ਭੂਮੀ ਨੇ ਇਹ ਗਾਊਨ ਮਨੀਸ਼ ਮਲਹੋਤਰਾ ਦੇ ਸ਼ੋਅ ਲਈ ਪਹਿਨਿਆ ਸੀ। ਇਨ੍ਹਾਂ ਤਸਵੀਰਾਂ ਨਾਲ ਉਨ੍ਹਾਂ ਇਕ ਵੀਡੀਓ ਵੀ ਸ਼ੇਅਰ ਕੀਤਾ ਹੈ।