ਪੜਚੋਲ ਕਰੋ

ਆਈਫੋਨ ਐਕਸ ਨੇ ਸਿਰਜਿਆ ਰਿਕਾਰਡ

1/7
ਆਈਫੋਨ ਐਕਸ ਨੇ ਇਕੱਲ ਇੰਡਸਟਰੀ ਦੇ ਰੈਵੀਨਿਊ ਦਾ 21 ਫੀਸਦੀ ਜਨਰੇਟ ਕੀਤਾ ਹੈ ਤੇ ਟੋਟਲ ਮੁਨਾਫੇ ਦਾ 35 ਫੀਸਦੀ ਆਈਫੋਨ ਐਕਸ ਦੇ ਖਾਤੇ ਵਿੱਚ ਗਿਆ।

2/7
ਆਈਫੋਨ ਐਕਸ ਸਾਲ 2017 ਦੀ ਚੌਥੀ ਤਿਮਾਹੀ ਵਿੱਚ ਸਿਰਫ ਦੋ ਮਹੀਨੇ ਦੇ ਲਈ ਵਿਕਰੀ ਦੇ ਲਈ ਮੌਜੂਦ ਰਿਹਾ।

3/7
ਰਿਸਰਚਰ ਕਰਨ ਚੌਹਾਨ ਨੇ ਕਿਹਾ ਕਿ ਐਪਲ ਦੀ ਤਰੱਕੀ ਸਾਲ ਦਰ ਸਾਲ ਇੱਕ ਫੀਸਦੀ ਰਹੀ ਹੈ।

4/7
ਐਪਲ ਸਭ ਤੋਂ ਜ਼ਿਆਦਾ ਮੁਨਾਫਾ ਕਮਾਉਣ ਵਾਲਾ ਬ੍ਰਾਂਡ ਬਣ ਰਿਹਾ ਹੈ। ਮੋਬਾਈਲ ਬਾਜ਼ਾਰ ਦੇ ਕੁੱਲ ਮੁਨਾਫੇ ਦਾ 86 ਫੀਸਦੀ ਹਿੱਸਾ ਐਪਲ ਨੂੰ ਪ੍ਰਾਪਤ ਹੋਇਆ।

5/7
ਕਾਉਂਟਰਪੁਆਇੰਟਸ ਦੀ ਰਿਪੋਰਟ ਮੁਤਾਬਕ 2017 ਦੀ ਚੌਥੀ ਤਿਮਾਹੀ ਵਿੱਚ ਪ੍ਰੀਮੀਅਮ ਹੈਂਡਸੈੱਟ ਬਾਜ਼ਾਰ ਵਿੱਚ ਉਮੀਦ ਮੁਤਾਬਕ ਤੇਜ਼ੀ ਵੇਖਣ ਨੂੰ ਨਹੀਂ ਮਿਲੀ।

6/7
ਆਈਫੋਨ ਦਾ ਸ਼ੁੱਧ ਮੁਨਾਫਾ ਵੀ ਇੱਕ ਫੀਸਦੀ ਵਧਿਆ ਹੈ। ਸਮਾਰਟਫੋਨ ਬਾਜ਼ਾਰ ਵਿੱਚ ਇੰਡ੍ਰਾਇਡ ਫੋਨ ਬਣਾਉਣ ਵਾਲੀਆਂ 600 ਕੰਪਨੀਆਂ ਦਾ ਜਿੰਨਾ ਮੁਨਾਫਾ ਰਿਹਾ, ਉਸ ਵਿੱਚੋਂ ਪੰਜਵਾਂ ਹਿੱਸਾ ਇਕੱਲੇ ਆਈਫੋਨ ਐਕਸ ਕੋਲ ਹੀ ਹੈ।

7/7
ਸਾਲ 2017 ਦੀ ਚੌਥੀ ਤਿਮਾਹੀ ਵਿੱਚ ਸਾਲ ਦਰ ਸਾਲ ਦੇ ਆਧਾਰ ‘ਤੇ ਗਲੋਬਲ ਮੋਬਾਈਲ ਕਾਰੋਬਾਰ ਦੇ ਮੁਨਾਫੇ ਵਿੱਚ ਇੱਕ ਫੀਸਦੀ ਦੀ ਗਿਰਾਵਟ ਦਰਜ ਹੋਈ ਹੈ। ਇਕੱਲੇ ਆਈਫੋਨ ਐਕਸ ਨੇ ਟੋਟਲ ਮੁਨਾਫੇ ਦਾ 35 ਫੀਸਦੀ ਹਿੱਸਾ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।

Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ

ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ

ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ

ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

Embed widget