ਪੜਚੋਲ ਕਰੋ

ਖੂਨ ਦੇ ਹੰਝੂ ਰੁਆਏਗੀ ਇਹ ਦਰਦਨਾਕ ਕਹਾਣੀ !

1/9
ਕਿਤਾਬਾਂ ਵਿੱਚ ਉਸ ਨੇ ਆਪਣੇ ਪਿਤਾ ਦੇ ਨਾਮ ਖਤ ਲਿਖਿਆ ਸੀ ਜਿਸ ਵਿੱਚ ਉਸ ਨੇ ਰਾਜਾ ਨੂੰ ਕਸੂਰਵਾਰ ਠਹਿਰਾਇਆ ਸੀ।

2/9
ਕਨਿਸ਼ਠਾ ਦੇ ਪਰਿਵਾਰਕ ਮੈਂਬਰਾਂ ਮੁਤਾਬਕ, ਰਾਜਾ ਨਾਮ ਦਾ ਮੁੰਡਾ ਉਨ੍ਹਾਂ ਦੇ ਗੁਆਂਢੀਆਂ ਘਰ ਆਉਂਦਾ ਸੀ। ਕਨਿਸ਼ਠਾ ਨਾਲ ਉਸ ਦਾ ਕੀ ਰਿਸ਼ਤਾ ਸੀ, ਇਸ ਬਾਰੇ ਕਿਸੇ ਨੂੰ ਕੁਝ ਨਹੀਂ ਪਤਾ। ਉਸ ਦੇ ਆਖਰੀ ਖਤ ਤੋਂ ਸਾਬਤ ਹੈ ਕਿ ਕਿਸੇ ਰਾਜਾ ਨਾਂ ਦੇ ਵਿਅਕਤੀ ਤੋਂ ਉਹ ਪ੍ਰੇਸ਼ਾਨ ਸੀ।

3/9
ਸੁਸਾਇਡ ਲੈਟਰ ਮਿਲਣ ਤੋਂ ਬਾਅਦ ਪੁਲਿਸ ਨੇ ਰਾਜਾ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਰਾਜਾ ਅਲੀਗੜ੍ਹ ਵਿੱਚ ਹੀ ਦਵਾਈ ਦੀ ਦੁਕਾਨ 'ਤੇ ਕੰਮ ਕਰਦਾ ਹੈ।

4/9
ਉਹ ਵਾਰਦਾਤ ਤੋਂ ਬਾਅਦ ਫਰਾਰ ਹੈ। ਕਨਿਸ਼ਠਾ ਦੇ ਸੁਸਾਈਡ ਲੈਟਰ ਦੇ ਖੁਲਾਸੇ ਤੋਂ ਬਾਅਦ ਪੁਲਿਸ ਹੁਣ ਇਸ ਮਾਮਲੇ ਦੀ ਜਾਂਚ ਵਿੱਚ ਲੱਗ ਗਈ ਹੈ।

5/9
ਉਸ ਨੇ ਅੱਗੇ ਲਿਖਿਆ ਕਿ, ਜਦੋਂ ਤੱਕ ਉਹ ਚੈਨ ਨਾਲ ਜੀਵੇਗਾ ਮੈਂ ਤੜਪਦੀ ਰਹਾਂਗੀ। ਆਪਣੀ ਧੀ ਲਈ ਇੰਨਾ ਤਾਂ ਤੁਸੀਂ ਕਰ ਹੀ ਸਕਦੇ ਹੋ। ਮੈਂ ਤੁਹਾਨੂੰ ਛੱਡ ਕੇ ਜਾ ਰਹੀ ਹਾਂ। ਬੱਸ ਮੇਰੀ ਆਖਰੀ ਇੱਛਾ ਪੂਰੀ ਕਰ ਦੇਣਾ। ਜੇਕਰ ਤੁਹਾਨੂੰ ਤਕਲੀਫ ਦਿੱਤੀ ਹੋਵੇ ਤਾਂ ਉਸ ਲਈ ਮੈਨੂੰ ਮਾਫ ਕਰ ਦਿਉ। ਉਸ ਨੇ ਅੱਗੇ ਲਿਖਿਆ, ਹੁਣ ਕਦੇ ਤੁਹਾਨੂੰ ਪ੍ਰੇਸ਼ਾਨ ਨਹੀਂ ਕਰਾਂਗੀ। ਬੱਸ ਆਪਣੀ ਧੀ ਲਈ ਰਾਜਾ ਨੂੰ ਬਰਬਾਦ ਕਰ ਦੇਣਾ। ਚੈਨ ਦੀ ਨੀਂਦ ਨਾ ਸੌਣ ਦਿਉ।

6/9
ਦਰਅਸਲ 11ਵੀਂ ਜਮਾਤ ਵਿੱਚ ਪੜ੍ਹਨ ਵਾਲੀ ਕਨਿਸ਼ਠਾ ਨੇ ਆਤਮ ਹੱਤਿਆ ਕਰ ਲਈ। ਕਨਿਸ਼ਠਾ ਨੇ ਆਪਣੇ ਆਖਰੀ ਖਤ ਵਿੱਚ ਲਿਖਿਆ, ਡੈਡੀ ਮੇਰੀ ਕੋਈ ਗਲਤੀ ਨਹੀਂ ਪਰ ਕੋਈ ਮੇਰੀ ਗੱਲ ਦਾ ਵਿਸ਼ਵਾਸ ਨਹੀਂ ਕਰੇਗਾ। ਇਸ ਲਈ ਮੈਂ ਇਹ ਸਭ ਕਰ ਰਹੀ ਹਾਂ। ਆਖਰੀ ਵਾਰ ਤੁਹਾਡੇ ਤੋਂ ਕੁਝ ਮੰਗ ਰਹੀ ਹਾਂ। ਪਲੀਜ਼ ਪੂਰਾ ਕਰ ਦੇਣਾ। ਰਾਜਾ ਨੂੰ ਚੈਨ ਨਾਲ ਨਾ ਜਿਉਣ ਦੇਣਾ। ਉਸ ਨੇ ਮੈਨੂੰ ਬਹੁਤ ਤੜਪਾਇਆ ਹੈ।

7/9
ਉਸ ਨੇ ਵੀਰਵਾਰ ਨੂੰ ਰਾਤ ਘਰ ਵਿੱਚ ਹੀ ਫਾਂਸੀ ਲਾ ਕੇ ਖੁਦਕੁਸ਼ੀ ਕਰ ਲਈ ਸੀ। ਉਸ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਉਸ ਦੇ ਮੋਬਾਈਲ ਦੀ ਤਲਾਸ਼ੀ ਦੌਰਾਨ ਵਟਸਐਪ ਦੀ ਡੀ.ਪੀ. ਵਿੱਚ ਖੂਨ ਦੇ ਹੰਝੂਆਂ ਵਾਲੀ ਤਸਵੀਰ ਮਿਲੀ ਹੈ।

8/9
ਦਰਅਸਲ 16 ਸਾਲਾ ਕਨਿਸ਼ਠਾ ਆਪਣੀ ਮਾਂ ਨਾਲ ਅਲੀਗੜ੍ਹ ਦੇ ਸਵਰਨ ਜਯੰਤੀ ਨਗਰ ਵਿੱਚ ਰਹਿੰਦੀ ਸੀ। ਕਨਿਸ਼ਠਾ ਦੇ ਮਾਂ-ਪਿਤਾ ਦਾ ਤਲਾਕ ਹੋ ਗਿਆ ਸੀ। ਕਨਿਸ਼ਠਾ ਆਪਣੀ ਮਾਂ ਨਾਲ ਹੀ ਰਹਿੰਦੀ ਸੀ। ਉਹ ਡਾਕਟਰ ਬਣਨਾ ਚਾਹੁੰਦੀ ਸੀ। ਇਸ ਲਈ ਉਹ ਮੈਡੀਕਲ ਪੇਪਰ ਲਈ ਤਿਆਰੀ ਕਰ ਰਹੀ ਸੀ।

9/9
ਅਲੀਗੜ੍ਹ ਦੀ ਰਹਿਣ ਵਾਲੀ 16 ਸਾਲ ਦੀ ਇੱਕ ਕੁੜੀ ਨੇ ਆਪਣੀ ਮੌਤ ਤੋਂ ਪਹਿਲਾਂ ਵਟਸਐਪ 'ਤੇ ਖੌਫਨਾਕ ਡੀ.ਪੀ.(ਪ੍ਰੋਫਾਇਲ ਫੋਟੋ) ਲਾਈ। ਇਸ ਨੂੰ ਦੇਖਦੇ ਹੀ ਪੁਲਿਸ ਵਾਲੇ ਹੈਰਾਨ ਰਹਿ ਗਏ ਕਿਉਂਕਿ ਇਸ ਤੋਂ ਬਾਅਦ ਉਸ ਨੇ ਫਾਂਸੀ ਦੇ ਫੰਦੇ 'ਤੇ ਲਟਕ ਕੇ ਆਪਣੀ ਜਾਨ ਦੇ ਦਿੱਤੀ।

Sponsored Links by Taboola

ਟਾਪ ਹੈਡਲਾਈਨ

SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ

EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ

 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ

 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ

Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ

SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI

Embed widget