ਪੜਚੋਲ ਕਰੋ

25 ਸਾਲ ਕੈਦ ਕੱਟਣ ਤੋਂ ਬਾਅਦ ਨਿਰਦੋਸ਼ ਹੋਇਆ ਮਾਲੋਮਾਲ

1/7
 ਇਨੋਸੇਂਸ ਪ੍ਰੋਜੈਕਟ ਮੁਤਾਬਕ ਰਾਈਟ ਦੇਸ਼ ਦੇ 344ਵੇਂ ਅਜਿਹੇ ਵਿਅਕਤੀ ਹਨ ਜੋ ਡੀਐਨਏ ਜਾਂਚ ਦੌਰਾਨ ਨਿਰਦੋਸ਼ ਪਾਏ ਗਏ ਹਨ।

2/7
ਜਾਂਚ ਵਿਚ ਡੀਐਨਏ ਨੂੰ ਸਬੂਤ ਬਣਾਉਂਦਿਆਂ ਇਨੋਸੇਂਸ ਪ੍ਰੋਜੈਕਟ ਮੁਤਾਬਕ ਰਾਈਟ ਪੁਲਿਸ ਦੀ ਮਾੜੀ ਜਾਂਚ ਪ੍ਰਕਿਰਿਆ ਦੇ ਪੀੜਤ ਹਨ। ਪੁਲਿਸ ਨੇ ਕਥਿਤ ਰੂਪ 'ਚ ਰਾਈਟ ਨੂੰ ਪੁਲਿਸ ਵੱਲੋਂ ਤਿਆਰ ਲਿਖਤੀ ਰਿਪੋਰਟ 'ਤੇ ਦਸਤਖਤ ਨਾ ਕਰਨ ਦੀ ਸੂਰਤ 'ਚ ਮਾਰ-ਕੁੱਟ ਕਰਨ ਦੀ ਧਮਕੀ ਦਿੱਤੀ ਸੀ।

3/7
ਅਫਰੀਕੀ ਅਮਰੀਕੀ ਐਂਥਨੀ ਰਾਈਟ ਨੂੰ 1991 'ਚ ਬਲਾਤਕਾਰ ਤੇ ਹੱਤਿਆ ਮਾਮਲੇ 'ਚ ਬਿਨਾ ਜ਼ਮਾਨਤ ਉਮਰ ਕੈਦ ਸੁਣਾਈ ਗਈ ਸੀ। ਡੀਐਨਏ ਜਾਂਚ ਤੋਂ ਬਾਅਦ ਇਹ ਸਾਬਤ ਹੋਇਆ ਕਿ ਰਾਈਟ ਬੇਕਸੂਰ ਹੈ। ਐਂਥਨੀ ਨੂੰ 2016 ਦੇ ਅੰਤ 'ਚ ਰਿਹਾਅ ਕਰ ਦਿੱਤਾ ਗਿਆ ਸੀ। ਐਂਥਨੀ ਤੇ ਇਨੋਸੇਂਟ ਪ੍ਰੋਜੈਕਟ ਦੇ ਤਹਿਤ ਇੱਕ ਡਾਕੂਮੈਂਟਰੀ ਬਣੀ ਹੈ।

4/7
ਰਿਪੋਰਟ ਦੇ ਮੁਤਾਬਕ, ਫਿਲਾਡੇਲਫੀਆ ਸ਼ਹਿਰ 'ਚ ਹਾਲ ਹੀ 'ਚ ਇਸ ਮਾਮਲੇ ਨੂੰ ਨਿਪਟਾਉਣ 'ਚ ਹੋਏ ਇਕ ਕਰਾਰ ਨੇ ਇੱਕ ਰਿਕਾਰਡ ਕਾਇਮ ਕੀਤਾ।

5/7
ਹੁਣ ਇਸ ਵਿਅਕਤੀ ਨੂੰ ਮੁਆਵਜ਼ੇ ਵਜੋਂ ਇੱਕ ਕਰੋੜ ਡਾਲਰ ਦਿੱਤੇ ਗਏ ਹਨ।

6/7
ਅਮਰੀਕਾ ਦੀ ਜੇਲ੍ਹ 'ਚ 25 ਸਾਲ ਕੈਦ ਕੱਟਣ ਤੋਂ ਬਾਅਦ ਇਕ ਵਿਅਕਤੀ ਬੇਗੁਨਾਹ ਸਾਬਤ ਹੋਇਆ।

7/7
ਕਈ ਵਾਰ ਬੇਗੁਨਾਹਾਂ ਨੂੰ ਬੇਵਜ੍ਹਾ ਸਜ਼ਾ ਹੋ ਜਾਂਦੀ ਹੈ ਤੇ ਦੋਸ਼ੀ ਸ਼ਰ੍ਹੇਆਮ ਘੁੰਮਦਾ ਰਹਿੰਦਾ ਹੈ। ਇਸ ਦੀ ਉਦਾਹਰਣ ਸਾਡੇ ਸਾਹਮਣੇ ਹੈ।

Sponsored Links by Taboola

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ

Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!

 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ

Embed widget