ਪੜਚੋਲ ਕਰੋ

ਭਾਰਤੀ ਫੌਜ ਦੇ ਮੁਖੀ ਜਨਰਲ ਰਾਵਤ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

1/11
ਸ੍ਰੀ ਦਰਬਾਰ ਸਾਹਿਬ ਸਾਹਿਬ ਦੀ ਵਿਜ਼ਟਰ ਬੁੱਕ ਵਿੱਚ ਆਪਣੇ ਵਿਚਾਰ ਵੀ ਅੰਕਿਤ ਕੀਤੇ।

2/11
3/11
ਇਸ ਤੋਂ ਇਲਾਵਾ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ਵੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਪੁੱਜੇ।

4/11
ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਰੇਲ ਮੰਤਰੀ ਪਿਊਸ਼ ਗੋਇਲ ਦਾ ਸਵਾਗਤ ਕੀਤਾ।

5/11
ਜਨਰਲ ਰਾਵਤ ਨੇ ਵਿਜ਼ੀਟਰ ਬੁੱਕ ਵਿੱਚ ਵੀ ਆਪਣੇ ਜ਼ਜ਼ਬਾਤ ਦਾ ਪ੍ਰਗਟਾਵਾ ਕੀਤਾ।

6/11
ਸ਼੍ਰੋਮਣੀ ਕਮੇਟੀ ਵੱਲੋਂ ਜਨਰਲ ਰਾਵਤ ਦਾ ਸਨਮਾਣ ਕੀਤਾ ਗਿਆ।

7/11
ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸੂਚਨਾ ਕੇਂਦਰ ਵਿਖੇ ਭਾਰਤੀ ਫੌਜ ਦੇ ਮੁਖੀ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਤੇ ਕਿਤਾਬਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ।

8/11
ਇਸ ਬਾਰੇ ਉਹ ਜਾਂਚ ਕਰਨਗੇ ਤੇ ਜੋ ਵੀ ਹੋ ਸਕਿਆ ਉਪਰਾਲਾ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਪੱਤਰਕਾਰਾਂ ਨਾਲ ਹੋਰ ਗੱਲਬਾਤ ਕਰਨ ਤੋਂ ਸੰਕੋਚ ਕੀਤਾ। ਉਨ੍ਹਾਂ ਕਿਹਾ ਕਿ ਉਹ ਭਾਰਤੀ ਫੌਜ ਦੀ ਚੜ੍ਹਦੀ ਕਲਾ ਲਈ ਸ੍ਰੀ ਦਰਬਾਰ ਸਾਹਿਬ ਸਾਹਿਬ ਤੋਂ ਅਸ਼ੀਰਵਾਦ ਲੈਣ ਆਏ ਹਨ।

9/11
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਨਰਲ ਰਾਵਤ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਆਪ੍ਰੇਸ਼ਨ ਬਲਿਊ ਸਟਾਰ ਤੋਂ ਬਾਅਦ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਗੁੰਮ ਹੋਏ ਸਾਮਾਨ ਬਾਰੇ ਜਾਣੂ ਕਰਵਾਇਆ ਹੈ।

10/11
ਇਸ ਤੋਂ ਪਹਿਲਾਂ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਕੀਤੀ ਅੱਧਾ ਘੰਟਾ ਗੁਰਬਾਣੀ ਕੀਰਤਨ ਸਰਵਣ ਕੀਤਾ।

11/11
ਭਾਰਤੀ ਫੌਜ ਦੇ ਮੁਖੀ ਜਨਰਲ ਬਿਪਨ ਰਾਵਤ ਅੱਜ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਪੁੱਜੇ। ਉਨ੍ਹਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ।

Sponsored Links by Taboola

ਟਾਪ ਹੈਡਲਾਈਨ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

Embed widget