ਪੜਚੋਲ ਕਰੋ

ਅਕਾਲ ਤਖ਼ਤ ਸਾਹਿਬ ਤੋਂ ਦੋ-ਦੋ ਫਰਮਾਨ, ਜੌਹਰ ਸਿੰਘ ਨੂੰ ਦੁਬਾਰਾ ਸਜ਼ਾ ਦਾ ਐਲਾਨ

1/9
ਵੀਰਵਾਰ ਨੂੰ 'ਸਰਬੱਤ ਖਾਲਸਾ' ਵੱਲੋਂ ਥਾਪੇ ਜਥੇਦਾਰਾਂ ਨੇ ਜੌਹਰ ਸਿੰਘ ਨੂੰ ਸਜ਼ਾ ਸੁਣਾਈ ਸੀ। ਅੱਜ ਸਿੰਘ ਸਹਿਬਾਨ ਨੇ ਜੌਹਰ ਸਿੰਘ ਨੂੰ ਦੁਬਾਰਾ ਸਜ਼ਾ ਸੁਣਾ ਦਿੱਤੀ ਹੈ।

2/9
ਸਰਬੱਤ ਖ਼ਾਲਸਾ ਵੱਲੋਂ ਥਾਪੇ ਜਥੇਦਾਰ ਛੋਟਾ ਘੱਲੂਘਾਰਾ ਗੁਰਦਵਾਰਾ ਮਾਮਲੇ ‘ਚ ਜੌਹਰ ਸਿੰਘ ਦਾ ਪੱਖ ਸੁਣਨ ਲਈ ਹਰਿਮੰਦਰ ਸਾਹਿਬ ਪਹੁੰਚੇ ਸਨ।

3/9
ਵੀਰਵਾਰ ਨੂੰ ਸਰਬਤ ਖ਼ਾਲਸਾ ਵੱਲੋਂ ਥਾਪੇ ਜਥੇਦਾਰਾਂ ਦੇ ਹਮਾਇਤੀ ਤੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਆਪਸ ਵਿੱਚ ਝਗੜ ਪਏ ਸੀ। ਇਸ ਘਟਨਾ ਵਿੱਚ ਦੋਵੇਂ ਧਿਰਾਂ ਦੇ ਕਈ ਲੋਕਾਂ ਦੇ ਜ਼ਖ਼ਮੀ ਹੋ ਗਏ ਸੀ।

4/9
ਕਾਬਲੇਗੌਰ ਹੈ ਕਿ ਗੁਰਦਵਾਰਾ ਕਾਹਨੂੰਵਾਨ ਛੰਭ ਛੋਟਾ ਘੱਲੂਘਾਰਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੋਣ ਸਮੇਂ ਇੱਥੋਂ ਦੇ ਸਕੱਤਰ ਦਾ ਗੁਰਦਵਾਰੇ ਅੰਦਰ ਕਿਸੇ ਔਰਤ ਨਾਲ ਇਤਰਾਜ਼ਯੋਗ ਹਾਲਾਤ ਵਿੱਚ ਫੜੇ ਜਾਣ ਕਾਰਨ, ਜੌਹਰ ਸਿੰਘ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਗਿਆ ਹੈ।

5/9
ਇਸ ਤੋਂ ਪਹਿਲਾਂ ਸਰਬੱਤ ਖ਼ਾਲਸਾ ਵੱਲੋਂ ਥਾਪੇ ਜਥੇਦਾਰਾਂ ਨੇ ਜੌਹਰ ਸਿੰਘ ਨੂੰ ਹਫ਼ਤੇ ਲਈ ਰੋਜ਼ਾਨਾ ਇੱਕ-ਇੱਕ ਘੰਟੇ ਲਈ ਕੀਰਤਨ ਸਰਵਣ ਕਰਨ, ਸੰਗਤ ਦੇ ਜੋੜੇ ਸਾਫ ਕਰਨ ਤੇ ਲੰਗਰ ਦੇ ਜੂਠੇ ਬਰਤਨ ਮਾਂਜਣ ਦੀ ਸਜ਼ਾ ਦਿੱਤੀ ਹੈ।

6/9
ਇਸ ਤੋਂ ਇਲਾਵਾ ਗੁਰਦਾਸਪੁਰ ਦੇ ਛੋਟੇ ਘੱਲੂਘਾਰਾ ਗੁਰਦੁਆਰਾ ਵਿੱਚ ਵਾਪਰੀ ਘਟਨਾ ਸਬੰਧੀ ਕਿਹਾ ਕਿ ਅਜਿਹੇ ਲੋਕਾਂ ਨੂੰ ਗੁਰੂ ਘਰਾਂ ਵਿੱਚੋਂ ਕੱਢਿਆ ਜਾਵੇ। ਗੁਰਦਵਾਰੇ ਦੇ ਸਕੱਤਰ ਬੂਟਾ ਸਿੰਘ ਵੱਲੋਂ ਕੀਤੀ ਗਈ ਬੱਜਰ ਗਲਤੀ ਕਰਕੇ ਉਸ ਨੂੰ ਸਿੱਖ ਪੰਥ ਵਿੱਚੋਂ ਛੇਕਿਆ ਗਿਆ ਹੈ।

7/9
ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਹੇਠ ਜਥੇਦਾਰਾਂ ਦੀ ਮੀਟਿੰਗ ਹੋਈ ਪਰ ਜੌਹਰ ਸਿੰਘ ਪੇਸ਼ ਨਾ ਹੋਇਆ। ਇਸ ਲਈ ਸਪਸ਼ਟੀਕਰਨ ਨਾ ਦੇਣ ਕਰਕੇ ਉਸ ਨੂੰ ਤਨਖਾਹ ਲਾ ਦਿੱਤੀ ਹੈ।

8/9
ਉਂਝ ਜੌਹਰ ਸਿੰਘ ਸਿੰਘ ਨੇ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਉਹ ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰਾਂ ਨੂੰ ਹੀ ਮੰਨਦਾ ਹੈ, ਇਸ ਲਈ ਉਹ ਗਿਆਨੀ ਗੁਰਬਚਨ ਸਿੰਘ ਸਾਹਮਣੇ ਪੇਸ਼ ਨਹੀਂ ਹੋਏਗਾ।

9/9
ਅੰਮ੍ਰਿਤਸਰ: ਸਿੱਖਾਂ ਦੀ ਸਰਬਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੁਣ ਇੱਕ ਮੁੱਦੇ 'ਤੇ ਦੋ-ਦੋ ਫਰਮਾਨ ਆਉਣ ਲੱਗੇ ਹਨ।

Sponsored Links by Taboola

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

Embed widget