1897 ਵਿੱਚ ਅਫ਼ਗ਼ਾਨਿਸਤਾਨ ਦੇ ਹਮਲਾਵਰਾਂ ਨਾਲ ਸਾਰਾਗੜ੍ਹੀ ਵਿੱਚ ਸਿਰਫ਼ 21 ਸਿੱਖਾਂ ਦੀ ਗਹਿਗੱਚ ਲੜਾਈ ਹੋਈ ਸੀ। ਸਿੱਖਾਂ ਨੇ ਬਹਾਦਰੀ ਦਾ ਸਬੂਤ ਦਿੰਦਿਆਂ ਧਾੜਵੀਆਂ ਨੂੰ ਆਪਣੀ ਜਾਨ 'ਤੇ ਖੇਡ ਕੇ ਅੱਗੇ ਵਧਣ ਤੋਂ ਰੋਕਿਆ।