ਪੜਚੋਲ ਕਰੋ

ਬਠਿੰਡਾ ਪੁਲਿਸ ਦਾ ਈਜੀਐਸ ਅਧਿਆਪਕਾਂ 'ਤੇ ਲਾਠੀਚਾਰਜ, ਦੇਖੋ ਤਸਵੀਰਾਂ

1/9
ਆਪਣੀਆਂ ਮੰਗਾ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਈਜੀਐਸ ਅਧਿਆਪਕਾਂ ਤੇ ਪੁਲਿਸ ਨੇ ਲਾਠੀਚਾਰਜ ਕੀਤਾ ਹੈ। ਪੰਜਾਬ ਭਰ ਦੇ ਈਜੀਐਸ ਠੇਕਾ ਅਧਿਆਪਕਾਂ ਵੱਲੋਂ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਬਠਿੰਡਾ ਮਾਨਸਾ ਆਈਟੀਆਈ ਪੁੱਲ ਵੱਲ ਵਧ ਰਹੇ ਸਨ ਕਿ ਪੁਲਿਸ ਨੇ ਇਨਾਂ ਨੂੰ ਪੁੱਲ ਦੇ ਪਿੱਛੇ ਹੀ ਰੁਕਵਾ ਲਿਆ।

2/9
ਕਾਫੀ ਦੇਰ ਤੱਕ ਪ੍ਰਦਰਸ਼ਨ ਕਰਨ ਦੇ ਬਾਅਦ ਆਖਰ ਪ੍ਰਸ਼ਾਸਨ ਨੇ ਇਹਨਾਂ ਅਧਿਆਪਕਾਂ ਨੂੰ ਭਰੋਸਾ ਦਵਾਇਆ ਕਿ ਇਹਨਾਂ ਦੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮੀਟਿੰਗ ਕਰਵਾਈ ਜਾਵੇਗੀ। ਇਸ ਤੇ ਪ੍ਰਦਰਸ਼ਨਕਾਰੀਾਂ ਨੇ ਆਪਣਾ ਧਰਨਾ ਖਤਮ ਕਰ ਦਿੱਤਾ। ਕੱਲ੍ਹ ਇਹਨਾਂ ਦਾ ਮੁੱਖ ਮੰਤਰੀ ਦੇ ਘਰ ਸਵੇਰ 11 ਵਜੇ ਮੀਟਿੰਗ ਹੋਵੇਗੀ।

3/9
ਈਜੀਐਸ ਅਧਿਆਪਕਾਂ ਦਾ ਇਲਜ਼ਾਮ ਹੈ ਕਿ ਪਿਛਲੇ 2009-2010 ਦੇ ਵਿੱਚ ਠੇਕਾ ਅਧਿਆਪਕਾਂ ਵਜੋਂ ਇੰਨਾਂ ਨੂੰ ਭਰਤੀ ਕੀਤੀ ਗਿਆ ਸੀ। ਸਰਕਾਰ ਦੇ ਭਰੋਸੇ ਹੇਠਾਂ ਇਨਾਂ ਅਧਿਆਪਕਾਂ ਵੱਲੋਂ ਈਟੀਟੀ ਦੀ ਡਿਗਰੀ ਵੀ ਕੀਤੀ ਗਈ, ਬਾਵਜੂਦ ਇਸਦੇ ਅਜੇ ਤੱਕ ਸਰਕਾਰ ਵੱਲੋਂ ਇਨਾਂ ਨੂੰ ਪੱਕੇ ਨਹੀਂ ਕੀਤਾ ਗਿਆ।

4/9
ਈਜੀਐਸ ਅਧਿਆਪਕਾਂ ਦਾ ਕਹਿਣਾ ਏ ਕਿ ਜੇਕਰ ਸਰਕਾਰ ਨੇ ਇਨਾਂ ਦੀ ਮੰਗਾ ਨਾ ਮੰਨੀਆ, ਤਾਂ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ।

5/9
6/9
7/9
8/9
ਇਹਨਾਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਨੇ ਇਨਾਂ ਅਧਿਆਪਕਾਂ ਤੇ ਲਾਠੀਚਾਰਜ ਕੀਤਾ। ਹਾਲਾਂਕਿ ਲਾਠੀਚਾਰਜ ਦੇ ਬਾਵਜੂਦ ਵੀ ਇਹ ਅਧਿਆਪਕ ਪਿੱਛੇ ਨਹੀਂ ਹਟੇ ਤੇ ਬਠਿੰਡਾ ਪੁਲਸਿ ਲਾਈਨ ਦੇ ਬਾਹਰ ਹੀ ਧਰਨਾ ਲਾ ਕੇ ਬੈਠ ਗਏ।

9/9
Sponsored Links by Taboola

ਟਾਪ ਹੈਡਲਾਈਨ

CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ

BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  

Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ

Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…

UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ

Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!

Embed widget