ਪੜਚੋਲ ਕਰੋ

ਸੋਨਾ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਰੱਖੋ ਹਮੇਸ਼ਾ ਯਾਦ

1/6
ਹਾਲ ਹੀ ਵਿੱਚ ਸਰਕਾਰ ਨੇ ਧਨ ਸ਼ੋਧਨ ਰੋਕੂ ਕਾਨੂੰਨ ਯਾਨੀ ਕਿ ਮਨੀ ਲੌਂਡ੍ਰਿੰਗ ਐਕਟ ਤਹਿਤ 2 ਲੱਖ ਤੋਂ ਘੱਟ ਮੁੱਲ ਦੇ ਰਤਨਾਂ ਤੇ ਗਹਿਣਿਆਂ ਦੀ ਖਰੀਦ 'ਤੇ ਪੈਨ ਕਾਰਡ ਦੇਣ ਤੋਂ ਛੋਟ ਦਿੱਤੀ ਗਈ ਹੈ ਜੋ 2 ਲੱਖ ਤੋਂ ਜ਼ਿਆਦਾ ਕੀਮਤ ਦੇ ਗਹਿਣੇ ਖਰੀਦਣ 'ਤੇ ਹੀ ਪੈਨ ਕਾਰਡ ਦੇਣਾ ਪਵੇਗਾ।

2/6
ਬਾਜ਼ਾਰ ਵਿੱਚ ਸੋਨੇ ਦੇ ਸਿੱਕੇ 0.5 ਗ੍ਰਾਮ ਦੇ ਵਜ਼ਨ ਤੋਂ ਲੈ ਕੇ 50 ਗ੍ਰਾਮ ਤਕ ਉਪਲਬਧ ਹੁੰਦੇ ਹਨ। 16 ਅਕਤੂਬਰ ਨੂੰ ਬਾਜ਼ਾਰ ਵਿੱਚ ਸੋਨੇ ਦਾ ਭਾਅ 30,850 ਰੁਪਏ ਪ੍ਰਤੀ 10 ਗ੍ਰਾਮ ਹੈ। ਇਸ ਦੇ ਨਾਲ ਹੀ ਤੁਸੀਂ ਕਿਸ ਬ੍ਰੈਂਡ ਦਾ ਸੋਨਾ ਖਰੀਦ ਰਹੇ ਹੋ, ਇਹ ਸੁਨਿਆਰੇ ਕੋਲ ਉਪਲਬਧ ਵਿਕਲਪ 'ਤੇ ਵੀ ਨਿਰਭਰ ਕਰਦਾ ਹੈ।

3/6
ਜੇਕਰ ਤੁਸੀਂ ਧਨਤੇਰਸ ਮੌਕੇ ਸੋਨੇ ਦਾ ਸਿੱਕਾ ਖਰੀਦਣ ਜਾ ਰਹੇ ਹੋ ਤਾਂ ਇਸ ਦੀ ਪੈਕੇਜਿੰਗ ਦਾ ਜ਼ਰੂਰ ਖਿਆਲ ਰੱਖੋ। ਸੋਨੇ ਦੇ ਸਿੱਕੇ ਦੀ ਪੈਕੇਜਿੰਗ ਖੁੱਲ੍ਹੀ ਨਾ ਹੋਵੇ। ਇਸ ਦਾ ਸੀਲਬੰਦ ਹੋਣਾ ਹੀ ਇਸ ਦੀ ਸ਼ੁੱਧਤਾ ਦੀ ਸਭ ਤੋਂ ਵੱਡੀ ਪਛਾਣ ਹੈ।

4/6
ਕਸੌਟੀ: ਸੋਨੇ ਦੀ ਖਰੀਦਦਾਰੀ ਕਰਨ ਵਾਲੇ ਗਾਹਕਾਂ ਨਾਲ ਕੋਈ ਧੋਖਾਧੜੀ ਨਾ ਹੋਵੇ, ਇਸ ਲਈ ਭਾਰਤ ਸਰਕਾਰ ਨੇ ਇੰਡੀਅਨ ਸਟੈਂਡਰਡਜ਼ ਆਫ਼ ਬਿਊਰੋ ਬਣਾਇਆ ਹੋਇਆ ਹੈ। ਇਸ ਅਦਾਰੇ ਦਾ ਕੰਮ ਖਰੇ ਸੋਨੇ ਦੀ ਪਛਾਣ ਕਰਕੇ ਉਸ 'ਤੇ ਸ਼ੁੱਧਤਾ ਦਾ ਹੌਲਮਾਰਕ ਲਾਉਣਾ ਹੁੰਦਾ ਹੈ। ਸੋਨੇ ਦੀ ਖਰੀਦਦਾਰੀ ਤੋਂ ਪਹਿਲਾਂ ਤੁਸੀਂ ਇਸ ਹੌਲਮਾਰਕ ਦੀ ਜਾਂਚ ਜ਼ਰੂਰ ਕਰੋ।

5/6
ਸੋਨੇ ਦੀ ਸ਼ੁੱਧਤਾ: ਸ਼ੁੱਧ ਸੋਨੇ ਦੀ ਪਛਾਣ ਲਈ ਕੈਰੇਟ ਨੂੰ ਇੱਕ ਮਾਪਦੰਡ ਮੰਨਿਆ ਜਾਂਦਾ ਹੈ। ਦੱਸ ਦਈਏ ਕਿ 24 ਕੈਰੇਟ ਦਾ ਸੋਨਾ ਸਭ ਤੋਂ ਸ਼ੁੱਧ ਹੁੰਦਾ ਹੈ, ਪਰ ਇਸ ਦੇ ਗਹਿਣੇ ਨਹੀਂ ਬਣ ਸਕਦੇ। ਗਹਿਣੇ ਬਣਾਉਣ ਸਮੇਂ 22 ਕੈਰੇਟ ਸੋਨੇ ਵਿੱਚ 2 ਕੈਰੇਟ ਚਾਂਦੀ ਮਿਲਾ ਦਿੱਤੀ ਜਾਂਦੀ ਹੈ। ਅਜਿਹੇ ਵਿੱਚ ਤੁਸੀਂ ਖਿਆਲ ਰੱਖੋ ਕਿ ਜੋ ਵੀ ਸੋਨਾ ਤੁਸੀਂ ਖਰੀਦ ਰਹੇ ਹੋ, ਉਹ ਘੱਟ ਤੋਂ ਘੱਟ 22 ਕੈਰੇਟ ਦਾ ਹੋਵੇ।

6/6
ਭਾਰਤ ਵਿੱਚ ਇਸ ਸਮੇਂ ਤਿਉਹਾਰਾਂ ਦੀ ਰੁੱਤ ਹੈ। ਧਨਤੇਰਸ ਮੌਕੇ ਬਹੁਤ ਸਾਰੇ ਲੋਕ ਸੋਨਾ ਖਰੀਦਣ ਨੂੰ ਬੇਹੱਦ ਸ਼ੁਭ ਮੰਨਦੇ ਹਨ ਪਰ ਇਸ ਦੌਰਾਨ ਜੇਕਰ ਤੁਸੀਂ ਸੋਨੇ ਦੀ ਖਰੀਦਦਾਰੀ ਕਰੋਗੇ ਤਾਂ ਧੋਖਾਧੜੀ ਦਾ ਸ਼ਿਕਾਰ ਵੀ ਹੋ ਸਕਦੇ ਹੋ। ਅੱਜ ਅਸੀਂ ਤੁਹਾਨੂੰ ਉਨ੍ਹਾਂ 5 ਗੱਲਾਂ ਬਾਰੇ ਦੱਸਦੇ ਹਾਂ ਜਿਨ੍ਹਾਂ ਦਾ ਧਿਆਨ ਤੁਹਾਨੂੰ ਸੋਨਾ ਖਰੀਦਣ ਸਮੇਂ ਰੱਖਣਾ ਚਾਹੀਦਾ ਹੈ।

Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ

ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ

Embed widget