ਪੜਚੋਲ ਕਰੋ
ਪਰਾਲੀ ਦੇ ਧੂੰਏ ਦਾ ਕਹਿਰ: ਪਲ ਭਰ 'ਚ ਗਈਆਂ ਚਾਰ ਜਾਨਾਂ, ਤਬਾਹ ਹੋਈ ਇਨੋਵਾ
![](https://static.abplive.com/wp-content/uploads/sites/5/2019/11/03123339/7.jpg?impolicy=abp_cdn&imwidth=720)
1/7
![](https://static.abplive.com/wp-content/uploads/sites/5/2019/11/03123339/7.jpg?impolicy=abp_cdn&imwidth=720)
2/7
![](https://static.abplive.com/wp-content/uploads/sites/5/2019/11/03123332/6.jpg?impolicy=abp_cdn&imwidth=720)
3/7
![](https://static.abplive.com/wp-content/uploads/sites/5/2019/11/03123324/5.jpg?impolicy=abp_cdn&imwidth=720)
4/7
![ਇੱਕ ਹੋਰ ਹਾਦਸਾ ਪੱਤੀ ਰੋਡ 'ਤੇ ਹੋਇਆ। ਇੱਥੇ ਮੋਟਰਸਾਈਕਲ ਟਰੱਕ ਨਾਲ ਟਕਰਾ ਗਿਆ। ਇਸ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ।](https://static.abplive.com/wp-content/uploads/sites/5/2019/11/03123316/4.jpg?impolicy=abp_cdn&imwidth=720)
ਇੱਕ ਹੋਰ ਹਾਦਸਾ ਪੱਤੀ ਰੋਡ 'ਤੇ ਹੋਇਆ। ਇੱਥੇ ਮੋਟਰਸਾਈਕਲ ਟਰੱਕ ਨਾਲ ਟਕਰਾ ਗਿਆ। ਇਸ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ।
5/7
![ਇਸੇ ਤਰ੍ਹਾਂ ਇੱਕ ਹਾਦਸਾ ਬਰਨਾਲਾ ਦੀ ਸਬ ਜੇਲ੍ਹ ਕੋਲ ਹੋਇਆ ਜਿੱਥੇ ਕਈ ਗੱਡੀਆਂ ਇੱਕ-ਦੂਜੇ ਨਾਲ ਟਕਰਾ ਗਈਆਂ। ਇਸ ਹਾਦਸੇ ਵਿੱਚ ਕਈ ਲੋਕ ਜ਼ਖ਼ਮੀ ਹੋ ਗਏ।](https://static.abplive.com/wp-content/uploads/sites/5/2019/11/03123308/3.jpg?impolicy=abp_cdn&imwidth=720)
ਇਸੇ ਤਰ੍ਹਾਂ ਇੱਕ ਹਾਦਸਾ ਬਰਨਾਲਾ ਦੀ ਸਬ ਜੇਲ੍ਹ ਕੋਲ ਹੋਇਆ ਜਿੱਥੇ ਕਈ ਗੱਡੀਆਂ ਇੱਕ-ਦੂਜੇ ਨਾਲ ਟਕਰਾ ਗਈਆਂ। ਇਸ ਹਾਦਸੇ ਵਿੱਚ ਕਈ ਲੋਕ ਜ਼ਖ਼ਮੀ ਹੋ ਗਏ।
6/7
![ਪਹਿਲਾ ਹਾਦਸਾ ਦੇਰ ਰਾਤ ਸੇਖਾ ਰੋਢ 'ਤੇ ਹੋਇਆ ਜਿੱਥੇ ਇੱਕ ਇਨੋਵਾ ਕਾਰ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਇੱਕ ਬੱਚੇ ਸਣੇ ਚਾਰ ਜਣਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ।](https://static.abplive.com/wp-content/uploads/sites/5/2019/11/03123259/2.jpg?impolicy=abp_cdn&imwidth=720)
ਪਹਿਲਾ ਹਾਦਸਾ ਦੇਰ ਰਾਤ ਸੇਖਾ ਰੋਢ 'ਤੇ ਹੋਇਆ ਜਿੱਥੇ ਇੱਕ ਇਨੋਵਾ ਕਾਰ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਇੱਕ ਬੱਚੇ ਸਣੇ ਚਾਰ ਜਣਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
7/7
![ਪਰਾਲੀ ਸਾੜਨ ਕਰਕੇ ਫੈਲੇ ਧੂੰਏ ਨੇ ਅੱਜ ਬਰਨਾਲਾ ਜ਼ਿਲ੍ਹੇ ਵਿੱਚ ਚਾਰ ਜਾਨਾਂ ਲੈ ਲਈ ਤੇ ਕਈ ਲੋਕ ਜ਼ਖ਼ਮੀ ਹੋਣ ਦੀ ਖਬਰ ਹੈ। ਧੂੰਏ ਕਰਕੇ ਕਈ ਹਾਦਸੇ ਹੋਏ ਜਿਨ੍ਹਾਂ ਵਿੱਚ ਚਾਰ ਮੌਤਾਂ ਦੀ ਪੁਸ਼ਟੀ ਹੋਈ ਹੈ।](https://static.abplive.com/wp-content/uploads/sites/5/2019/11/03123251/1.jpg?impolicy=abp_cdn&imwidth=720)
ਪਰਾਲੀ ਸਾੜਨ ਕਰਕੇ ਫੈਲੇ ਧੂੰਏ ਨੇ ਅੱਜ ਬਰਨਾਲਾ ਜ਼ਿਲ੍ਹੇ ਵਿੱਚ ਚਾਰ ਜਾਨਾਂ ਲੈ ਲਈ ਤੇ ਕਈ ਲੋਕ ਜ਼ਖ਼ਮੀ ਹੋਣ ਦੀ ਖਬਰ ਹੈ। ਧੂੰਏ ਕਰਕੇ ਕਈ ਹਾਦਸੇ ਹੋਏ ਜਿਨ੍ਹਾਂ ਵਿੱਚ ਚਾਰ ਮੌਤਾਂ ਦੀ ਪੁਸ਼ਟੀ ਹੋਈ ਹੈ।
Published at : 03 Nov 2019 12:43 PM (IST)
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਧਰਮ
ਕ੍ਰਿਕਟ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)