ਰੱਖੜ ਪੁੰਨਿਆ ਮੌਕੇ ਸਿਆਸੀ ਰਸਾਕਸ਼ੀ
ਏਬੀਪੀ ਸਾਂਝਾ | 18 Aug 2016 02:56 PM (IST)

ਅੱਜ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੌਕੇ ਸਿਆਸੀ ਪਾਰਟੀਆਂ ਨੇ ਕਾਨਫਰੰਸਾਂ ਕੀਤੀਆਂ।
1
2
3
'ਆਪ' ਦੇ ਲੀਡਰ ਭਗਵੰਤ ਮਾਨ ਨੇ ਕਿਹਾ ਕਿ ਅੱਜ ਦੁੱਖ ਹੈ ਕਿ ਲੱਖਾਂ ਭੈਣਾਂ ਰੋਜ਼ਾਨਾ ਪੁਲਿਸ ਤੋਂ ਕੁੱਟ ਖਾ ਕੇ ਜਾਂਦੀਆਂ ਹਨ।
4
ਇਸ ਮੌਕੇ ਸਿਆਸੀ ਪਾਰਟੀਆਂ ਨੇ ਇੱਕ ਦੂਜੇ ਨੂੰ ਰੱਜ ਕੇ ਕੋਸਿਆ।
5
ਵਿਧਾਨ ਸਭਾ ਚੋਣਾਂ ਨੇੜੇ ਹੋਣ ਕਰਕੇ ਹਰ ਪਾਰਟੀ ਨੇ ਵੱਧ ਤੋਂ ਵੱਧ ਇਕੱਠ ਕਰਨ ਦੀ ਕੋਸ਼ਿਸ਼ ਕੀਤੀ।
6
ਅੱਜ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੌਕੇ ਸਿਆਸੀ ਪਾਰਟੀਆਂ ਨੇ ਕਾਨਫਰੰਸਾਂ ਕੀਤੀਆਂ।