✕
  • ਹੋਮ

ਹਵਾਈ ਅੱਡੇ 'ਤੇ ਚੱਲੀ ਗੋਲੀ, ਪੈਰਿਸ 'ਚ ਅਲਰਟ

ਏਬੀਪੀ ਸਾਂਝਾ   |  19 Mar 2017 01:21 PM (IST)
1

ਘਟਨਾ ਤੋਂ ਬਾਅਦ ਪੁਲਿਸ ਨੇ ਹਵਾਈ ਅੱਡਾ ਦੀਆਂ ਕਈ ਥਾਵਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਯਾਤਰੀਆਂ ਨੂੰ ਘਟਨਾ ਵਾਲੀ ਥਾਂ ‘ਤੇ ਨਹੀਂ ਆਉਣ ਦਿੱਤਾ ਜਾ ਰਿਹਾ। ਪੁਲਿਸ ਵੱਲੋਂ ਬੰਬ ਨਿਰੋਧਕ ਦਸਤੇ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਜਾਰੀ ਹੈ।

2

ਪੈਰਿਸ ਦੇ ਪੁਲਿਸ ਅਧਿਕਾਰੀ ਹਮਲੇ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ।

3

ਅਧਿਕਾਰੀਆਂ ਦੇ ਦੱਸਣ ਮੁਤਾਬਕ ਉਕਤ ਵਿਅਕਤੀ ਹਵਾਈ ਅੱਡੇ ‘ਤੇ ਫੌਜੀ ਕੋਲੋਂ ਹਥਿਆਰ ਖੋਹਣ ਦੀ ਕੋਸ਼ਿਸ਼ ਕਰ ਰਿਹਾ ਸੀ। ਜਿਸਤੋਂ ਬਾਅਦ ਪੁਲਿਸ ਵੱਲੋਂ ਚਲਾਈ ਗੋਲੀ ਵਿੱਚ ਵਿਅਕਤੀ ਦੀ ਮੌਤ ਹੋ ਗਈ।

4

ਪੈਰਿਸ ਦੇ ਦੂਜੇ ਸਭ ਤੋਂ ਵੱਡੇ ਓਰਲੀ ਹਵਾਈ ਅੱਡੇ ‘ਤੇ ਪੁਲਿਸ ਦੀ ਗੋਲੀ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।

  • ਹੋਮ
  • Photos
  • ਖ਼ਬਰਾਂ
  • ਹਵਾਈ ਅੱਡੇ 'ਤੇ ਚੱਲੀ ਗੋਲੀ, ਪੈਰਿਸ 'ਚ ਅਲਰਟ
About us | Advertisement| Privacy policy
© Copyright@2026.ABP Network Private Limited. All rights reserved.