ਪੁਲਿਸ ਟਰੇਨਿੰਗ ਸੈਂਟਰ 'ਤੇ ਹੋਏ ਦਹਿਸ਼ਤਗਰਦ ਹਮਲੇ ਦੀਆਂ ਤਸਵੀਰਾਂ
ਏਬੀਪੀ ਸਾਂਝਾ | 25 Oct 2016 10:46 AM (IST)
1
ਸੁਰਖਿਆ ਬਲਾਂ ਨੇ ਹਮਲੇ ਸਮੇਂ ਦੀ ਦਹਿਸ਼ਤਗਰਦਾਂ ਦੀ ਗੱਲਬਾਤ ਵੀ ਟੇਪ ਕੀਤੀ ਹੈ ਜਿਸ ਤੋਂ ਪਤਾ ਲੱਗ ਰਿਹਾ ਹੈ ਕਿ ਹਮਲਾਵਰਾਂ ਨੂੰ ਅਫ਼ਗ਼ਾਨਿਸਤਾਨ ਤੋਂ ਹੁਕਮ ਮਿਲ ਰਹੇ ਸਨ।
2
ਇਸ ਹਮਲੇ ‘ਚ ਕਰੀਬ 106 ਜਵਾਬ ਜ਼ਖਮੀ ਹੋ ਗਏ ਹਨ
3
ਹਮਲੇ ‘ਚ ਸ਼ਾਮਲ ਤਿੰਨੋ ਹਮਲਾਵਰਾਂ ਦੀ ਵੀ ਮੌਤ ਹੋ ਗਈ ਹੈ। ਹਮਲੇ ਸਮੇਂ ਜ਼ਿਆਦਾ ਰੰਗਰੂਟ ਆਪਣੇ ਕਮਰਿਆਂ ਵਿੱਚ ਆਰਾਮ ਕਰ ਰਹੇ ਸਨ।
4
ਹਮਲੇ ਦੀ ਜ਼ਿੰਮੇਵਾਰੀ ਆਈ ਐਸ ਨੇ ਲਈ ਹੈ।
5
ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕੋਇਟਾ ‘ਚ ਪੁਲਿਸ ਟਰੇਨਿੰਗ ਸੈਂਟਰ ‘ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕੀਤਾ ਹੈ ਕਿ ਜਿਸ ਵਿੱਚ ਟਰੇਨਿੰਗ ਲੈ ਰਹੇ 59 ਤੋਂ ਵੱਧ ਰੰਗਰੂਟਾਂ ਦੀ ਮੌਤ ਹੋ ਗਈ ਹੈ।
= 5">