✕
  • ਹੋਮ

ਆਮ ਆਦਮੀ ਪਾਰਟੀ ਨੇ ਰਾਣੇ ਨੂੰ ਘੇਰਿਆ

ਏਬੀਪੀ ਸਾਂਝਾ   |  30 May 2017 06:05 PM (IST)
ਆਮ ਆਦਮੀ ਪਾਰਟੀ ਨੇ ਰਾਣੇ ਨੂੰ ਘੇਰਿਆ
1

ਥਾਣੇ ਵਿੱਚ ਵੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਧਰਨਾ ਦਿੱਤਾ।

2

ਵਿਧਾਇਕਾਂ ਨੂੰ ਗ੍ਰਿਫਤਾਰ ਕਰਕੇ ਚੰਡੀਗੜ੍ਹ ਪੁਲਿਸ ਥਾਣੇ ਲੈ ਕੇ ਜਾਂਦੀ ਹੋਈ।

3

ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਕਰੀਬੀਆਂ ਉੱਤੇ ਰੇਤ ਦੀਆਂ ਖੱਡਾਂ ਲੈਣ ਦੇ ਦੋਸ਼ ਲਗਾਉਂਦੇ ਹੋਏ ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਕਨਵੀਨਰ ਅਤੇ ਸਾਂਸਦ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਵਿਧਾਨ ਸਭਾ ਵਿੱਚ ਧਰਨਾ ਦਿੱਤਾ ਗਿਆ।

4

ਇਸ ਦੌਰਾਨ ਚੰਡੀਗੜ੍ਹ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਅਤੇ ਥਾਣੇ ਲੈ ਗਏ।

5

ਆਮ ਆਦਮੀ ਪਾਰਟੀ ਇਸ ਮੁੱਦੇ ਉੱਤੇ ਰਾਣਾ ਗੁਰਜੀਤ ਸਿੰਘ ਨੂੰ ਕੈਬਨਿਟ ਵਿੱਚੋਂ ਬਰਖ਼ਾਸਤ ਕੀਤੇ ਜਾਣ ਦੀ ਮੰਗ ਕਰ ਰਹੀ ਹੈ।

  • ਹੋਮ
  • Photos
  • ਖ਼ਬਰਾਂ
  • ਆਮ ਆਦਮੀ ਪਾਰਟੀ ਨੇ ਰਾਣੇ ਨੂੰ ਘੇਰਿਆ
About us | Advertisement| Privacy policy
© Copyright@2026.ABP Network Private Limited. All rights reserved.