ਪਹਿਲੇ ਦਿਨ ਦੀ ਕਮਾਈ ਦੇਖਦੇ ਹੋਏ ਵਰੁਣ ਧਵਨ ਨੇ ਸੋਸ਼ਲ ਮੀਡੀਆ 'ਤੇ ਟਵੀਟ ਕਰਦੇ ਕਿਹਾ, "ਬਾਗੀ 2 ਦੀ ਪੂਰੀ ਟੀਮ ਨੂੰ ਵਧਾਈਆਂ। ਮੈਂ ਇਸ ਫਿਲਮ ਨੂੰ ਦੇਖਣ ਲਈ ਹੁਣ ਹੋਰ ਉਡੀਕ ਨਹੀਂ ਕਰ ਸਕਦਾ। ਮਿਹਨਤ ਦਾ ਫਲ ਹਮੇਸ਼ਾ ਮਿੱਠਾ ਹੁੰਦਾ ਹੈ।"