ਪੜਚੋਲ ਕਰੋ

ਕੈਪਟਨ ਦੇ ਘਰ ਜਾ ਰਹੇ ਆਮ ਆਦਮੀਆਂ ਦਾ ਡੰਡੇ ਨਾਲ ਸਵਾਗਤ

1/10
2/10
ਉਨ੍ਹਾਂ ਕਿਹਾ ਕਿ ਕੈਪਟਨ ਜਾਂ ਤਾਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫਾ ਦੇਣ ਜਾਂ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ।

3/10
ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਕੈਪਟਨ ਦੇ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਰਹਿੰਦਿਆਂ ਇਸ ਮਾਮਲੇ ਦੀ ਨਿਰਪੱਖ ਜਾਂਚ ਨਹੀਂ ਹੋ ਸਕਦੀ ਕਿਉਂ ਜੋ ਉਹ ਖੁਦ ਵਿਜੀਲੈਂਸ ਬਿਊਰੋ ਦੇ ਮੁਖੀ ਹਨ।

4/10
ਆਮ ਆਦਮੀ ਪਾਰਟੀ ਲੁਧਿਆਣਾ ਸਿਟੀ ਸਕੈਮ ਤੇ ਅੰਮ੍ਰਿਤਸਰ ਇੰਪਰੂਵਮੈਂਟ ਟਰਸੱਟ ਘੁਟਾਲੇ ਨੂੰ ਲੈ ਕੇ ਕੈਪਟਨ ਨੂੰ ਘੇਰਨਾ ਚਾਹੁੰਦੀ ਹੈ। ਪਾਰਟੀ ਇਨ੍ਹਾਂ ਕੇਸਾਂ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕਰ ਰਹੀ ਹੈ।

5/10
ਕਾਬਲੇਗੌਰ ਹੈ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਕੈਪਟਨ ਅਮਰਿੰਦਰ ਸਿੰਘ ਖਿਲਾਫ ਮੋਰਚਾ ਖੋਲ੍ਹਿਆ ਹੈ। ਪਾਰਟੀ ਦੇ ਸਾਰੇ ਵਿਧਾਇਕਾਂ ਨੇ ਅੱਜ ਮੁੱਖ ਮੰਤਰੀ ਨਿਵਾਸੀ ਸਾਹਮਣੇ ਧਰਨਾ ਲਾਉਣ ਦੀ ਯੋਜਨਾ ਬਣਾਈ ਸੀ।

6/10
ਖਹਿਰਾ ਨੇ ਕਿਹਾ ਪੁਲਿਸ ਸਰਕਾਰ ਦੇ ਨਾਲ ਮਿਲੀ ਹੋਈ ਹੈ। ਪਾਰਟੀ ਇਸ ਲੜਾਈ ਨੂੰ ਪੰਜਾਬ ਦੇ ਕੋਨੇ-ਕੋਨੇ ਵਿੱਚ ਲੈ ਕੇ ਜਾਵੇਗੀ। ਸਿਮਰਜੀਤ ਬੈਂਸ ਨੇ ਕਿਹਾ ਕੈਪਟਨ ਸਰਕਾਰ ਭ੍ਰਿਸ਼ਟ ਸਰਕਾਰ ਹੈ ਤੇ ਇਸ ਸਰਕਾਰ ਖ਼ਿਲਾਫ਼ ਲੜਾਈ ਜਾਰੀ ਰਹੇਗੀ।

7/10
ਆਮ ਆਦਮ ਪਾਰਟੀ ਨੇ ਐਲਾਨ ਕੀਤਾ ਕਿ ਇਸ ਲੜਾਈ ਨੂੰ ਹਾਈਕੋਰਟ ਤੇ ਸੁਪਰੀਮ ਕੋਰਟ ਤੱਕ ਲਿਜਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਇਹ ਸਰਕਾਰ ‘ਕਲੀਨ ਚਿੱਟ’ ਸਰਕਾਰ ਹੈ। ਹਰ ਮਾਮਲੇ ‘ਚ ਕਲੀਨ ਚਿੱਟ ਮਿਲਦੀ ਹੈ।

8/10
ਚੰਡੀਗੜ੍ਹ ਦੇ ਸੈਕਟਰ 17 ਦੇ ਥਾਣੇ ਵਿੱਚ ਰੱਖਿਆ। ਆਮ ਅਦਮੀ ਪਾਰਟੀ ਦੀ ਮੰਗ ਹੈ ਕਿ ਸਿਟੀ ਸੈਂਟਰ ਮਾਮਲੇ ਵਿੱਚ ਕੈਪਟਨ ਨੂੰ ਮਿਲੀ ਕਲੀਨ ਚਿੱਟ ਦੀ ਸੀਬੀਆਈ ਜਾਂਚ ਹੋਵੇ।

9/10
 ਪੁਲਿਸ ਨੇ ਆਮ ਵਰਕਰਾਂ ਦੇ ਨਾਲ-ਨਾਲ ਸੁਖਪਾਲ ਖਹਿਰਾ, ਭਗਵੰਤ ਮਾਨ, ਸਿਮਰਜੀਤ ਬੈਂਸ ਤੋਂ ਇਲਾਵਾ ਕਈ ਲੀਡਰਾਂ ਤੇ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ।

10/10
ਚੰਡੀਗੜ੍ਹ: ਪੁਲਿਸ ਨੇ ਅੱਜ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਦੇ ਲੀਡਰਾਂ ਤੇ ਵਰਕਰਾਂ ‘ਤੇ ਜਲ ਤੋਪਾਂ ਚਲਾਈਆਂ ਤੇ ਉਨ੍ਹਾਂ ਹਾਰਸਤ ਵਿੱਚ ਲੈ ਲਿਆ। ‘ਆਪ’ ਦੇ ਲੀਡਰ ਚੰਡੀਗੜ੍ਹ ਵਿੱਚ ਕੈਪਟਨ ਅਮਰਿੰਦਰ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਸੀ। ਪੁਲਿਸ ਨੇ ਐਮ.ਐਲ.ਏ. ਹੋਸਟਲ ਕੋਲ ਜਲ ਤੋਪਾਂ ਚਲਾ ਕੇ ਹਿਰਾਸਤ ਵਿੱਚ ਲਿਆ।

Sponsored Links by Taboola

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

Embed widget