ਜਲਾਲਾਬਾਦ 'ਚ ਸੁਖਬੀਰ ਬਾਦਲ V/S ਭਗਵੰਤ ਮਾਨ
ਏਬੀਪੀ ਸਾਂਝਾ | 20 Nov 2016 03:16 PM (IST)
1
ਕਮੇਡੀ ਵਿੱਚ ਭਗਵੰਤ ਮਾਨ ਚੋਟੀ ਦਾ ਕਲਾਕਾਰ ਰਿਹਾ ਹੈ।
2
ਕਮੇਡੀ ਤੋਂ ਬਾਅਦ ਭਗਵੰਤ ਮਾਨ ਰਾਜਨੀਤੀ ਵਿੱਚ ਵਿਚਾਰਿਆ। ਪੀਪੀਪੀ ਪਾਰਟੀ ਤੋਂ ਬਾਅਦ ਭਗਵੰਤ ਮਾਨ ਆਮ ਆਦਮੀ ਵੱਲੋਂ ਸੰਗਰੂਰ ਤੋਂ ਚੋਣ ਲੜੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਢਸਾ ਨੂੰ ਮਾਤ ਦੇ ਕੇ ਲੋਕ ਸਭਾ ਦੀ ਚੋਣ ਜਿੱਤੀ
3
ਆਪਣੇ ਪਰਿਵਾਰ ਨਾਲ ਭਗਵੰਤ ਮਾਨ।
4
ਜਲਾਲਾਬਾਦ ਤੋਂ ਪਾਰਟੀ ਨੇ ਭਗਵੰਤ ਮਾਨ ਨੂੰ ਸੁਖਬੀਰ ਬਾਦਲ ਦੇ ਖਿਲਾਫ ਚੋਣ ਅਖਾੜੇ ਵਿੱਚ ਉਤਾਰ ਕੇ ਵਿਧਾਨ ਸਭਾ ਚੋਣਾਂ ਨੂੰ ਰੌਚਕ ਬਣਾ ਦਿੱਤਾ ਹੈ।
5
ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਘੇਰਨ ਲਈ ਰਣਨੀਤੀ ਉਲੀਕੀ ਲਈ ਹੈ।