ਪੜਚੋਲ ਕਰੋ

ਮਰਦਾਂ ਲਈ ਖੁਰਾਕ 'ਚ ਇਹ ਚੀਜ਼ਾਂ ਬੇਹੱਦ ਜ਼ਰੂਰੀ

1/6
ਨੋਟ: ਇਹ ਖੋਜ ਦੇ ਦਾਅਵੇ ਹਨ, ਏਬੀਪੀ ਇਨ੍ਹਾਂ ਦੀ ਪੁਸ਼ਟੀ ਨਹੀਂ ਕਰਦਾ। ਕਿਸੇ ਵੀ ਸੁਝਾਅ 'ਤੇ ਅਮਲ ਕਰਨ ਤੋਂ ਪਹਿਲਾਂ ਆਪਣੇ ਮਾਹਰ ਦੀ ਰਾਇ ਜ਼ਰੂਰ ਲੈ ਲਵੋ।

2/6
ਖੋਜ ਦੇ ਨਤੀਜਿਆਂ ਵਿੱਚ ਦੋਵਾਂ ਗਰੁੱਪਾਂ ਵਿੱਚ ਬਹੁਤ ਮਾਮੂਲੀ ਅੰਤਰ ਵੇਖਣ ਨੂੰ ਮਿਲਿਆ ਤੇ ਪਾਇਆ ਗਿਆ ਕਿ ਸ਼ੁਕਰਾਣੂਆਂ ਦੀ ਬਣਾਵਟ ਵਿੱਚ ਕੋਈ ਵਿਸ਼ੇਸ਼ ਫਰਕ ਨਹੀਂ ਮਿਲਿਆ।

3/6
ਇਸ ਖੋਜ ਨੂੰ ਈਐਸਐਚਆਰਈ ਬਾਰਸੀਲੋਨਾ ਦੀ 34ਵੇਂ ਸਾਲਾਨਾ ਬੈਠਕ ਵਿੱਚ ਪੇਸ਼ ਕੀਤਾ ਗਿਆ। ਖੋਜ ਦਲ ਨੇ 174 ਜੋੜਿਆਂ ਦਾ ਪ੍ਰੀਖਣ ਕੀਤਾ, ਜਿਨ੍ਹਾਂ ਵਿੱਚ ਮਰਦਾਂ ਦੇ ਇੱਕ ਦਲ ਨੂੰ ਐਂਟੀਔਕਸੀਡੈਂਟ ਪੂਰਕ ਭੋਜਨ ਦਾ ਰੋਜ਼ਾਨਾ ਸੇਵਨ ਕਰਵਾਇਆ ਗਿਆ। ਉੱਥੇ ਹੀ ਦੂਜੇ ਨੂੰ ਆਮ ਖਾਣਾ ਦਿੱਤਾ ਗਿਆ।

4/6
ਅਮਰੀਕਾ ਦੇ ਚੈਪੇਲ ਹਿੱਲ ਦੇ ਉੱਤਰੀ ਕੈਰੋਲਿਨਾ ਯੂਨੀਵਰਸਿਟੀ ਦੀ ਪ੍ਰੋਫੈਸਰ ਐਨੀ ਸਟੇਨਿਰ ਮੁਤਾਬਕ ਗਰਭ ਧਾਰਨ ਕਰਨ ਵਾਲੇ ਜੋੜਿਆਂ ਵਿੱਚੋਂ ਮਰਦਾਂ ਵਿੱਚ ਸਪਰਮ ਕੁਆਲਿਟੀ ਨੂੰ ਬਿਹਤਰ ਕਰਨ ਲਈ ਐਂਟੀਔਕਸੀਡੈਂਟ ਵਾਲੇ ਇਲਾਜ ਦਾ ਸਮਰਥਨ ਨਹੀਂ ਕਰਦੇ ਹਨ।

5/6
ਖੋਜ ਦੇ ਲੇਖਕਾਂ ਮੁਤਾਬਕ, ਸ਼ੁਕਰਾਣੂਆਂ ਦਾ ਵਿਕਾਸ, ਉਤਪਾਦਨ ਤੇ ਇਸ ਦੇ ਆਉਣ-ਜਾਣ ਵਿੱਚ 74 ਦਿਨਾਂ ਦਾ ਸਮਾਂ ਲੱਗਦਾ ਹੈ। ਅਜਿਹੇ ਵਿੱਚ ਇੱਕ ਛੋਟੇ ਵਕਫ਼ੇ ਤੋਂ ਬਾਅਦ ਐਂਟੀਔਕਸੀਡੈਂਟ ਨਾਲ ਫਾਇਦੇ ਦੀ ਗੱਲ ਸੋਚੀ ਜਾਂਦੀ ਹੈ।

6/6
ਖੋਜਕਰਤਾਵਾਂ ਦਾ ਮੰਨਣਾ ਹੈ ਕਿ ਐਂਟੀਔਕਸੀਡੈਂਟ ਦੀ ਵਰਤੋਂ ਰੋਜ਼ਾਨਾ ਤਿੰਨ ਮਹੀਨਿਆਂ ਤਕ ਕਰਨ ਨਾਲ ਮਰਦਾਂ ਵਿੱਚ ਸ਼ੁਕਰਾਣੂਆਂ ਦੀ ਗੁਣਵੱਤਾ ਵਧਾਉਣ ਵਿੱਚ ਮਦਦ ਨਹੀਂ ਮਿਲਦੀ। ਇਸ ਤੋਂ ਪਹਿਲਾਂ ਐਂਟੀਔਕਸੀਡੈਂਟ ਨੂੰ ਸ਼ੁਕਰਾਣੂਆਂ ਦੀ ਕੁਆਲਿਟੀ ਸੁਧਾਰਨ ਵਿੱਚ ਸਹਾਇਕ ਮੰਨਿਆ ਜਾਂਦਾ ਸੀ।

Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ

ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ

Embed widget