ਪੜਚੋਲ ਕਰੋ

104 ਸਾਲਾ ਆਸਟ੍ਰੇਲੀਆਈ ਵਿਗਿਆਨੀ ਨੇ ਮਰਜ਼ੀ ਨਾਲ ਤਿਆਗੇ ਪ੍ਰਾਣ

1/5
ਗੁਡਾਲ ਨੇ ਇਸ ਸਾਲ ਦੀ ਸ਼ੁਰੂਆਤਾ ਵਿੱਚ ਖ਼ੁਦ ਹੀ ਆਤਮਹੱਤਿਆ ਕਰਨ ਦੀ ਕੋਸ਼ਿਸ਼ ਸੀ ਪਰ ਉਹ ਨਾਕਾਮ ਰਹੇ। ਇਸ ਤੋਂ ਬਾਅਦ ਉਨ੍ਹਾਂ ਸਵਿੱਸ ਸੰਗਠਨ ਤੋਂ ਮਦਦ ਲੈਣ ਦਾ ਫੈਸਲਾ ਲਿਆ। ਉਨ੍ਹਾਂ ਕਿਹਾ ਕਿ ਸੀ ਕਿ ਜੇਕਰ ਮੈਂ ਅਜਿਹਾ ਕਰ ਪਾਉਂਦਾ ਤਾਂ ਇਹ ਸਭ ਲਈ ਸੌਖਾ ਹੁੰਦਾ, ਪਰ ਬਦਕਿਸਮਤੀ ਨਾਲ ਅਜਿਹਾ ਨਹੀਂ ਹੋਇਆ। ਤੁਹਾਨੂੰ ਦੱਸ ਦੇਈਏ ਕਿ ਖ਼ੁਦਕੁਸ਼ੀ ਕਰਨ ਵਿੱਚ ਮਦਦ ਕਰਨਾ ਜ਼ਿਆਦਾਤਰ ਦੇਸ਼ਾਂ ਵਿੱਚ ਗ਼ੈਰ ਕਾਨੂੰਨੀ ਹੈ।

2/5
104 ਸਾਲਾਂ ਦੇ ਇਸ ਬਜ਼ੁਰਗ ਵਿਗਿਆਨੀ ਨੇ ਕਿਹਾ ਸੀ ਕਿ ਉਨ੍ਹਾਂ ਉਮੀਦ ਹੈ ਕਿ ਇਸ ਮਾਮਲੇ ਵਿੱਚ ਲੋਕਾਂ ਦੀ ਵਧਦੀ ਰੁਚੀ ਕਰ ਕੇ ਆਸਟ੍ਰੇਲੀਆ ਤੇ ਦੂਜੇ ਦੇਸ਼ ਆਪਣੇ ਕਾਨੂੰਨ ਵਿੱਚ ਬਦਲਾਅ ਕਰਨ ਲਈ ਪ੍ਰੇਰਿਤ ਹੋਣਗੇ। ਉਨ੍ਹਾਂ ਕਿਹਾ ਕਿ ਮੈਨੂੰ ਖੁਸ਼ੀ ਹੁੰਦੀ ਜੇ ਮੈਂ ਆਸਟ੍ਰੇਲੀਆ ਵਿੱਚ ਇਹ ਕਰ ਪਾਉਂਦੇ ਤੇ ਮੈਨੂੰ ਕਾਫੀ ਅਫ਼ਸੋਸ ਹੈ ਕਿ ਜ਼ਿੰਦਗੀ ਖ਼ਤਮ ਕਰਨ ਦੇ ਅਧਿਕਾਰ ਨਾਲ ਜੁੜੇ ਕਾਨੂੰਨੀ ਮਾਮਲਿਆਂ ਵਿੱਚ ਆਸਟ੍ਰੇਲੀਆ, ਸਵਿਟਜ਼ਰਲੈਂਡ ਤੋਂ ਪਿੱਛੇ ਹੈ।

3/5
ਪਰਥ ਦੇ ਐਡਿਥ ਕੋਵਨ ਯੂਨੀਵਰਸਿਟੀ ਦੇ ਰਿਸਰਚ ਐਸੋਸੀਏਟ ਗੁਡਾਲ ਇੱਕ ਹਫ਼ਤੇ ਪਹਿਲੋਂ ਆਸਟ੍ਰੇਲੀਆ ਰਵਾਨਾ ਹੋਏ ਸੀ ਤੇ ਪਰਿਵਾਰ ਨੂੰ ਮਿਲਣ ਲਈ ਫਰਾਂਸ ਦੇ ਬੋਦਰੋ ਵਿੱਚ ਰੁਕੇ ਸਨ। ਇਸ ਤੋਂ ਬਾਅਦ ਉਹ ਸੋਮਵਾਰ ਨੂੰ ਸਵਿੱਟਜ਼ਰਵਲੈਂਡ ਦੇ ਬਾਸੇਲ ਪਹੁੰਚੇ। ਉਨ੍ਹਾਂ ਕਿਹਾ ਸੀ,
ਪਰਥ ਦੇ ਐਡਿਥ ਕੋਵਨ ਯੂਨੀਵਰਸਿਟੀ ਦੇ ਰਿਸਰਚ ਐਸੋਸੀਏਟ ਗੁਡਾਲ ਇੱਕ ਹਫ਼ਤੇ ਪਹਿਲੋਂ ਆਸਟ੍ਰੇਲੀਆ ਰਵਾਨਾ ਹੋਏ ਸੀ ਤੇ ਪਰਿਵਾਰ ਨੂੰ ਮਿਲਣ ਲਈ ਫਰਾਂਸ ਦੇ ਬੋਦਰੋ ਵਿੱਚ ਰੁਕੇ ਸਨ। ਇਸ ਤੋਂ ਬਾਅਦ ਉਹ ਸੋਮਵਾਰ ਨੂੰ ਸਵਿੱਟਜ਼ਰਵਲੈਂਡ ਦੇ ਬਾਸੇਲ ਪਹੁੰਚੇ। ਉਨ੍ਹਾਂ ਕਿਹਾ ਸੀ, "ਮੈਂ ਹੁਣ ਹੋਰ ਜਿਊਣਾ ਨਹੀਂ ਚਾਹੁੰਦਾ। ਮੈਂ ਖੁਸ਼ ਹਾਂ ਕਿ ਮੇਰੇ ਲਈ ਭਲਕੇ ਇਸ ਨੂੰ ਖ਼ਤਮ ਕਰਨ ਦਾ ਮੌਕਾ ਹੋਵੇਗਾ ਤੇ ਇਸ ਨੂੰ ਸੰਭਵ ਕਰਨ ਲਈ ਇੱਥੇ ਦੇ ਡਾਕਟਰਾਂ ਦੀ ਸ਼ਲਾਘਾ ਕਰਦਾਂ ਹਾਂ।"
4/5
ਗੁਡਾਲ ਦੀ ਆਸਟ੍ਰੇਲੀਆ ਤੋਂ ਸਵਿੱਟਜ਼ਰਲੈਂਡ ਆਉਣ ਵਿੱਚ ਮਦਦ ਕਰਨ ਵਾਲੇ ਸੰਗਠਨ 'ਐਗ਼ਜ਼ਿਟ ਇੰਟਰਨੈਸ਼ਨਲ' ਦੇ ਸੰਸਥਾਪਕ ਫਿਲਿਪ ਨਿਤਸ਼ਕੇ ਨੇ ਟਵਿੱਟਰ 'ਤੇ ਲਿਖਿਆ ਕਿ ਵਿਗਿਆਨੀ ਨੇ ਸਾਂਤੀਪੂਰਨ ਤਰੀਕੇ ਨਾਲ ਆਖ਼ਰੀ ਸਾਹ ਲਏ। ਉਨ੍ਹਾਂ ਦੱਸਿਆ ਕਿ ਲਾਈਫ ਸਾਈਕਲ ਕਲੀਨਕ ਨੇ ਨੇਂਬੁਟਲ (ਇਸ ਤਰ੍ਹਾਂ ਦੀ ਆਤਮ ਹੱਤਿਆ ਲਈ ਵਰਤੀ ਜਾਣ ਵਾਲੀ ਦਵਾਈ) ਦੇ ਜ਼ਰੀਏ ਕੌਮਾਂਤਰੀ ਸਮੇਂ ਮੁਤਾਬਕ ਦਿਨ ਦੇ ਸਾਢੇ ਦਸ ਵਜੇ ਵਿਗਿਆਨੀ ਨੇ ਦਮ ਤੋੜਿਆ।

5/5
ਆਪਣੀ ਜ਼ਿੰਦਗੀ ਖ਼ਤਮ ਕਰਨ ਲਈ ਸਵਿੱਟਜ਼ਰਲੈਂਡ ਪਹੁੰਚੇ 104 ਸਾਲਾ ਆਸਟ੍ਰੇਲੀਆਈ ਵਿਗਿਆਨੀ ਨੇ ਫਾਊਂਡੇਸ਼ਨ ਦੀ ਮਦਦ ਨਾਲ ਖ਼ੁਦਕੁਸ਼ੀ ਕਰਕੇ ਦੁਨੀਆ ਨੂੰ ਅਲਵਿਦਾ ਕਿਹਾ। ਉਨ੍ਹਾਂ ਦੀ ਮਦਦ ਕਰਨ ਵਾਲੀ ਫਾਊਂਡੇਸ਼ਨ ਨੇ ਇਹ ਜਾਣਕਾਰੀ ਦਿੱਤੀ ਹੈ। ਡੇਵਿਡ ਗੁਡਾਲ ਨੂੰ ਆਪਣੇ ਦੇਸ਼ ਵਿੱਚ ਖ਼ੁਦਕੁਸ਼ੀ ਲਈ ਮਦਦ ਮੰਗਣ ਤੋਂ ਰੋਕ ਦਿੱਤਾ ਗਿਆ ਸੀ। ਉਹ ਲਾਇਲਾਜ ਬਿਮਾਰੀ ਤੋਂ ਪੀੜਤ ਸੀ। ਇਸੇ ਕਾਰਨ ਉਨ੍ਹਾਂ ਦਾ ਕਹਿਣਾ ਸੀ ਕਿ ਹੁਣ ਕੁਝ ਅਜਿਹਾ ਨਹੀਂ ਰਿਹਾ, ਜਿਸ ਕਾਰਨ ਉਨ੍ਹਾਂ ਅੰਦਰ ਜੀਣ ਦੀ ਇੱਛਾ ਹੋਵੇ ਤੇ ਉਹ ਮਰਨਾ ਚਾਹੁੰਦੇ ਹੋਣ।

Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ

ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ

Embed widget