ਪੜਚੋਲ ਕਰੋ

ਦੂਜੇ ਨੰਬਰ 'ਤੇ ਪਹੁੰਚੇ ਅਸ਼ਵਿਨ

1/8
ਹੁਣ ਅਸ਼ਵਿਨ ਚੋਟੀ 'ਤੇ ਕਾਬਿਜ ਦਖਣੀ ਅਫਰੀਕਾ ਦੇ ਡੇਲ ਸਟੇਨ ਤੋਂ ਸਿਰਫ 7 ਅੰਕ ਪਿਛੇ ਹਨ। ਸਟੇਨ 878 ਅੰਕਾਂ ਨਾਲ ਟੈਸਟ ਗੇਂਦਬਾਜ਼ੀ ਦੀ ਰੈਂਕਿੰਗ 'ਚ ਨੰਬਰ 1 ਬਣੇ ਹੋਏ ਹਨ।

2/8
ਇਸੇ ਪ੍ਰਦਰਸ਼ਨ ਦੌਰਾਨ ਅਸ਼ਵਿਨ ਇੰਗਲੈਂਡ ਦੇ ਗੇਂਦਬਾਜ਼ ਐਂਡਰ ਸਨ ਤੋਂ 1 ਅੰਕ ਦੇ ਫਾਇਦੇ ਨਾਲ 1 ਸਥਾਨ ਅੱਗੇ ਹੋ ਗਏ।

3/8
4/8
ਅਸ਼ਵਿਨ ਨੇ ਕਾਨਪੁਰ ਟੈਸਟ 'ਚ 225 ਰਨ ਦੇਕੇ 10 ਵਿਕਟ ਹਾਸਿਲ ਕੀਤੇ ਸਨ। ਅਸ਼ਵਿਨ ਦੇ ਦਮਦਾਰ ਪ੍ਰਦਰਸ਼ਨ ਸਦਕਾ ਟੀਮ ਇੰਡੀਆ ਨੇ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਟੀਮ ਨੂੰ 197 ਰਨ ਨਾਲ ਮਾਤ ਦਿੱਤੀ ਸੀ।

5/8
6/8
 ਸ਼ੁੱਕਰਵਾਰ ਤੋਂ ਸ਼ੁਰੂ ਹੋ ਰਹੇ ਕੋਲਕਾਤਾ ਟੈਸਟ 'ਚ ਸ਼ੁਰੂ ਹੋ ਰਹੇ ਦੂਜੇ ਟੈਸਟ 'ਚ ਚੰਗਾ ਪ੍ਰਦਰਸ਼ਨ ਕਰ ਅਸ਼ਵਿਨ ਕੋਲ ਸਾਲ 2016 'ਚ ਦੂਜੀ ਵਾਰ ਨੰਬਰ 1 ਦੇ ਸਥਾਨ 'ਤੇ ਪਹੁੰਚਣ ਦਾ ਮੌਕਾ ਹੈ।

7/8
ਨਿਊਜ਼ੀਲੈਂਡ ਖਿਲਾਫ ਕਾਨਪੁਰ ਟੈਸਟ 'ਚ 10 ਵਿਕਟ ਹਾਸਿਲ ਕਰਨ ਤੋਂ ਬਾਅਦ ਭਾਰਤੀ ਸਪਿਨ ਗੇਂਦਬਾਜ਼ ਰਵੀਚੰਦਰਨ ਅਸ਼ਵਿਨ ਤਾਜਾ ਗੇਂਦਬਾਜ਼ੀ ਰੈਂਕਿੰਗ 'ਚ 1 ਸਥਾਨ ਦੇ ਫਾਇਦੇ ਨਾਲ ਦੂਜੇ ਨੰਬਰ 'ਤੇ ਪਹੁੰਚ ਗਏ ਹਨ।

8/8
ਕਾਨਪੁਰ 'ਚ ਧਮਾਕਾ ਕਰਨ ਤੋਂ ਬਾਅਦ ਹੁਣ ਅਸ਼ਵਿਨ ਜੇਕਰ ਕੋਲਕਾਤਾ 'ਚ ਵੀ ਕਮਾਲ ਕਰਦੇ ਹਨ ਤਾਂ ਓਹ ਵਿਸ਼ਵ ਰੈਂਕਿੰਗ 'ਚ ਚੋਟੀ 'ਤੇ ਪਹੁੰਚ ਸਕਦੇ ਹਨ।

Sponsored Links by Taboola

ਟਾਪ ਹੈਡਲਾਈਨ

Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ

Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ

Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ
Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ
Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ
Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ
Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!
SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!
ਸਰਦੀਆਂ 'ਚ ਰੋਜ਼ ਖਾਓ ਅਲਸੀ ਦੀ ਪਿੰਨੀ? ਜਾਣੋ ਸਿਹਤ ਨੂੰ ਕੀ ਮਿਲਦੇ ਹਨ ਫਾਇਦੇ!

Patiala 'ਚ ਪ੍ਰਾਪਰਟੀ ਡੀਲਰ 'ਤੇ ਫਾਇਰਿੰਗ ਕਰਨ ਵਾਲੇ 2 ਸ਼ੂਟਰ ਪੁਲਿਸ ਮੁਕਾਬਲੇ 'ਚ ਜ਼ਖ਼ਮੀ

Child Health : 5 ਸਾਲ ਦਾ ਬੱਚਾ ਨਹੀਂ ਬੋਲ ਰਿਹਾ? ਮਾਪੇ ਨਾ ਕਰਨ ਨਜ਼ਰਅੰਦਾਜ਼, ਹੋ ਸਕਦੀ ਹੈ ਇਹ ਸਮੱਸਿਆ

Phone Safety Tips : ਫੋਨ ਪਾਣੀ 'ਚ ਡਿੱਗ ਜਾਵੇ ਤਾਂ ਚੌਲਾਂ 'ਚ ਪਾਉਣ ਦੀ ਨਾ ਕਰੋ ਗਲਤੀ, ਜਾਣੋ ਸਹੀ ਤਰੀਕਾ

Embed widget