ਪੜਚੋਲ ਕਰੋ

ਪੰਜਾਬ ਦੇ 4000 ਪਿੰਡਾਂ ਤੱਕ 'ਆਪ' ਦਾ ਬਿਜਲੀ ਅੰਦੋਲਨ

1/11
ਆਮ ਆਦਮੀ ਪਾਰਟੀ ਵੱਲੋਂ ਬਿਜਲੀ ਦੀਆਂ ਉੱਚੀਆਂ ਦਰਾਂ ਵਿਰੁੱਧ 'ਬਿਜਲੀ ਅੰਦੋਲਨ' ਜਾਰੀ ਹੈ। ਹੁਣ ਤੱਕ 4000 ਪਿੰਡਾਂ ਤੱਕ ਬਿਜਲੀ ਅੰਦੋਲਨ ਪਹੁੰਚਣ ਦਾ ਦਾਅਵਾ ਕੀਤਾ ਗਿਆ ਹੈ।

2/11
ਉਨ੍ਹਾਂ ਮੰਗ ਕੀਤੀ ਕਿ ਸਰਕਾਰ ਫ਼ਜ਼ੂਲ ਖ਼ਰਚੀ ਬੰਦ ਕਰ ਕੇ ਲੋਕਾਂ ਨੂੰ ਸਸਤੀ ਬਿਜਲੀ ਪ੍ਰਦਾਨ ਕਰਨ ਦਾ ਹੀਲਾ ਕਰੇ।

3/11
ਪਿਛਲੇ ਕਈ ਦਿਨਾਂ ਵਿੱਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਆਮ ਆਦਮੀ ਪਾਰਟੀ ਦੇ ਲੀਡਰਾਂ ਤੇ ਵਲੰਟੀਅਰਾਂ ਵੱਲੋਂ ਬਿਜਲੀ ਸੁਣਵਾਈ ਦੌਰਾਨ ਹਜ਼ਾਰਾਂ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ।

4/11
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਦੌਰਾਨ ਸਾਹਨੇਵਾਲ, ਸਰਦੂਲਗੜ੍ਹ, ਧਰਮਕੋਟ, ਭੁੱਚੋ, ਖਡੂਰ ਸਾਹਿਬ, ਅੰਮ੍ਰਿਤਸਰ, ਮਜੀਠਾ, ਖੇਮਕਰਨ ਤੇ ਨਵਾਂਸ਼ਹਿਰ ਆਦਿ ਖੇਤਰਾਂ ਵਿੱਚ ਸੁਣਵਾਈ ਕੀਤੀ ਗਈ।

5/11
ਦੂਸਰੇ ਪਾਸੇ ਸਰਕਾਰ ਆਪਣੇ ਮੰਤਰੀਆਂ ਤੇ ਹੋਰ ਖ਼ਾਸ ਲੋਕਾਂ 'ਤੇ ਕਰੋੜਾਂ ਰੁਪਏ ਖ਼ਰਚ ਕਰ ਰਹੀ ਹੈ।

6/11
ਮਾਨ ਨੇ ਕਿਹਾ ਕਿ ਇਕ ਪਾਸੇ ਤਾਂ ਪੰਜਾਬ ਸਰਕਾਰ ਖ਼ਜ਼ਾਨਾ ਖ਼ਾਲੀ ਹੋਣ ਦਾ ਬਹਾਨਾ ਲਾ ਕੇ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬੰਦ ਕਰ ਰਹੀ ਹੈ।

7/11
ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਗੰਭੀਰਤਾ ਨਾਲ ਬਾਦਲ ਸਰਕਾਰ ਸਮੇਂ ਨਿੱਜੀ ਬਿਜਲੀ ਕੰਪਨੀਆਂ ਨਾਲ ਕੀਤੇ ਇਕਰਾਰਨਾਮਿਆਂ ਦੀ ਜਾਂਚ ਕਰਵਾਏ ਤੇ ਉਨ੍ਹਾਂ ਦੀ ਥਾਂ ਸਰਕਾਰੀ ਥਰਮਲ ਪਲਾਂਟਾਂ ਵਿਚੋਂ ਬਿਜਲੀ ਪ੍ਰਾਪਤ ਕਰੇ।

8/11
ਸਰਕਾਰ ਬਣਨ ਦੇ ਕੁੱਝ ਮਹੀਨਿਆਂ ਬਾਅਦ ਹੀ ਥਰਮਲ ਨੂੰ ਬੰਦ ਕਰ ਕੇ ਨਿੱਜੀ ਕੰਪਨੀਆਂ ਤੋਂ ਲੋਕਾਂ ਦੀ ਲੁੱਟ ਕਰਵਾਉਣੀ ਸ਼ੁਰੂ ਕਰ ਦਿੱਤੀ।

9/11
ਮਾਨ ਨੇ ਕਿਹਾ ਕਿ ਉਨ੍ਹਾਂ ਨੇ ਚੋਣਾਂ ਤੋਂ ਪਹਿਲਾਂ ਬਠਿੰਡਾ ਥਰਮਲ ਪਲਾਂਟਾਂ ਦੇ ਕਾਮਿਆਂ ਤੇ ਕਰਮਚਾਰੀਆਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ ਬਠਿੰਡਾ ਥਰਮਲ ਪਲਾਂਟ ਨੂੰ ਚਾਲੂ ਕੀਤਾ ਜਾਵੇਗਾ।

10/11
ਉਨ੍ਹਾਂ ਕਿਹਾ ਕਿ ਸੂਬੇ ਵਿਚ ਸਰਕਾਰੀ ਥਰਮਲ ਪਲਾਂਟ ਬੰਦ ਕਰ ਕੇ ਪ੍ਰਾਈਵੇਟ ਕੰਪਨੀਆਂ ਤੋਂ ਬਿਜਲੀ ਖ਼ਰੀਦਣਾ ਸਰਕਾਰ ਦੀ ਲੋਕ ਮੁੱਦਿਆਂ ਪ੍ਰਤੀ ਅਸੰਵੇਦਨਸ਼ੀਲਤਾ ਪ੍ਰਗਟ ਕਰਦੀ ਹੈ।

11/11
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਮਹਿੰਗੀ ਬਿਜਲੀ ਦੇ ਕੇ ਉਨ੍ਹਾਂ ਦੀ ਲੁੱਟ ਕਰ ਰਹੀ ਹੈ ਜਦੋਂਕਿ ਕਾਂਗਰਸ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿਚ ਬਿਜਲੀ ਦੀਆਂ ਦਰਾਂ ਘੱਟ ਕਰਨ ਦਾ ਵਾਅਦਾ ਕੀਤਾ ਸੀ।

Sponsored Links by Taboola

ਟਾਪ ਹੈਡਲਾਈਨ

Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ

Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ

Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ

Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ

Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ

ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ

Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Embed widget