✕
  • ਹੋਮ

ਆਂਗਣਵਾੜੀ ਬੀਬੀਆਂ ਦਾ ਮਨਪ੍ਰੀਤ ਬਾਦਲ ਨੂੰ ਘੇਰਾ

ਏਬੀਪੀ ਸਾਂਝਾ   |  08 Feb 2018 03:58 PM (IST)
ਆਂਗਣਵਾੜੀ ਬੀਬੀਆਂ ਦਾ ਮਨਪ੍ਰੀਤ ਬਾਦਲ ਨੂੰ ਘੇਰਾ
1

2

3

4

5

ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਹੋਰ ਤੇਜ਼ ਕਰ ਦੇਣਗੀਆਂ।

6

ਆਂਗਣਵਾੜੀ ਵਰਕਰਾਂ ਨੇ ਕਿਹਾ ਕਿ ਉਹ ਪਿਛਲੇ ਕਈ ਦਿਨਾਂ ਤੋਂ ਮਨਪ੍ਰੀਤ ਬਾਦਲ ਦੇ ਦਫਤਰ ਬਾਹਰ ਧਰਨੇ 'ਤੇ ਬੈਠੀਆਂ ਹਨ ਪਰ ਹਾਲੇ ਤੱਕ ਕਿਸੇ ਵੀ ਸਰਕਾਰ ਦੇ ਅਧਿਕਾਰੀ ਨੇ ਆ ਕੇ ਉਨ੍ਹਾਂ ਦੀ ਸਾਰ ਨਹੀਂ ਲਈ।

7

ਇਸ ਮਗਰੋਂ ਬਠਿੰਡਾ ਦੇ ਹਨੂੰਮਾਨ ਚੌਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ।

8

ਅੱਜ ਵੱਡੀ ਗਿਣਤੀ ਇਕੱਠੀਆਂ ਹੋਈਆਂ ਆਂਗਨਵਾੜੀ ਵਰਕਰਾਂ ਨੇ ਮਨਪ੍ਰੀਤ ਬਾਦਲ ਦੇ ਦਫ਼ਤਰ ਤੋਂ ਮਾਰਚ ਕੱਢਿਆ।

9

ਪਿਛਲੇ ਕਈ ਦਿਨਾਂ ਤੋਂ ਮਨਪ੍ਰੀਤ ਬਾਦਲ ਦੇ ਦਫ਼ਤਰ ਬਾਹਰ ਬੈਠੀਆਂ ਆਂਗਨਵਾੜੀ ਵਰਕਰਾਂ ਨੇ ਸੰਘਰਸ਼ ਹੋਰ ਤੇਜ਼ ਕਰ ਦਿੱਤਾ ਹੈ।

  • ਹੋਮ
  • Photos
  • ਖ਼ਬਰਾਂ
  • ਆਂਗਣਵਾੜੀ ਬੀਬੀਆਂ ਦਾ ਮਨਪ੍ਰੀਤ ਬਾਦਲ ਨੂੰ ਘੇਰਾ
About us | Advertisement| Privacy policy
© Copyright@2026.ABP Network Private Limited. All rights reserved.