ਪੜਚੋਲ ਕਰੋ

ਐਸ਼ਵਰਿਆ ਨਾਲ ਜੁੜੇ ਸਵਾਲ 'ਤੇ ਭੜਕ ਗਏ ਅਮਿਤਾਭ

1/6
 ਸੋਸ਼ਲ ਮੀਡੀਆ 'ਤੇ, ਬਹੁਤ ਸਾਰੇ ਸੈਲੇਬਸ ਨੂੰ ਟ੍ਰੋਲ ਕਰਦੇ ਰਹਿੰਦੇ ਹਨ ਪਰ ਇਹ ਵੱਡੀ ਗੱਲ ਉਦੋਂ ਬਣ ਜਾਂਦੀ ਹੈ ਜਦੋਂ ਸੈਲੇਬ੍ਰਿਟੀ ਕਿਸੇ ਟ੍ਰੋਲ ਨੂੰ ਤਿੱਖੀ ਪ੍ਰਤੀਕ੍ਰਿਆ ਦਿੰਦੇ ਹਨ। ਹਾਲ ਹੀ ਵਿੱਚ, ਅਦਾਕਾਰ ਅਮਿਤਾਭ ਬੱਚਨ ਨੇ ਸੋਸ਼ਲ ਮੀਡੀਆ ਤੇ ਇੱਕ ਯੂਜ਼ਰ ਨੂੰ ਬੁਰੀ ਤਰ੍ਹਾਂ ਲਤਾੜਿਆ।

2/6
 ਵਰਕ ਫਰੰਟ ਦੀ ਗੱਲ ਕਰੀਏ ਤਾਂ ਅਮਿਤਾਭ ਬੱਚਨ ਆਉਣ ਵਾਲੀ ਫਿਲਮ 'ਬ੍ਰਹਮਾਤਰ' 'ਚ ਨਜ਼ਰ ਆਉਣ ਵਾਲੇ ਹਨ।
ਵਰਕ ਫਰੰਟ ਦੀ ਗੱਲ ਕਰੀਏ ਤਾਂ ਅਮਿਤਾਭ ਬੱਚਨ ਆਉਣ ਵਾਲੀ ਫਿਲਮ 'ਬ੍ਰਹਮਾਤਰ' 'ਚ ਨਜ਼ਰ ਆਉਣ ਵਾਲੇ ਹਨ।
3/6
ਤੁਹਾਨੂੰ ਦੱਸ ਦੇਈਏ ਕਿ ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਅਮਿਤਾਭ ਬੱਚਨ ਨੇ ਕਿਸੇ ਟ੍ਰੋਲ 'ਤੇ ਅਜਿਹੀ ਪ੍ਰਤੀਕਿਰਿਆ ਦਿੱਤੀ ਹੈ। ਇਸ ਤੋਂ ਪਹਿਲਾਂ ਵੀ ਬਿਗ ਬੀ ਇਸ ਸਟਾਈਲ ਨੂੰ ਲੈ ਕੇ ਕਈ ਵਾਰ ਸੁਰਖੀਆਂ 'ਚ ਆ ਚੁੱਕੇ ਹਨ।
ਤੁਹਾਨੂੰ ਦੱਸ ਦੇਈਏ ਕਿ ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਅਮਿਤਾਭ ਬੱਚਨ ਨੇ ਕਿਸੇ ਟ੍ਰੋਲ 'ਤੇ ਅਜਿਹੀ ਪ੍ਰਤੀਕਿਰਿਆ ਦਿੱਤੀ ਹੈ। ਇਸ ਤੋਂ ਪਹਿਲਾਂ ਵੀ ਬਿਗ ਬੀ ਇਸ ਸਟਾਈਲ ਨੂੰ ਲੈ ਕੇ ਕਈ ਵਾਰ ਸੁਰਖੀਆਂ 'ਚ ਆ ਚੁੱਕੇ ਹਨ।
4/6
 ਅਮਿਤਾਭ ਬੱਚਨ ਨੇ ਜਵਾਬ ਦਿੰਦੇ ਹੋਏ ਲਿਖਿਆ,
ਅਮਿਤਾਭ ਬੱਚਨ ਨੇ ਜਵਾਬ ਦਿੰਦੇ ਹੋਏ ਲਿਖਿਆ, "ਉਹ ਉਥੇ ਹੈ ਜਿਥੇ ਤੁਸੀਂ ਕਦੇ ਵੀ ਨਹੀਂ ਪਹੁੰਚ ਸਕਦੇ," ਇਸ ਦੇ ਬਾਅਦ ਉਸ ਨੇ ਇੱਕ ਹੋਰ ਟਿੱਪਣੀ ਕੀਤੀ। ਉਸ ਨੇ ਲਿਖਿਆ, ਅਫਸੋਸ ਟਾਈਪੋ ਹੋ ਗਿਆ। ਇਹ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, "ਬੁੱਢਾ ਹੋਗਾ ਤੇਰਾ ਬਾਪ।"
5/6
 ਅਮਿਤਾਭ ਬੱਚਨ ਨੂੰ ਇਸ ਯੂਜ਼ਰ ਦੀ ਇਹ ਟਿੱਪਣੀ ਬਿਲਕੁਲ ਵੀ ਪਸੰਦ ਨਹੀਂ ਆਈ ਤੇ ਅਮਿਤਾਭ ਨੇ ਆਪਣੇ ਜਵਾਬ ਵਿੱਚ ਯੂਜ਼ਰ ਦੀ ਬੋਲਤੀ ਬੰਦ ਕਰ ਦਿੱਤੀ।
ਅਮਿਤਾਭ ਬੱਚਨ ਨੂੰ ਇਸ ਯੂਜ਼ਰ ਦੀ ਇਹ ਟਿੱਪਣੀ ਬਿਲਕੁਲ ਵੀ ਪਸੰਦ ਨਹੀਂ ਆਈ ਤੇ ਅਮਿਤਾਭ ਨੇ ਆਪਣੇ ਜਵਾਬ ਵਿੱਚ ਯੂਜ਼ਰ ਦੀ ਬੋਲਤੀ ਬੰਦ ਕਰ ਦਿੱਤੀ।
6/6
 ਦਰਅਸਲ, ਹਾਲ ਹੀ ਵਿੱਚ ਉਸ ਨੇ ਵਿਸਾਖੀ ਦੇ ਮੌਕੇ 'ਤੇ ਲੋਕਾਂ ਨੂੰ ਵਧਾਈ ਦਿੱਤੀ ਸੀ, ਪਰ ਇਸ ਦੌਰਾਨ ਇੱਕ ਯੂਜ਼ਰ ਨੇ ਉਨ੍ਹਾਂ ਨੂੰ ਟ੍ਰੋਲ ਕੀਤਾ ਤੇ ਪੁੱਛਿਆ,
ਦਰਅਸਲ, ਹਾਲ ਹੀ ਵਿੱਚ ਉਸ ਨੇ ਵਿਸਾਖੀ ਦੇ ਮੌਕੇ 'ਤੇ ਲੋਕਾਂ ਨੂੰ ਵਧਾਈ ਦਿੱਤੀ ਸੀ, ਪਰ ਇਸ ਦੌਰਾਨ ਇੱਕ ਯੂਜ਼ਰ ਨੇ ਉਨ੍ਹਾਂ ਨੂੰ ਟ੍ਰੋਲ ਕੀਤਾ ਤੇ ਪੁੱਛਿਆ, "ਐਸ਼ਵਰਿਆ ਕਿੱਥੇ ਹੈ ਬੁੱਢੇ।"

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget