ਪੜਚੋਲ ਕਰੋ

MBBS ਕਰਨ ਲਈ ਜਾਣੋ ਦੇਸ਼ ਦੇ ਪੰਜ ਬਿਹਤਰੀਨ ਕਾਲਜ

1/6
ਜਵਾਹਰ ਲਾਲ ਇੰਸਟੀਟਿਊਟ ਆਫ਼ ਪੋਸਟ ਗ੍ਰੈਜੂਏਟ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (JIPMER) ਪੁੱਡੂਚੇਰੀ ਦੇਸ਼ ਦਾ ਪੰਜਵਾਂ ਵਧੀਆ ਕਾਲਜ ਹੈ। ਇੱਥੇ ਵੀ MBBS ਦੀ ਡਿਗਰੀ ਪੰਜ ਸਾਲ 'ਚ ਦਿੱਤੀ ਜਾਂਦੀ ਹੈ ਤੇ ਸਾਲਾਨਾ ਫੀਸ 31,000 ਰੁਪਏ ਹੈ।

2/6
ਲੇਡੀ ਹਾਰਡਿੰਗ ਮੈਡੀਕਲ ਕਾਲਜ (LHMC) ਦਿੱਲੀ 'ਚ ਹੈ। ਇਹ ਦੇਸ਼ ਦਾ ਚੌਥਾ ਸਭ ਤੋਂ ਵਧੀਆ ਕਾਲਜ ਹੈ। ਇਥੇ MBBS ਦੀ ਡਿਗਰੀ ਪੰਜ ਸਾਲ 'ਚ ਦਿੱਤੀ ਜਾਂਦੀ ਹੈ ਤੇ ਸਾਲਾਨਾ ਫਾਸ 6,525 ਰੁਪਏ ਹੈ।

3/6
ਤਾਮਿਲਨਾਡੂ ਦਾ ਕ੍ਰਿਸਚਨ ਮੈਡੀਕਲ ਕਾਲਜ (CMC) ਦੇਸ਼ ਦਾ ਤੀਜਾ ਸਭ ਤੋਂ ਵਧੀਆ ਕਾਲਜ ਹੈ। ਇਸ ਕਾਲਜ 'ਚ 4 ਸਾਲ 6 ਮਹੀਨੇ ਚ MBBS ਦੀ ਡਿਗਰੀ ਦਿੱਤੀ ਜਾਂਦੀ ਹੈ। ਇੱਥੇ ਵੀ NEET ਪ੍ਰੀਖਿਆ ਪਾਸ ਕਰਨ ਤੋਂ ਬਾਅਦ ਦਾਖਲਾ ਮਿਲਦਾ ਹੈ ਤੇ ਸਾਲਾਨਾ ਫੀਸ 1,12,750 ਰੁਪਏ ਹੈ।

4/6
ਪੁਨੇ 'ਚ ਮੌਜੂਦ ਆਰਮਡ ਫੋਰਸ ਮੈਡੀਕਲ ਕਾਲਜ (AFMC) MBBS ਕਰਨ ਲਈ ਦੂਜੀ ਚੰਗੀ ਆਪਸ਼ਨ ਹੈ। ਇਸ ਕਾਲਜ 'ਚ NEET ਪ੍ਰੀਖਿਆ ਪਾਸ ਕਰਨ ਤੋਂ ਬਾਅਦ ਦਾਖਲਾ ਮਿਲਦਾ ਹੈ। ਇੱਥੇ 5 ਸਾਲ 'ਚ MBBS ਦੀ ਡਿਗਰੀ ਦਿੱਤੀ ਜਾਂਦੀ ਹੈ। AFMC 'ਚ MBBS ਕਰਨ ਦੀ ਇੱਕ ਸਾਲ ਦੀ ਫੀਸ 7,10,000 ਰੁਪਏ ਹੈ।

5/6
ਦੇਸ਼ ਚ MBBS ਕਰਨ ਲਈ AIIMS ਸਭ ਤੋਂ ਵਧੀਆ ਇੰਸਟੀਟਿਊਟ ਹੈ। ਇੱਥੇ ਚਾਰ ਸਾਲ ਛੇ ਮਹੀਨੇ 'ਚ MBBS ਦੀ ਡਿਗਰੀ ਮਿਲ ਜਾਂਦੀ ਹੈ। AIIMS 'ਚ MBBS ਕਰਨ ਲਈ ਇੱਕ ਸਾਲ ਦੀ ਫੀਸ 28,430 ਰੁਪਏ ਹੈ।

6/6
ਆਲ ਇੰਡੀਆ ਇੰਸਟੀਟਿਊਟ ਆਫ਼ ਮੈਡੀਕਲ ਸਾਇੰਸ ਆਗਲੇ ਮਹੀਨੇ MBBS  ਕੋਰਸ 'ਚ ਐਡਮਿਸ਼ਨ ਲਈ ਪ੍ਰੀਖਿਆ ਲੈਣ ਵਾਲਾ ਹੈ। AIIMS ਭਾਰਤ 'ਚ MBBS ਕਰਨ ਲਈ ਸਭ ਤੋਂ ਵਧੀਆ ਮੈਡੀਕਲ ਕਾਲਜ ਹੈ। ਹਾਲਾਕਿ AIIMS 'ਚ ਸਿਰਫ਼ 807 ਸੀਟਾਂ ਹੀ ਹਨ ਪਰ ਜੇਕਰ ਤੁਸੀਂ ਡਾਕਟਰ ਬਣਨਾ ਚਾਹੁੰਦੇ ਹੋ ਤਾਂ ਏਨੀਆ ਘੱਟ ਸੀਟਾਂ ਦੇਖ ਕੇ ਨਰਾਜ਼ ਹੋਣ ਦੀ ਲੋੜ ਨਹੀਂ। ਇੱਥੇ ਤਹਾਨੂੰ ਉਨ੍ਹਾਂ ਮੈਡੀਕਲ ਕਾਲਜਾਂ ਬਾਰੇ ਦੱਸਣ ਜਾ ਰਹੇ ਹਾਂ ਜਿੱਥੋਂ ਪੜ੍ਹਾਈ ਕਰਕੇ ਤੁਸੀਂ ਮੈਡੀਕਲ ਲਾਈਨ 'ਚ ਚੰਗਾ ਕਰੀਅਰ ਬਣਾ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget