ਪੜਚੋਲ ਕਰੋ

ਨਵ ਵਿਆਹੇ ਅੰਗਦ-ਨੇਹਾ ਤੇ ਹਿਮੇਸ਼-ਸੋਨੀਆ ਦੀਆਂ ਤਸਵੀਰਾਂ

1/9
ਨੇਹਾ ਨੇ ਅੰਗਦ ਨਾਲ ਸਿੱਖ ਧਰਮ ਅਨੁਸਾਰ ਨਵੀਂ ਦਿੱਲੀ ਵਿੱਚ ਵਿਆਹ ਕਰਾਇਆ ਸੀ। (ਤਸਵੀਰਾਂ: ਮਾਨਵ ਮੰਗਲਾਨੀ)

2/9
ਹਾਲਾਂਕਿ ਪ੍ਰਸ਼ੰਸਕਾਂ ਦਾ ਮੰਨਣਾ ਸੀ ਉਹ ਹਨੀਮੂਨ ਲਈ ਗਏ ਹਨ ਪਰ ਬਾਅਦ ਵਿੱਚ ਨੇਹਾ ਨੇ ਸੋਸ਼ਲ ਮੀਡੀਆ ’ਤੇ ਸਾਫ਼ ਕਰ ਦਿੱਤਾ ਸੀ ਕਿ ਉਹ ਹਨੀਮੂਨ ’ਤੇ ਨਹੀਂ, ਬਲਕਿ ਸਿੱਖਿਆ ਮੁਹਿੰਮ ਲਈ ਯੂਐਸ ਗਈ ਹੈ।

3/9
ਵਿਆਹ ਦੇ ਅਗਲੇ ਹੀ ਦਿਨ ਨੇਹਾ ਤੇ ਅੰਗਦ ਯੂਐਸ ਲਈ ਸਿੱਖਿਆ ਮੁਹਿੰਮ ਲਈ ਨਿਕਲ ਗਏ ਸੀ।

4/9

5/9
ਇਸ ਦੌਰਾਨ ਹਿਮੇਸ਼ ਤੇ ਸੋਨੀਆ ਦੋਵੇਂ ਕਾਫ਼ੀ ਖ਼ੁਸ਼ ਨਜ਼ਰ ਆ ਰਹੇ ਸਨ।

6/9
ਦੁਬਈ ਵਿੱਚ ਹਨੀਮੂਨ ਮਨਾਉਣ ਗਏ ਹਿਮੇਸ਼ ਨੇ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਪੋਸਟ ਕੀਤੀਆਂ।

7/9
ਸੋਨੀਆ ਦੇ ਹੱਥਾਂ ਦੀ ਮਹਿੰਦੀ ਤੇ ਚੂੜਾ ਉਸ ਨੂੰ ਹੋਰ ਵੀ ਖ਼ੂਬਸੂਰਤ ਬਣਾ ਰਹੇ ਹਨ।

8/9
ਹਿਮੇਸ਼ ਰੇਸ਼ਮੀਆ ਪਤਨੀ ਸੋਨੀਆ ਨਾਲ ਹਨੀਮੂਨ ਤੋਂ ਵਾਪਸ ਆਉਂਦਿਆਂ ਕੁਝ ਇਸ ਅੰਦਾਜ਼ ਵਿੱਚ ਨਜ਼ਰ ਆਏ।

9/9
ਸੋਨਮ ਕਪੂਰ ਤੋਂ ਬਾਅਦ ਨੇਹਾ ਧੂਪੀਆ ਤੇ ਹਿਮੇਸ ਰੇਸ਼ਮੀਆ ਨੇ ਅਚਾਨਕ ਵਿਆਹ ਕਰਾ ਲਿਆ। ਵਿਆਹ ਤੋਂ ਬਾਅਦ ਦੋਵੇਂ ਜੋੜੇ ਹਨੀਮੂਨ ਲਈ ਰਵਾਨਾ ਹੋ ਗਏ ਸੀ। ਵਾਪਸ ਅਉਣ ਸਮੇਂ ਇਹ ਸਿਤਾਰੇ ਕੈਮਰੇ ਦੀ ਅੱਖ ਤੋਂ ਬਚ ਨਾ ਸਕੇ।

Sponsored Links by Taboola

ਟਾਪ ਹੈਡਲਾਈਨ

Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ

Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ

Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ

ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

Embed widget