ਕੈਪਟਨ ਦੇ ਵਾਅਦੇ ਦਾ ਕੇਕ ਕੱਟ ਕੇ ਜਨਮ ਦਿਨ ਮਨਾਇਆ
ਏਬੀਪੀ ਸਾਂਝਾ | 24 Jan 2018 04:27 PM (IST)

1
2
3
ਅਜੇ ਤੱਕ ਕੈਪਟਨ ਨੇ ਆਪਣਾ ਵਾਅਦਾ ਨਿਭਾਇਆ ਨਹੀਂ।
4
5
ਠੇਕਾ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਅੱਜ ਤੋਂ ਇੱਕ ਸਾਲ ਪਹਿਲਾਂ ਕੈਪਟਨ ਨੇ ਟਵੀਟ ਕਰਕੇ ਕਿਹਾ ਸੀ ਕਿ ਸਰਕਾਰ ਬਣਨ 'ਤੇ ਉਨ੍ਹਾਂ ਨੂੰ ਰੈਗੂਲਰ ਕੀਤਾ ਜਾਏਗਾ।
6
7
8
9
ਇਸ ਲਈ ਮੁਲਾਜ਼ਮਾਂ ਨੇ ਕੈਪਟਨ ਦੇ ਵਾਅਦੇ ਦਾ ਜਨਮ ਦਿਨ ਮਨਾਉਂਦਿਆਂ ਕੇਕ ਕੱਟਿਆ।
10
ਠੇਕਾ ਮੁਲਾਜ਼ਮਾਂ ਨੇ ਕੈਪਟਨ ਸਰਕਾਰ ਖਿਲਾਫ ਅਨੋਖੇ ਢੰਗ ਨਾਲ ਪ੍ਰਦਰਸ਼ਨ ਕੀਤਾ ਹੈ।