ਪੜਚੋਲ ਕਰੋ

ਆਪਣੀ ਬਾਡੀ ਨੂੰ ਲੈ ਕੇ ਬਾਨੀ ਨੇ ਕੀਤਾ ਗੰਭੀਰ ਸਵਾਲ

1/8
ਇੰਸਟਾਗ੍ਰਾਮ 'ਤੇ ਬਾਨੀ ਨੇ ਸਵਾਲ ਉਠਾਇਆ ਹੈ ਕਿ ਕੀ ਸਾਡਾ ਦੇਸ਼ ਸੱਚਮੁੱਚ ਮਾਡਰਨ ਹੋ ਰਿਹਾ ਹੈ? ਉਸ ਨੇ ਸੋਸ਼ਲ ਮੀਡੀਆ 'ਤੇ ਇੱਕ ਬੋਰਡ ਹੱਥ 'ਤੇ ਲੈਂਦੇ ਹੋਏ ਇਹ ਬੋਲਡ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਹੈ। ਬਾਨੀ ਨੇ ਬੋਰਡ 'ਚ ਲਿਖਿਆ ਮੈਂ ਨਾਜ਼ੁਕ ਨਹੀਂ ਦਿਖਦੀ, ਇਸ ਲਈ ਮੈਂ ਵਿਆਹ ਦੀ ਮਟੀਰੀਅਲ ਨਹੀਂ ਹਾਂ?

2/8
3/8
ਆਪਣੀ ਬਾਡੀ 'ਤੇ ਕਈ ਟੈਟੂ ਬਣਵਾ ਚੁੱਕੀ ਬਾਨੀ ਜੋ ਦੀਆਂ ਤਸਵੀਰਾਂ ਲੋਕਾਂ ਨੂੰ ਫਿਟ ਰਹਿਣ ਲਈ ਕਾਫ਼ੀ ਪ੍ਰੇਰਣਾ ਦੇਣ ਵਾਲੀਆਂ ਹਨ।

4/8
ਬਾਨੀ ਬਿੱਗ ਬਾਸ ਤੋਂ ਇਲਾਵਾ ਐਮਟੀਵੀ ਦੇ ਸ਼ੋਅ 'ਰੋਡੀਜ਼' 'ਚ ਵੀ ਨਜ਼ਰ ਆ ਚੁੱਕੀ ਹੈ।

5/8
ਬਾਨੀ ਜੋ ਕਲਰਜ਼ ਟੀਵੀ ਦੇ ਮਸ਼ਹੂਰ ਰਿਐਲਿਟੀ ਸ਼ੋਅ ਬਿੱਗ ਬਾਸ 'ਚ ਹਿੱਸਾ ਲੈਣ ਦੀ ਵਜ੍ਹਾ ਨਾਲ ਪ੍ਰਸਿੱਧ ਹੈ।

6/8
ਆਪਣੇ ਜ਼ਬਰਦਸਤ ਸਿਕਸ ਪੈਕ ਐਬਸ ਨਾਲ ਮਰਦਾਂ ਨੂੰ ਵੀ ਮਾਤ ਦੇਣ ਵਾਲੀ ਬਾਨੀ ਜੋ ਆਏ ਦਿਨ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਪੋਸਟ ਕਰਦੀ ਰਹਿੰਦੀ ਹੈ, ਬਾਡੀ ਸ਼ੇਮਿੰਗ ਨੂੰ ਲੈ ਕੇ ਕੀਤੇ ਗਏ ਭੱਦੇ ਕਮੈਂਟਸ ਦਾ ਬਾਨੀ ਬੇਬਾਕੀ ਨਾਲ ਜਾਵਬ ਦਿੰਦੀ ਨਜ਼ਰ ਆਈ।

7/8
ਉਸ ਨੇ ਲਿਖਿਆ ਮੈਂ ਜਿਮ 'ਚ ਬਾਡੀ ਬਿਲਡਿੰਗ ਕੀਤੀ ਹੈ ਤੇ ਖੁਦ ਨੂੰ ਮਜ਼ਬੂਤ ਬਣਾਇਆ। ਕੀ ਇਹ ਸਭ ਚੀਜ਼ਾ ਮੈਨੂੰ ਵਿਆਹ ਮਟੀਰੀਅਲ ਨਹੀਂ ਬਣਾਉਂਦੀਆਂ? ਸਾਡੇ ਦੇਸ਼ 'ਚ ਮਹਿਲਾਵਾਂ ਤੋਂ ਕਿੰਨੀ ਤੇ ਕੀ ਉਮੀਦ ਕੀਤੀ ਜਾਂਦੀ ਹੈ ਅਸੀਂ ਸਭ ਜਾਣਦੇ ਹਾਂ।

8/8
ਗੁਰਬਾਨੀ ਜੱਜ ਉਰਫ ਬਾਨੀ ਜੇ ਹਮੇਸ਼ਾ ਆਪਣੀ ਗੱਲ ਬੇਬਾਕੀ ਨਾਲ ਰੱਖਦੀ ਆਈ ਹੈ। ਬਾਨੀ ਨੇ ਤਾਜ਼ਾ ਸਵਾਲ ਇੰਸਟਾਗ੍ਰਾਮ ਦੇ ਮਾਧਿਅਮ ਨਾਲ ਲੋਕਾਂ ਤੋਂ ਪੁੱਛਿਆ ਹੈ, ਜੋ ਸੱਚ 'ਚ ਸੋਚਣ ਲਈ ਮਜ਼ਬੂਰ ਕਰ ਰਿਹਾ ਹੈ।

Sponsored Links by Taboola

ਟਾਪ ਹੈਡਲਾਈਨ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

Embed widget