✕
  • ਹੋਮ

ਅੰਮ੍ਰਿਤਸਰ ਪਹੁੰਚਣਗੇ ਮੁਤਵਾਜ਼ੀ ਜਥੇਦਾਰ, ਚੱਪੇ-ਚੱਪੇ 'ਤੇ ਪੁਲਿਸ

ਏਬੀਪੀ ਸਾਂਝਾ   |  11 Dec 2018 12:43 PM (IST)
1

2

ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਲਈ ਬਰਗਾੜੀ ਤੋਂ ਸਵੇਰੇ 9 ਵਜੇ ਰਵਾਨਾ ਹੋਏ ਕਾਫ਼ਲੇ ਵਿੱਚ ਵੱਡੀ ਗਿਣਤੀ ਸੰਗਤ ਸ਼ਾਮਲ ਹਨ।

3

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਸੀ ਕਿ 11 ਜਸੰਬਰ ਨੂੰ ਹੀ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਏਗਾ।

4

ਯਾਦ ਰਹੇ ਐਤਵਾਰ ਨੂੰ ਇਨਸਾਫ਼ ਮੋਰਚੇ ਦੇ ਲੀਡਰਾਂ ਨੇ ਬਰਗਾੜੀ ਵਿੱਚ ਧਰਨਾ ਖਤਮ ਕਰਦਿਆਂ ਸ਼੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਦਾ ਐਲਾਨ ਕੀਤਾ ਸੀ।

5

ਇਸ ਦੇ ਮੱਦੇਨਜ਼ਰ ਅੱਜ ਅੰਮ੍ਰਿਤਸਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ।

6

ਅੱਜ ਬਰਗਾੜੀ ਇਨਸਾਫ਼ ਮੋਰਚੇ ਦੇ ਲੀਡਰ ਸੰਗਤਾਂ ਨਾਲ ਸ਼੍ਰੀ ਹਰਿਮੰਦਰ ਸਾਹਿਬ ਪਹੁੰਚ ਰਹੇ ਹਨ। ਇੱਥੇ ਮੱਥਾ ਟੈਕਣ ਤੋਂ ਬਾਅਦ ਉਹ ਅਗਲੇ ਸੰਘਰਸ਼ ਦੀ ਰਣਨੀਤੀ ਦਾ ਐਲਾਨ ਕਰਨਗੇ।

  • ਹੋਮ
  • Photos
  • ਖ਼ਬਰਾਂ
  • ਅੰਮ੍ਰਿਤਸਰ ਪਹੁੰਚਣਗੇ ਮੁਤਵਾਜ਼ੀ ਜਥੇਦਾਰ, ਚੱਪੇ-ਚੱਪੇ 'ਤੇ ਪੁਲਿਸ
About us | Advertisement| Privacy policy
© Copyright@2026.ABP Network Private Limited. All rights reserved.