ਬੀਤੇ ਕੱਲ੍ਹ ਲੋਕ ਇਨਸਾਫ ਪਾਰਟੀ ਤੇ ਕਾਂਗਰਸ ਨੇ ਇੱਕ ਦੂਜੇ 'ਤੇ ਹਮਲਾ ਕਰਨ ਦੇ ਇਲਜ਼ਾਮ ਲਾਏ ਸਨ। ਇਸ ਤੋਂ ਬਾਅਦ ਸੁਖਪਾਲ ਖਹਿਰਾ ਤੇ ਬੈਂਸ ਭਰਾਵਾਂ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਸੀ। ਕਾਰਵਾਈ ਨਾ ਹੋਣ 'ਤੇ ਅੱਜ ਬੈਂਸ ਭਰਾਵਾਂ ਤੇ 'ਆਪ' ਨੇ ਵੱਡੀ ਗਿਣਤੀ ਵਿੱਚ ਸਮਰਥਕਾਂ ਨੂੰ ਇਕੱਠਾ ਕੀਤਾ ਸੀ।