ਪੜਚੋਲ ਕਰੋ

500-1000 ਦੇ ਨੋਟਾਂ ਵਾਲੇ ਨਾ ਕਰੋ ਫਿਕਰ

1/12
7. 9 ਨਵੰਬਰ ਨੂੰ ਦੇਸ਼ ਦੇ ਸਾਰੇ ਬੈਂਕ ਬੰਦ ਰਹਿਣਗੇ।  8. 10 ਨਵੰਬਰ ਤੋਂ ਬੈਂਕਾਂ ਵਿੱਚ 500 ਅਤੇ 2000 ਰੁਪਏ ਦੇ ਨਵੇਂ ਨੋਟ ਆ ਜਾਣਗੇ।

2/12
ਭਾਰਤ ਸਰਕਾਰ ਵੱਲੋਂ 500 ਅਤੇ 1000 ਰੁਪਏ ਦੇ ਨੋਟ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਦੇ ਫੈਸਲੇ ਤੋਂ ਬਾਅਦ ਦੇਸ਼ਵਾਸੀਆਂ ਦੇ ਮਨ ਵਿੱਚ ਕਈ ਤਰ੍ਹਾਂ ਦੇ ਸਵਾਲ ਅਤੇ ਉਲਝਣਾ ਹਨ। ਸਰਕਾਰ ਦਾ ਇਹ ਫੈਸਲਾ ਜਾਲੀ ਕਰੰਸੀ, ਅੱਤਵਾਦ ਅਤਂ ਕਾਲੇ ਧਨ 'ਤੇ ਨਕੇਲ ਕਸਣ ਲਈ ਹੈ। ਇਮਾਨਦਾਰ ਅਤੇ ਆਮ ਨਾਗਰਿਕ ਨੂੰ ਸ਼ੁਰੂਆਤੀ ਦਿਕਤਾਂ ਜ਼ਰੂਰ ਆ ਰਹੀਆਂ ਹਨ, ਪਰ ਪ੍ਰੇਸ਼ਾਨ ਹੋਣ ਦੀ ਲੋੜ ਨਹੀਂ।

3/12
ਆਮ ਆਦਮੀ ਦੇ ਮਨ ਵਿੱਚ ਆਉਣ ਵਾਲੇ ਕੁਝ ਸਵਾਲਾਂ ਦੇ ਜਵਾਬ

4/12
5/12
9. 11 ਨਵੰਬਰ ਅੱਧੀ ਰਾਤ ਤੋਂ 18 ਨਵੰਬਰ ਤੱਕ ਇੱਕ ਦਿਨ ਵਿੱਚ ਇੱਕ ਏਟੀਐਮ ਕਾਰਡ ਤੋਂ 2000 ਰੁਪਏ ਹੀ ਨਿਕਲ ਸਕਣਗੇ, ਬਾਅਦ ਵਿੱਚ ਲਿਮਿਟ ਵਧੇਗੀ  10. ਰੇਲਵੇ ਸਟੇਸ਼ਨ, ਸਰਕਾਰੀ ਬੱਸ ਕਾਉਂਟਰ, ਏਅਰਲਾਈਨਜ਼, ਏਅਰਪੋਰਟ, ਹਸਪਤਾਲ, ਪੈਟਰੋਲ ਪੰਪ, ਅਧਿਕਾਰਤ ਦੁੱਧ ਦੇ ਬੂਥ, ਸ਼ਮਸ਼ਾਨ ਘਾਟ 'ਤੇ 11 ਨਵੰਬਰ ਅੱਧੀ ਰਾਤ ਤੱਕ 500/1000 ਰੁਪਏ ਦੇ ਨੋਟ ਚੱਲਣਗੇ।  11. ਆਨਲਾਈਨ ਟਰਾਂਜ਼ੈਕਸ਼ਨ, ਕਾਰਡ ਜ਼ਰੀਏ ਅਦਾਇਗੀ ਅਤੇ ਈ-ਮਨੀ 'ਤੇ ਕੋਈ ਰੋਕ ਨਹੀਂ।

6/12
5. 31 ਮਾਰਚ,2017 ਤੱਕ RBI ਦੇ ਵੱਖਰੇ ਸੈਂਟਰਾਂ ਵਿਚ ਪੈਸੇ ਲੇਟ ਜਮ੍ਹਾਂ ਕਰਵਾਉਣ ਦਾ ਕਾਰਨ ਦੱਸ ਕੇ ਤੇ ਪਛਾਣ ਪੱਤਰ ਦਿਖਾਕ ਕੇ ਜਮ੍ਹਾਂ ਕਰਵਾ ਸਕੋਗੇ।

7/12
1. ਤੁਸੀਂ ਆਪਣੇ 500-1000 ਰੁਪਏ ਦੇ ਨੋਟ ਬੈਂਕ ਜਾਂ ਪੋਸਟ ਆਫਿਸ ਲੈ ਜਾਓ ਅਤੇ ਤੁਰੰਤ ਪੈਨ ਕਾਰਡ, ਅਧਾਰ ਕਾਰਡ, ਰਾਸ਼ਨ ਕਾਰਡ ਜਾਂ ਵੋਟਰ ਕਾਰਡ ਦਿਖਾ ਕੇ ਨਵੇਂ ਨੋਟ ਲੈ ਲਵੋ।

8/12
4. 500 ਅਤੇ 1000 ਰੁਪਏ ਦੇ ਨੋਟ ਬੈਂਕ ਵਿੱਚ ਜਮ੍ਹਾਂ 10 ਨਵੰਬਰ ਤੋਂ 30 ਦਸੰਬਰ ਤੱਕ ਕਰਵਾ ਸਕਦੇ ਹੋ।

9/12
3. ਇੱਕ ਦਿਨ ਵਿੱਚ 4000 ਰੁਪਏ ਤੱਕ ਦੀ ਨਕਦੀ ਤੁਸੀਂ ਬਦਲਵਾ ਸਕਦੇ ਹੋ।

10/12
2. ਵੱਡੇ ਨੋਟ ਤੋਂ ਛੋਟੇ ਨੋਟ ਜਾਂ ਨਵੇਂ ਨੋਟ ਵਿੱਚ ਤਬਦੀਲੀ 10 ਨਵੰਬਰ ਤੋਂ 24 ਨਵੰਬਰ ਤੱਕ ਹੋ ਸਕੇਗੀ।

11/12
12/12
6. 9 ਨਵੰਬਰ ਅਤੇ 10 ਨਵੰਬਰ ਨੂੰ ਸਾਰੇ ਏਟੀਐਮ ਬੰਦ ਰਹਿਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Power Cut in Punjab: ਪੰਜਾਬ 'ਚ ਅੱਜ 5 ਘੰਟੇ ਰਹੇਗਾ ਬਿਜਲੀ ਕੱਟ, ਜਾਣੋ ਕਿਹੜੇ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ

Punjab Weather: ਪੰਜਾਬ 'ਚ ਕਦੋਂ ਪਏਗੀ ਹੱਡ ਚੀਰਵੀਂ ਠੰਡ ? ਇਨ੍ਹਾਂ ਇਲਾਕਿਆਂ 'ਚ ਵਰ੍ਹੇਗਾ ਮੀਂਹ, ਜਾਣੋ ਮੌਸਮ ਦਾ ਤਾਜ਼ਾ ਅਪਡੇਟ
ਪੰਜਾਬ 'ਚ ਕਦੋਂ ਪਏਗੀ ਹੱਡ ਚੀਰਵੀਂ ਠੰਡ ? ਇਨ੍ਹਾਂ ਇਲਾਕਿਆਂ 'ਚ ਵਰ੍ਹੇਗਾ ਮੀਂਹ, ਜਾਣੋ ਮੌਸਮ ਦਾ ਤਾਜ਼ਾ ਅਪਡੇਟ
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
Punjab News: ਪੰਜਾਬ 'ਚ ਆਬਕਾਰੀ ਵਿਭਾਗ ਵੱਲੋਂ ਵੱਡੀ ਕਾਰਵਾਈ, 23 ਠੇਕੇ ਕੀਤੇ ਸੀਲ, ਲੱਖਾਂ ਦਾ ਲੱਗੇਗਾ ਜੁਰਮਾਨਾ 
Punjab News: ਪੰਜਾਬ 'ਚ ਆਬਕਾਰੀ ਵਿਭਾਗ ਵੱਲੋਂ ਵੱਡੀ ਕਾਰਵਾਈ, 23 ਠੇਕੇ ਕੀਤੇ ਸੀਲ, ਲੱਖਾਂ ਦਾ ਲੱਗੇਗਾ ਜੁਰਮਾਨਾ 
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Power Cut in Punjab: ਪੰਜਾਬ 'ਚ ਅੱਜ 5 ਘੰਟੇ ਰਹੇਗਾ ਬਿਜਲੀ ਕੱਟ, ਜਾਣੋ ਕਿਹੜੇ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ
Power Cut in Punjab: ਪੰਜਾਬ 'ਚ ਅੱਜ 5 ਘੰਟੇ ਰਹੇਗਾ ਬਿਜਲੀ ਕੱਟ, ਜਾਣੋ ਕਿਹੜੇ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ
Punjab Weather: ਪੰਜਾਬ 'ਚ ਕਦੋਂ ਪਏਗੀ ਹੱਡ ਚੀਰਵੀਂ ਠੰਡ ? ਇਨ੍ਹਾਂ ਇਲਾਕਿਆਂ 'ਚ ਵਰ੍ਹੇਗਾ ਮੀਂਹ, ਜਾਣੋ ਮੌਸਮ ਦਾ ਤਾਜ਼ਾ ਅਪਡੇਟ
ਪੰਜਾਬ 'ਚ ਕਦੋਂ ਪਏਗੀ ਹੱਡ ਚੀਰਵੀਂ ਠੰਡ ? ਇਨ੍ਹਾਂ ਇਲਾਕਿਆਂ 'ਚ ਵਰ੍ਹੇਗਾ ਮੀਂਹ, ਜਾਣੋ ਮੌਸਮ ਦਾ ਤਾਜ਼ਾ ਅਪਡੇਟ
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
Punjab News: ਪੰਜਾਬ 'ਚ ਆਬਕਾਰੀ ਵਿਭਾਗ ਵੱਲੋਂ ਵੱਡੀ ਕਾਰਵਾਈ, 23 ਠੇਕੇ ਕੀਤੇ ਸੀਲ, ਲੱਖਾਂ ਦਾ ਲੱਗੇਗਾ ਜੁਰਮਾਨਾ 
Punjab News: ਪੰਜਾਬ 'ਚ ਆਬਕਾਰੀ ਵਿਭਾਗ ਵੱਲੋਂ ਵੱਡੀ ਕਾਰਵਾਈ, 23 ਠੇਕੇ ਕੀਤੇ ਸੀਲ, ਲੱਖਾਂ ਦਾ ਲੱਗੇਗਾ ਜੁਰਮਾਨਾ 
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਦਾ ਹੋਏਗਾ ਖਾਤਮਾ'

ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ

SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼

CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ

Embed widget