ਉਸ ਨੇ ਲਿਖਿਆ, "ਮੈਨੂੰ ਬਹੁਤ ਹੀ ਖੁਸ਼ੀ ਹੈ ਕਿ ਤੁਹਾਡੇ ਨਾਲ ਹਾਂ। ਮੈਂ ਤੁਹਾਡੇ ਨਾਲ ਬਹੁਤ ਪਿਆਰ ਕਰਦਾ ਹਾਂ ਤੇ ਮੈਨੂੰ ਪਤਾ ਹੈ ਕਿ ਸਾਡੀ ਆਉਣ ਵਾਲੀ ਛੋਟੀ ਪਰੀ ਨੂੰ ਵੀ ਪਤਾ ਹੈ ਕਿ ਅਸੀਂ ਇਕ-ਦੂਜੇ ਨੂੰ ਬਹੁਤ ਪਿਆਰ ਕਰਦੇ ਹਾਂ।"