ਪੜਚੋਲ ਕਰੋ

ਵਿਆਹ ਦੀ ਨਵੀਂ ਪਿਰਤ: ਰਿਕਸ਼ੇ 'ਤੇ ਬਾਰਾਤ, ਰਿਸੈਪਸ਼ਨ 'ਤੇ ਖੂਨਦਾਨ

1/18
ਪਿੰਡ ਵਾਸੀ ਵੀ ਲਖਵਿੰਦਰ ਦੀ ਸੋਚ ਨੂੰ ਸਲੂਟ ਕਰ ਰਹੇ ਹਨ। ਲੋਕਾਂ ਮੁਤਾਬਕ ਲਖਵਿੰਦਰ ਨੇ ਪਿੰਡ ਵਿੱਚ ਨਵੀਂ ਸ਼ੁਰੂਆਤ ਕੀਤੀ ਹੈ ਜੋ ਕਿ ਉਨ੍ਹਾਂ ਲਈ ਪ੍ਰੇਰਣਾਦਾਇਕ ਹੈ। ਲੋਕ ਵੀ ਘੱਟ ਖ਼ਰਚੇ ਨਾਲ ਸਾਦੇ ਵਿਆਹ ਕਰਨਗੇ।

2/18
ਲਖਵਿੰਦਰ ਦੀ ਮਾਤਾ ਨੂੰ ਵੀ ਆਪਣੇ ਬੇਟੇ ਉੱਤੇ ਮਾਣ ਹੈ। ਉਨ੍ਹਾਂ ਨੇ ਕਰਜ਼ਾ ਚੁੱਕੇ ਵਿਆਹ ਕਰਨ ਦੀ ਥਾਂ ਉਸ ਦੇ ਬੇਟੇ ਨੇ ਸਾਦੇ ਢੰਗ ਨਾਲ ਵਿਆਹ ਕਰਨ ਨਾਲ ਉਸ ਨੂੰ ਬਹੁਤ ਖ਼ੁਸ਼ੀ ਹੈ।

3/18
ਇੰਨਾ ਹੀ ਨਹੀਂ ਅਗਲੇ ਦਿਨ ਰਿਸੈਪਸ਼ਨ ਦੇ ਨਾਮ ਉੱਤੇ ਬਲੱਡ ਡੋਨੇਸ਼ਨ ਕੈਂਪ ਲਾਇਆ। ਜਿੱਥੇ ਲੋਕ ਵਧਾਈ ਦੇਣ ਦੇ ਨਾਲ-ਨਾਲ ਖ਼ੂਨਦਾਨ ਕਰ ਰਹੇ ਸਨ। ਇਸ ਖ਼ੂਨਦਾਨ ਕੈਂਪ ਵਿੱਚ 30 ਦੇ ਕਰੀਬ ਨੌਜਵਾਨਾਂ ਨੇ ਖ਼ੂਨ ਦਾਨ ਕੀਤਾ।

4/18
5/18
ਦੁਹਲੇ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਰਿਕਸ਼ੇ 'ਤੇ ਡੌਲੀ ਲੈ ਕੇ ਆਉਣ ਦਾ ਸੁਫ਼ਨਾ ਪੂਰਾ ਹੋ ਗਿਆ ਹੈ। ਇਸ ਸੁਫ਼ਨੇ ਨੂੰ ਪੂਰਾ ਕਰਨ ਲਈ ਮਾਪਿਆਂ ਦੇ ਨਾਲ ਉਸ ਦੀ ਪਤਨੀ ਨੇ ਪੂਰਾ ਸਾਥ ਦਿੱਤਾ।

6/18
ਉਨ੍ਹਾਂ ਦੱਸਿਆ ਕਿ ਉਹ ਦਹੇਜ ਪ੍ਰਥਾ ਨਾਲ ਹੋ ਰਹੀਆਂ ਮੌਤਾਂ ਤੋਂ ਕਾਫ਼ੀ ਫ਼ਿਕਰਮੰਦ ਹੈ। ਉਸ ਦਾ ਅਜਿਹਾ ਵਿਆਹ ਦਾ ਮਕਸਦ ਸਮਾਜ ਨੂੰ ਪ੍ਰੇਰਨਾ ਦੇਣਾ ਹੈ।

7/18
ਉਨ੍ਹਾਂ ਮੁਤਾਬਕ ਅੱਜ ਦੇ ਜ਼ਮਾਨੇ ਵਿੱਚ ਲੋਕ ਕਰਜ਼ਾ ਚੁੱਕ ਕੇ ਵਿਆਹ ਕਰਦੇ ਹਨ। ਬਾਅਦ ਵਿੱਚ ਪ੍ਰੇਸ਼ਾਨ ਹੋ ਜਾਂਦੇ ਹਨ।

8/18
ਚੰਡੀਗੜ੍ਹ: ਪੰਜਾਬ ਵਿੱਚ ਵਿਆਹਾਂ ਦਾ ਸੀਜ਼ਨ ਜ਼ੋਰਾਂ ਉੱਤੇ ਹੈ, ਜਿੱਥੇ ਇੱਕ ਪਾਸੇ ਲੋਕ ਲੱਖਾਂ ਰੁਪਏ ਵਹਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸਮਾਜ ਦੇ ਕੁਝ ਜਾਗਰੂਕ ਨੌਜਵਾਨਾਂ ਦਾ ਵਿਆਹ ਮਿਸਾਲ ਬਣ ਜਾਂਦਾ ਹੈ।

9/18
10/18
ਰਾਤ ਨੂੰ ਜਦੋਂ ਡੌਲੀ ਪਿੰਡ ਪਹੁੰਚੀ ਤਾਂ ਲੋਕਾਂ ਨੇ ਡੌਲੀ ਦਾ ਸੁਆਗਤ ਕੁਝ ਵੱਖਰੇ ਤਰੀਕੇ ਨਾਲ ਕੀਤਾ।ਨੇੜੇ ਦੇ ਪਿੰਡ ਦੇ ਲੋਕ ਵੀ ਇਸ ਡੌਲੀ ਨੂੰ ਦੇਖਣ ਪਹੁੰਚੇ ਸਨ।

11/18
ਅਜਿਹੀ ਹੀ ਮਿਸਾਲ ਨਵਾਂ ਸ਼ਹਿਰ ਦੇ ਕਸਬਾ ਰਾਹੋਂ ਦੇ ਨਜ਼ਦੀਕੀ ਪਿੰਡ ਗੜ੍ਹੀ ਫ਼ਤਿਹ ਖਾਂ ਦੇ ਨੌਜਵਾਨ ਲਖਵਿੰਦਰ ਸਿੰਘ ਨੇ ਬਲਾਚੌਰ ਦੀ ਰਹਿਣ ਵਾਲੀ ਦਵਿੰਦਰ ਕੌਰ ਨਾਲ ਲਾਵਾਂ ਲੈ ਕੇ ਕਾਇਮ ਕੀਤੀ ਹੈ।

12/18
ਲਖਵਿੰਦਰ ਸਿੰਘ ਪੇਸ਼ ਤੋਂ ਆਰ.ਐਮ.ਪੀ. ਡਾਕਟਰ ਹੈ। ਉਹ ਜਦੋਂ ਦੁਹਲਾ ਬਣ ਕੇ ਬਲਾਚੌਰ ਦੀ ਰਹਿਣ ਵਾਲੀ ਦਵਿੰਦਰ ਕੌਰ ਦੇ ਘਰ ਬਾਰਾਤ ਲੈ ਕੇ ਗਿਆ ਤਾਂ ਬਾਰਾਤ ਦੇ ਸੁਆਗਤ ਵਿੱਚ ਖੜ੍ਹੇ ਲੋਕ ਹੈਰਾਨ ਹੋ ਗਏ।

13/18
ਅਕਸਰ ਬਾਰਾਤੀ ਬੱਸ ਤੇ ਕਾਰਾਂ ਉੱਤੇ ਆਉਂਦੇ ਹਨ ਪਰ ਇਹ ਦੁਹਲਾ ਰਿਕਸ਼ੇ ਉੱਤੇ ਸੀ। ਲਾਵਾਂ ਤੋਂ ਬਾਅਦ ਦੁਲਹਣ ਦੀ ਵਿਦਾਈ ਵੀ ਡੋਲੀ ਵਿੱਚ ਨਹੀਂ ਰਿਕਸ਼ੇ ਵਿੱਚ ਕੀਤੀ ਗਈ।

14/18
ਦੁਲਹਣ ਦਵਿੰਦਰ ਕੌਰ ਵੀ ਇੱਕ ਸੋਸ਼ਲ ਤੇ ਆਂਗਣਵਾੜੀ ਵਰਕਰ ਹੈ। ਉਨ੍ਹਾਂ ਨੂੰ ਆਪਣੇ ਪਤੀ ਦੀ ਸੋਚ ਉੱਤੇ ਫਕਰ ਹੈ। ਉਸ ਨੂੰ ਆਪਣੇ ਪਤੀ ਦੇ ਰਿਕਸ਼ੇ ਉੱਤੇ ਬਾਰਾਤ ਲੈ ਕੇ ਆਉਣ 'ਤੇ ਮਾਣ ਹੈ।

15/18
16/18
17/18
18/18
Sponsored Links by Taboola

ਟਾਪ ਹੈਡਲਾਈਨ

ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ

ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ

ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ
ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ

Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ

Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!

Embed widget