ਪੜਚੋਲ ਕਰੋ

ਗੁੰਡਾਗਰਦੀ 'ਤੇ ਉੱਤਰੇ ਕਾਂਗਰਸੀ, ਦੋ ਅਕਾਲੀਆਂ ਦਾ ਕਤਲ

1/7
ਜਿਸ ਥਾਂ ਉਤੇ ਘਟਨਾ ਹੋਈ ਉਸ ਥਾਂ ਦਾ ਦ੍ਰਿਸ਼।
ਜਿਸ ਥਾਂ ਉਤੇ ਘਟਨਾ ਹੋਈ ਉਸ ਥਾਂ ਦਾ ਦ੍ਰਿਸ਼।
2/7
ਲੱਖਾ ਸਿੰਘ ਦਾ ਫੇਸਬੁੱਕ ਪੇਜ।
ਲੱਖਾ ਸਿੰਘ ਦਾ ਫੇਸਬੁੱਕ ਪੇਜ।
3/7
ਇਸ ਮੌਕੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੇ ਕਿਹਾ ਕਿ ਕੈਪਟਨ ਸਰਕਾਰ ਬਣਦਿਆਂ ਹੀ ਕਾਂਗਰਸੀਆਂ ਨੇ ਬਦਲੇ ਦੀ ਭਾਵਨਾ ਨਾਲ ਅਕਾਲੀਆਂ `ਤੇ ਵਧੀਕੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਲੱਖਾ ਸਿੰਘ ਕਾਂਗਰਸੀ ਵਿਧਾਇਕ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਦਾ ਜੋਟੀਦਾਰ ਹੈ। ਉਸ ਨੇ ਕਾਂਗਰਸ ਸਰਕਾਰ ਬਣਦਿਆਂ ਹੀ ਉਕਤ ਅਕਾਲੀ ਆਗੂ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਸਨ। ਸਾਬਕਾ ਵਿਧਾਇਕ ਨੇ ਕਿਹਾ ਕਿ ਜਿੰਨੀ ਦੇਰ ਕਾਂਗਰਸੀ ਲੱਖਾ ਸਿੰਘ ਨੂੰ ਗ੍ਰਿਫਤਾਰ ਕਰਕੇ ਸਾਰੇ ਮੁਲਜ਼ਮਾਂ ਨੂੰ ਕਾਬੂ ਨਹੀਂ ਕੀਤਾ ਜਾਂਦਾ, ਓਨੀ ਦੇਰ ਤੱਕ ਅਕਾਲੀ ਦਲ ਦੇ ਜੁਝਾਰੂ ਸਾਥੀਆਂ ਦਾ ਸਸਕਾਰ ਨਹੀਂ ਕੀਤਾ ਜਾਵੇਗਾ।

4/7
ਉਧਰ, ਪੀੜਤ ਪਰਿਵਾਰ ਨੇ ਕਾਂਗਰਸ ਸਰਕਾਰ ਦੀ ਸ਼ਹਿ ‘ਤੇ ਉਕਤ ਕਾਰਾ ਹੋਣ ਦੀ ਗੱਲ ਕੀਤੀ। ਦਰਅਸਲ ਪਿੰਡ ਦੀ ਸਰਪੰਚੀ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ ਜੋ ਅੱਜ ਖੂਨੀ ਰੂਪ ਅਖਤਿਆਰ ਕਰ ਗਿਆ। ਕਾਂਗਰਸੀ ਲੀਡਰ ਲੱਖਾ ਸਿੰਘ ਨੇ ਆਪਣੇ ਸਾਥੀਆਂ ਸਮੇਤ ਅਕਾਲੀ ਪੰਚਾਇਤ ਮੈਂਬਰ ਦੇ ਘਰ ਧਾਵਾ ਬੋਲਦਿਆਂ ਫਾਈਰਿੰਗ ਸ਼ੁਰੂ ਕਰ ਦਿੱਤੀ। ਇਸ ਵਿੱਚ 80 ਸਾਲ ਹਰਨਾਮ ਸਿੰਘ ਤੇ ਉਸ ਦਾ 45 ਸਾਲਾ ਪੁੱਤਰ ਜੋਗਿੰਦਰ ਸਿੰਘ ਮੌਕੇ ‘ਤੇ ਦਮ ਤੋੜ ਗਏ। ਜਦੋਂਕਿ ਉਸ ਦਾ ਦੂਜਾ ਬੇਟਾ ਬਲਵਿੰਦਰ ਸਿੰਘ ਅਜੇ ਹਸਪਤਾਲ ਵਿੱਚ ਜਿੰਦਗੀ-ਮੌਤ ਨਾਲ ਲੜਾਈ ਲੜ ਰਿਹਾ ਹੈ।

5/7
ਇਸ ਵਿੱਚ ਅਕਾਲੀ ਬਲਵਿੰਦਰ ਸਿੰਘ ਦਾ ਪਿਓ ਤੇ ਭਰਾ ਗੋਲੀ ਲੱਗਣ ਕਰਕੇ ਮੌਕੇ `ਤੇ ਦਮ ਤੋੜ ਗਏ, ਜਦੋਂਕਿ ਬਲਵਿੰਦਰ ਖੁਦ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।

6/7
ਜ਼ਖ਼ਮੀ ਬਲਵਿੰਦਰ ਸਿੰਘ ਨੇ ਕਾਂਗਰਸੀ ਆਗੂ ਲੱਖਾ ਸਿੰਘ ਵੱਲੋਂ ਗੋਲੀਆਂ ਚਲਾਉਣ ਦੀ ਗੱਲ ਕਰਦਿਆਂ ਕਿਹਾ ਕਿ ਇਸ ਮਾਮਲੇ ਸਬੰਧੀ ਪਹਿਲਾਂ ਵੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਸੀ। ਪੁਲਿਸ ਦੇ ਕੋਈ ਕਾਰਵਾਈ ਨਾ ਕਰਨ ਕਰਕੇ ਅੱਜ ਫਿਰ ਉਸ ਨੇ ਉਨ੍ਹਾਂ ਦੇ ਘਰ ਪਹੁੰਚ ਕੇ ਫਾਈਰਿੰਗ ਕਰ ਦਿੱਤੀ।

7/7
 ਹੁਣ ਕਾਂਗਰਸੀਆਂ ਦੇ ਸਿਰ ਸੱਤਾ ਦਾ ਨਸ਼ਾ ਚੜ੍ਹ ਗਿਆ ਹੈ। ਇੱਥੇ ਕਾਂਗਰਸੀਆਂ ਨੇ ਦੋ ਅਕਾਲੀਆਂ ਦਾ ਕਤਲ ਕਰ ਦਿੱਤਾ। ਅੱਜ ਫਿਰੋਜ਼ਪੁਰ ਦੇ ਪਿੰਡ ਰੁਕਣ ਸ਼ਾਹ ਵਾਲਾ ਵਿੱਚ ਕਾਂਗਰਸੀ ਆਗੂ ਵੱਲੋਂ ਆਪਣੇ ਸਾਥੀਆਂ ਸਮੇਤ ਅਕਾਲੀ ਆਗੂ ਦੇ ਘਰ ਧਾਵਾ ਬੋਲਦਿਆਂ ਫਾਈਰਿੰਗ ਕਰ ਦਿੱਤੀ।

Sponsored Links by Taboola

ਟਾਪ ਹੈਡਲਾਈਨ

Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

Embed widget