ਪੜਚੋਲ ਕਰੋ

ਜਿੱਤੇ ਨਹੀਂ ਪਰ ਅਮਿਤ ਮਿਸ਼ਰਾ ਨੇ ਕੀਤਾ ਪ੍ਰਭਾਵਿਤ

1/5
ਭਾਰਤ ਅਤੇ ਵੈਸਟ ਇੰਡੀਜ਼ ਵਿਚਾਲੇ ਖੇਡੇ ਗਏ ਦੂਜੇ ਟੀ-20 ਮੈਚ ਮੀਂਹ ਨੇ ਰੁਕਾਵਟ ਪਾਈ ਅਤੇ ਮੈਚ ਰੱਦ ਹੋ ਗਿਆ। ਇਸ ਮੈਚ 'ਚ ਭਾਰਤ ਜਿੱਤ ਵਲ ਵਧਦਾ ਨਜਰ ਆ ਰਿਹਾ ਸੀ। ਪਹਿਲੇ ਮੈਚ 'ਚ 1 ਰਨ ਨਾਲ ਹਾਰਨ ਤੋਂ ਬਾਅਦ ਦੂਜੇ ਮੈਚ 'ਚ ਭਾਰਤ ਅਤੇ ਜਿੱਤ ਵਿਚਾਲੇ ਬਾਰਿਸ਼ ਆ ਗਈ। ਟੀਮ ਇੰਡੀਆ ਨੇ ਸੀਰੀਜ਼ 'ਚ 1-0 ਨਾਲ ਹਾਰ ਦਾ ਸਾਹਮਣਾ ਕੀਤਾ।

2/5
ਟੀਮ ਇੰਡੀਆ ਨੇ ਦੂਜੇ ਟੀ-20 'ਚ ਸਿਰਫ ਇੱਕ ਬਦਲਾਅ ਕੀਤਾ ਸੀ। ਸਟੁਅਰਟ ਬਿੰਨੀ ਦੀ ਜਗ੍ਹਾ ਟੀਮ 'ਚ ਅਮਿਤ ਮਿਸ਼ਰਾ ਨੂੰ ਜਗ੍ਹਾ ਮਿਲੀ ਸੀ। ਇਹ ਬਦਲਾਅ ਟੀਮ ਇੰਡੀਆ ਦੇ ਕੰਮ ਆ ਗਿਆ ਅਤੇ ਅਮਿਤ ਮਿਸ਼ਰਾ ਦੇ ਦਮਦਾਰ ਪ੍ਰਦਰਸ਼ਨ ਸਦਕਾ ਭਾਰਤ ਨੇ ਵੈਸਟ ਇੰਡੀਜ਼ ਨੂੰ 143 ਰਨ 'ਤੇ ਹੀ ਰੋਕ ਦਿੱਤਾ।

3/5
4/5
ਅਮਿਤ ਮਿਸ਼ਰਾ ਨੇ ਦਮਦਾਰ ਸਪੈਲ ਕਰਵਾਇਆ ਅਤੇ 4 ਓਵਰਾਂ 'ਚ 24 ਰਨ ਦੇਕੇ 3 ਵਿਕਟ ਝਟਕੇ। ਅਮਿਤ ਮਿਸ਼ਰਾ ਨੇ ਜਾਨਸਨ ਚਾਰਲਸ, ਡਵੇਨ ਬਰਾਵੋ ਅਤੇ ਕਾਰਲੋਸ ਬਰੈਥਵੇਟ ਨੂੰ ਆਊਟ ਕੀਤਾ।

5/5
ਅਮਿਤ ਮਿਸ਼ਰਾ ਦੀ ਦਮਦਾਰ ਗੇਂਦਬਾਜ਼ੀ ਸਾਹਮਣੇ ਵੈਸਟ ਇੰਡੀਜ਼ ਦੇ ਬੱਲੇਬਾਜਾਂ ਦੀ ਕੋਈ ਪੇਸ਼ ਨਹੀਂ ਗਈ ਅਤੇ ਇਹ ਬੱਲੇਬਾਜ ਮਿਸ਼ਰਾ ਸਾਹਮਣੇ ਟਿਕਣ 'ਚ ਨਾਕਾਮ ਰਹੇ। ਵੈਸਟ ਇੰਡੀਜ਼ ਨੇ ਪਹਿਲੇ ਟੀ-20 'ਚ 245 ਰਨ ਬਣਾਏ ਸਨ ਪਰ ਦੂਜੇ ਟੀ-20 'ਚ ਇਹ ਟੀਮ ਵੱਡੇ ਸਕੋਰ ਤਕ ਪਹੁੰਚਣ 'ਚ ਨਾਕਾਮ ਰਹੀ। ਅਮਿਤ ਮਿਸ਼ਰਾ ਤੋਂ ਅਲਾਵਾ ਆਰ. ਅਸ਼ਵਿਨ ਅਤੇ ਜਸਪ੍ਰੀਤ ਭੁਮਰਾ ਨੇ ਵੀ ਪ੍ਰਭਾਵਿਤ ਕੀਤਾ।

Sponsored Links by Taboola

ਟਾਪ ਹੈਡਲਾਈਨ

SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ

EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ

 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ

 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ

Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ

SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI

Embed widget