✕
  • ਹੋਮ

ਸੰਗਰੂਰ ਹਾਦਸੇ ਤੋਂ ਬਾਅਦ ਬਠਿੰਡਾ ਟਰਾਂਸਪੋਰਟ ਵਿਭਾਗ ਦੀ ਵੀ ਖੁੱਲ੍ਹੀ ਨੀਂਦ

ਏਬੀਪੀ ਸਾਂਝਾ   |  17 Feb 2020 03:49 PM (IST)
1

ਛੇ ਸਕੂਲ ਵਾਹਨਾਂ ਨੂੰ ਬੌਂਡ ਕੀਤਾ ਗਿਆ।

2

ਕਰੀਬ ਪੰਜ ਸਕੂਲ ਵੈਨਾਂ ਦੇ ਚਲਾਨ ਕੱਟੇ ਗਏ।

3

ਬਠਿੰਡਾ ਵਿੱਚ ਅੱਜ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੇ ਸਕੂਲ ਵਾਹਨਾਂ ਦੀ ਚੈਕਿੰਗ ਕੀਤੀ।

4

ਪਰ ਜੇ ਪ੍ਰਸ਼ਾਸਨ ਅਤੇ ਸਰਕਾਰ ਨੇ ਇਸ ਦਰਦਨਾਕ ਹਾਦਸੇ ਤੋਂ ਪਹਿਲਾਂ ਇਸ ਤਰ੍ਹਾਂ ਦੀ ਚੈਕਿੰਗ ਮੁਹਿੰਮ ਦੀ ਸ਼ੁਰੂਆਤ ਕੀਤੀ ਹੁੰਦੀ।

5

ਤਾਂ ਚਾਰ ਮਾਸੂਮ ਬੱਚੇ ਅੱਜ ਆਪਣੇ ਪਰਿਵਾਰ ਦੇ ਨਾਲ ਹੋਣੇ ਸੀ।

6

ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੇ ਚੈਕਿੰਗ ਮੁਹਿੰਮ ਦੌਰਾਨ ਦੱਸਿਆ ਕਿ ਸਕੂਲੀ ਵਾਹਨਾਂ ਦੇ ਚਲਾਨ ਕੱਟੇ ਜਾ ਰਹੇ ਹਨ।

7

ਸੰਗਰੂਰ ਵਿੱਚ ਵਾਪਰੇ ਦਰਦਨਾਕ ਹਾਦਸੇ ਤੋਂ ਬਾਅਦ ਬਠਿੰਡਾ ਟਰਾਂਸਪੋਰਟ ਵਿਭਾਗ ਵੀ ਹਰਕਤ ਵਿੱਚ ਆ ਗਿਆ ਹੈ।

8

ਜਿਹਨਾਂ ਵਾਹਨਾਂ ਦੀ ਹਾਲਤ ਜ਼ਿਆਦਾ ਖਸਤਾ ਸੀ ਉਨ੍ਹਾਂ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਗਿਆ ਹੈ।

  • ਹੋਮ
  • Photos
  • ਪੰਜਾਬ
  • ਸੰਗਰੂਰ ਹਾਦਸੇ ਤੋਂ ਬਾਅਦ ਬਠਿੰਡਾ ਟਰਾਂਸਪੋਰਟ ਵਿਭਾਗ ਦੀ ਵੀ ਖੁੱਲ੍ਹੀ ਨੀਂਦ
About us | Advertisement| Privacy policy
© Copyright@2025.ABP Network Private Limited. All rights reserved.