ਪੜਚੋਲ ਕਰੋ

ਜੀਓ ਤੋਂ ਬਾਅਦ ਏਅਰਟੈੱਲ ਨੇ ਆਈਫ਼ੋਨ ਯੂਜ਼ਰਸ ਨੂੰ ਦਿੱਤਾ ਗੱਫਾ

1/6
ਇਸ ਵਿੱਚ ਜੀਓ ਨੇ ਨਵੇਂ ਆਈ ਫ਼ੋਨ 'ਤੇ ਆਪਣਿਆਂ ਸਾਰਿਆਂ ਸੇਵਾਵਾਂ ਲਗਭਗ 12 ਮਹੀਨੇ ਦੇ ਲਈ ਮੁਫ਼ਤ ਦੇਣ ਦਾ ਐਲਾਨ ਕੀਤਾ ਹੈ।

2/6
ਇਸ ਤੋਂ ਪਹਿਲਾਂ ਜੀਓ ਨੇ ਵੀ ਆਈ ਫ਼ੋਨ ਉਪਭੋਗਤਾਵਾਂ ਦੇ ਲਈ ਸਪੈਸ਼ਲ ਪਲਾਨ ਦਾ ਐਲਾਨ ਕੀਤਾ ਹੈ।

3/6
ਏਅਰਟੈੱਲ ਦਾ ਇਨਫਿਨਿਟੀ ਪੋਸਟਪੇਡ ਪਲਾਨ ਅਨਲਿਮਿਟੇਡ ਵਾਇਸ ਕਾਲ-ਲੋਕਲ, ਐਸ.ਟੀ.ਡੀ. ਦੀ ਨੈਸ਼ਨਲ ਰੋਮਿੰਗ 'ਤੇ ਸੁਵਿਧਾ ਦਿੰਦਾ ਹੈ। ਇਸ ਦੇ ਨਾਲ ਹੀ 3G/4G ਡਾਟਾ, ਐਸ.ਐਮ.ਐਸ. ਤੇ ਫ਼ਰੀ ਸਬਸਕ੍ਰਿਪਸ਼ਨ ਦੇ ਨਾਲ ਵਿੰਕ ਮਯੂਜ਼ਿਕ ਅਤੇ ਫ਼ਿਲਮ ਦੀ ਸੁਵਿਧਾ ਹੈ।

4/6
ਇਸ ਤਰ੍ਹਾਂ ਯੂਜ਼ਰ ਨੂੰ 120 ਜੀ.ਬੀ. ਤੱਕ ਫ਼ਰੀ ਡਾਟਾ ਮਿਲੇਗਾ। ਇੱਕ ਬਿਆਨ ਵਿੱਚ ਭਾਰਤੀ ਏਅਰਟੈੱਲ ਦੇ ਅਫ਼ਸਰ ਅਜੈ ਪੁਰੀ ਨੇ ਕਿਹਾ, ਅਸੀਂ ਆਪਣੇ ਯੂਜ਼ਰਸ ਦੇ ਲਈ ਇਸ ਰੋਮਾਂਚਕ ਡਾਟਾ ਪਲਾਨ ਨੂੰ ਲਿਆ ਕੇ ਖ਼ੁਸ਼ ਹਾਂ। ਇਸ ਨਾਲ ਉਹ ਆਈ ਫ਼ੋਨ ਤੇ ਆਈ ਫ਼ੋਨ 7 ਪਲਸ ਦਾ ਜ਼ਿਆਦਾ ਬਿਹਤਰ ਅਹਿਸਾਸ ਕਰ ਸਕਣਗੇ।

5/6
ਕੰਪਨੀ ਨੇ ਕਿਹਾ ਕਿ ਏਅਰਟੈੱਲ ਇਨਫਿਨਟੀ ਪੋਸਟਪੇਡ ਪਲਾਨ ਦੇ ਨਾਲ ਆਈ ਫ਼ੋਨ7 ਅਤੇ ਆਈ ਫ਼ੋਨ7 ਪਲਸ ਦੇ ਯੂਜ਼ਰ ਨੂੰ 10 ਜੀ.ਬੀ. 3G/4G ਡਾਟਾ ਮੁਫ਼ਤ ਹਰ ਮਹੀਨੇ ਇੱਕ ਸਾਲ ਲਈ ਯੂਜ਼ ਕਰ ਸਕਣਗੇ।

6/6
ਭਾਰਤੀ ਏਅਰਟੈੱਲ ਨੇ ਸ਼ੁੱਕਰਵਾਰ ਨੂੰ ਰਿਟੇਲ ਅਤੇ ਆਨਲਾਈਨ ਆਈ ਫ਼ੋਨ7 ਅਤੇ ਆਈ ਫ਼ੋਨ7 ਪਲਸ ਦੀ ਪੇਸ਼ਕਸ਼ ਦਾ ਐਲਾਨ ਕੀਤਾ।

Sponsored Links by Taboola

ਟਾਪ ਹੈਡਲਾਈਨ

Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ

Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ

Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ
Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ
Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ
Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ
Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!
SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!
ਸਰਦੀਆਂ 'ਚ ਰੋਜ਼ ਖਾਓ ਅਲਸੀ ਦੀ ਪਿੰਨੀ? ਜਾਣੋ ਸਿਹਤ ਨੂੰ ਕੀ ਮਿਲਦੇ ਹਨ ਫਾਇਦੇ!

Patiala 'ਚ ਪ੍ਰਾਪਰਟੀ ਡੀਲਰ 'ਤੇ ਫਾਇਰਿੰਗ ਕਰਨ ਵਾਲੇ 2 ਸ਼ੂਟਰ ਪੁਲਿਸ ਮੁਕਾਬਲੇ 'ਚ ਜ਼ਖ਼ਮੀ

Child Health : 5 ਸਾਲ ਦਾ ਬੱਚਾ ਨਹੀਂ ਬੋਲ ਰਿਹਾ? ਮਾਪੇ ਨਾ ਕਰਨ ਨਜ਼ਰਅੰਦਾਜ਼, ਹੋ ਸਕਦੀ ਹੈ ਇਹ ਸਮੱਸਿਆ

Phone Safety Tips : ਫੋਨ ਪਾਣੀ 'ਚ ਡਿੱਗ ਜਾਵੇ ਤਾਂ ਚੌਲਾਂ 'ਚ ਪਾਉਣ ਦੀ ਨਾ ਕਰੋ ਗਲਤੀ, ਜਾਣੋ ਸਹੀ ਤਰੀਕਾ

Embed widget