ਸਕੂਲ ਬੰਦ ਫੈਸਲੇ ਵਿਰੁੱਧ ਡਟੇ ਅਕਾਲੀ, ਬੱਚਿਆਂ ਨੂੰ ਵੀ ਕੀਤਾ ਧਰਨੇ 'ਚ ਸ਼ਾਮਲ
ਏਬੀਪੀ ਸਾਂਝਾ | 27 Oct 2017 12:11 PM (IST)
1
ਉਨ੍ਹਾਂ ਕਿਹਾ ਕਿ ਅਕਾਲੀ ਦਲ ਆਪਣੀ ਸਿਆਸਤ ਚਮਕਾਉਣ ਲਈ ਅਜਿਹਾ ਕਰ ਰਿਹਾ ਹੈ।
2
ਅਕਾਲੀ ਦਲ ਨੇ ਅੱਜ ਅੰਮ੍ਰਿਤਸਰ ਵਿੱਚ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨਾਲ ਲੈ ਕੇ ਧਰਨਾ ਦਿੱਤਾ।
3
4
5
6
7
ਸਿੱਧੂ ਨੇ ਕਿਹਾ ਕਿ ਸਕੂਲ ਬੰਦ ਕਰਨ ਦਾ ਫ਼ੈਸਲਾ ਬਿਲਕੁਲ ਸਹੀ ਹੈ।
8
ਪੰਜਾਬ ਦੇ ਵੀਹ ਤੋਂ ਘੱਟ ਬੱਚਿਆਂ ਵਾਲੇ 800 ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦੇ ਫੈਸਲੇ ਖਿਲਾਫ ਸ਼੍ਰੋਮਣੀ ਅਕਾਲੀ ਦਲ ਮੋਰਚਾ ਖੋਲ੍ਹ ਦਿੱਤਾ ਹੈ।
9
ਉੱਧਰ, ਧਰਨੇ ਬਾਰੇ ਸਿੱਧੂ ਨੇ ਪਹਿਲਾਂ ਹੀ ਸਪਸ਼ਟ ਕਰ ਦਿੱਤਾ ਕਿ ਪਿਛਲੇ 10 ਸਾਲਾਂ ਵਿੱਚ ਇਨ੍ਹਾਂ ਸਕੂਲਾਂ ਵਿੱਚੋਂ ਕਿੰਨੇ ਕੁ ਆਈ.ਏ.ਐਸ. ਨਿਕਲੇ ਹਨ।
10
ਇਸ ਧਰਨੇ ਵਿੱਚ ਸਾਬਕਾ ਮੰਤਰੀ ਬਿਕਰਮ ਮਜੀਠੀਆ ਵੀ ਪਹੁੰਚੇ ਹੋਏ ਸਨ।
= 10">