ਪੜਚੋਲ ਕਰੋ

ਲਹੂ ਪੀਣੀਆਂ ਸੜਕਾਂ ਨੇ ਲਈਆਂ 11 ਜਾਨਾਂ

1/6
ਹੁਸ਼ਿਆਰਪੁਰ ਤੇ ਪਟਿਆਲਾ ਤੇ ਫਾਜ਼ਿਲਕਾ ਵਿੱਚ ਵਾਪਰੇ ਸੜਕ ਹਾਦਸਿਆਂ ਵਿੱਚ 11 ਲੋਕਾਂ ਦੀ ਮੌਤ ਹੋ ਗਈ। ਹੁਸ਼ਿਆਰਪੁਰ ਤੇ ਪਟਿਆਲਾ ਵਿੱਚ 4-4 ਤੇ ਫਾਜ਼ਿਲਕਾ ਵਿੱਚ ਤਿੰਨ ਲੋਕਾਂ ਦੀ ਮੌਤ ਹੋਈ।

2/6
ਹੁਸ਼ਿਆਰਪੁਰ ਵਿੱਚ ਹਾਦਸਾ ਲੰਘੀ ਰਾਤ ਮਹਿਲਪੁਰ ਰੋਡ ਉੱਪਰ ਪਿੰਡ ਹੰਡੋਵਾਲ ਨੇੜੇ ਵਾਪਰਿਆ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਜਦੋਂਕਿ ਇੱਕ ਜਣੇ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕੀਤਾ ਗਿਆ।

3/6
ਤੀਜੇ ਹਾਦਸੇ ਵਿੱਚ ਫਾਜ਼ਿਲਕਾ ਦੇ ਅਬੋਹਰ-ਮਲੋਟ ਰੋਡ ‘ਤੇ ਦੇਰ ਰਾਤ ਸੜਕ ਹਾਦਸੇ ‘ਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ‘ਚੋਂ ਦੋ ਸਕੇ ਭਰਾ ਸੀ ਤੇ ਮਿਸਤਰੀ ਦਾ ਕੰਮ ਕਰਦੇ ਸਨ। ਉਹ ਅਬੋਹਰ ਤੋਂ ਆਪਣੇ ਪਿੰਡ ਪੱਕੀ ਟਿੱਬੀ ਵਾਪਸ ਜਾ ਰਹੇ ਸਨ।

4/6
ਪਟਿਆਲਾ ਹਾਦਸੇ ਵਿੱਚ ਮਰਨ ਵਾਲੇ ਸਾਰੇ ਵਿਦਿਆਰਥੀ ਸਰਕਾਰੀ ਮਹਿੰਦਰਾ ਕਾਲਜ ਦੇ ਸੀ। ਉਹ ਬਰਨਾਲੇ ਇੱਕ ਲੜਕੇ ਦੀ ਭੈਣ ਦੇ ਵਿਆਹ ‘ਤੇ ਜਾ ਰਹੇ ਸੀ। ਇਕਦਮ ਤੇਜ਼ ਰਫਤਾਰ ਕਾਰ ਅੱਗੇ ਅਵਾਰਾ ਗਊ ਆ ਜਾਣ ਕਰਨ ਹਾਦਸਾ ਵਾਪਰਿਆ।

5/6
ਹਾਦਸੇ ਵਿੱਚ ਚਾਰ ਮੌਕੇ ‘ਤੇ ਹੀ ਮਾਰੇ ਗਏ ਤੇ ਦੋ ਗੰਭੀਰ ਜ਼ਖਮੀ ਹੋ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦੋ ਫਾੜ ਹੋ ਗਈ।

6/6
ਦੂਜਾ ਹਾਦਸਾ ਪਟਿਆਲਾ-ਸੰਗਰੂਰ ਸੜਕ ‘ਤੇ ਮਿਲਟਰੀ ਏਰੀਆ ਵਿੱਚ ਹੋਇਆ। ਇਸ ਭਿਆਨਕ ਹਾਦਸੇ ਵਿੱਚ ਤੇਜ਼ ਰਫਤਾਰ ਸਵਿਫਟ ਡਿਜ਼ਾਇਰ ਗੱਡੀ ਬੇਕਾਬੂ ਹੋ ਦਰੱਖਤਾਂ ਨਾਲ ਜਾ ਟਕਰਾਈ।

Sponsored Links by Taboola

ਟਾਪ ਹੈਡਲਾਈਨ

PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Weather Update: ਅਗਲੇ 5 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 60 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਅਗਲੇ 5 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 60 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈਕੇ ਹਾਈਕੋਰਟ 'ਚ ਹੋਈ ਸੁਣਵਾਈ, ਸਾਹਮਣੇ ਆਇਆ ਵੱਡਾ ਅਪਡੇਟ; ਜਾਣੋ ਕੀ ਕੁਝ ਹੋਇਆ

Punjab News: ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Weather Update: ਅਗਲੇ 5 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 60 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਅਗਲੇ 5 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 60 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈਕੇ ਹਾਈਕੋਰਟ 'ਚ ਹੋਈ ਸੁਣਵਾਈ, ਸਾਹਮਣੇ ਆਇਆ ਵੱਡਾ ਅਪਡੇਟ; ਜਾਣੋ ਕੀ ਕੁਝ ਹੋਇਆ
ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈਕੇ ਹਾਈਕੋਰਟ 'ਚ ਹੋਈ ਸੁਣਵਾਈ, ਸਾਹਮਣੇ ਆਇਆ ਵੱਡਾ ਅਪਡੇਟ; ਜਾਣੋ ਕੀ ਕੁਝ ਹੋਇਆ
Punjab News: ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ

ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...

8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary

ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ

Embed widget