਟਾ ਵਿੱਚ ਅੱਜ-ਕੱਲ੍ਹ ਹਾਲਾਤ ਬੇਹੱਦ ਖ਼ਰਾਬ ਹੁੰਦੇ ਜਾ ਰਹੇ ਹਨ। ਸ਼ਹਿਰ ਵਿੱਚ ਕਰੀਬ ਚਾਰ ਲੱਖ ਲੋਕ ਹਰ ਵੇਲੇ ਜ਼ਿੰਦਗੀ ਅਤੇ ਮੌਤ ਦੇ ਵਿਚਾਲੇ ਜੰਗ ਲੜ ਰਹੇ ਹਨ। ਦੇਸ਼ ਦੀ ਰਾਜਧਾਨੀ ਦਮਿਸ਼ਕ ਨੇੜੇ ਲਗਾਤਾਰ ਹਵਾਈ ਹਮਲੇ ਹੋ ਰਹੇ ਹਨ। ਇਨ੍ਹਾਂ ਹਮਲਿਆਂ ਵਿੱਚ ਸ਼ਹਿਰ ਖੰਡਰ ਬਣ ਗਿਆ ਹੈ।

Sponsored Links by Taboola

ਟਾਪ ਹੈਡਲਾਈਨ

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ

PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ

Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!

 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ

Embed widget