ਪੜਚੋਲ ਕਰੋ

ਨਿਤੀਸ਼ ਕੁਮਾਰ ਦਾ ਦਰਬਾਰ ਸਾਹਿਬ ਵਿਖੇ ਸਨਮਾਨ

1/7
ਦਰਬਾਰ ਸਾਹਿਬ ਵਿਖੇ ਬਿਹਾਰ ਦੇ ਮੁੱਖ ਮੰਤਰੀ
ਦਰਬਾਰ ਸਾਹਿਬ ਵਿਖੇ ਬਿਹਾਰ ਦੇ ਮੁੱਖ ਮੰਤਰੀ
2/7
 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਸਿਰੋਪਾਉ ਦੇ ਨਾਲ ਫੁੱਲਾਂ ਦਾ ਗੁਲਦਸਤਾ ਭੇਟ ਕਰ ਕੇ ਇੱਕ ਨਵੀਂ ਪਿਰਤ ਪਾਈ ਗਈ।

3/7
ਪ੍ਰੋ. ਬਡੂੰਗਰ ਨੇ ਦੱਸਿਆ ਸ਼੍ਰੋਮਣੀ ਕਮੇਟੀ ਹੋਲਾ ਮਹੱਲਾ ਜਾਂ ਖ਼ਾਲਸਾ ਸਾਜਨਾ ਦਿਵਸ ਮੌਕੇ ਵਿਸ਼ੇਸ਼ ਸਮਾਗਮ ਦੌਰਾਨ ਮੁੱਖ ਮੰਤਰੀ ਨੂੰ ਸਨਮਾਨਿਤ ਕਰੇਗੀ।

4/7
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬਿਹਾਰ ਦੇ ਮੁੱਖ ਮੰਤਰੀ ਨੂੰ ਸਿੱਖ ਜਗਤ ਵੱਲੋਂ ਪਟਨਾ ਸਾਹਿਬ ਵਿਖੇ ਨਿਭਾਈਆਂ ਸੇਵਾਵਾਂ ਬਦਲੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਨ ਦਾ ਸੱਦਾ ਦੇ ਕੇ ਰੁਝੇਵਿਆਂ ਵਿੱਚੋਂ ਸਮਾਂ ਦੇਣ ਲਈ ਕਿਹਾ।

5/7
 ਇਸ ਮੌਕੇ ਨਿਤੀਸ਼ ਕੁਮਾਰ ਨੇ ਦਰਬਾਰ ਸਾਹਿਬ ਵਿਖੇ ਬੈਠ ਕੇ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ। ਘੰਟਾ ਘਰ ਵਾਲੇ ਪਾਸੇ ਸ਼੍ਰੋਮਣੀ ਕਮੇਟੀ ਵੱਲੋਂ ਮੁੱਖ ਮੰਤਰੀ ਦੇ ਸਨਮਾਨ ਲਈ ਵਿਸ਼ੇਸ਼ ਪੰਡਾਲ ਬਣਾਇਆ ਗਿਆ ਸੀ, ਜਿੱਥੇ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਹੋਰਨਾਂ ਮੈਂਬਰਾਂ ਵੱਲੋਂ ਨਿਤੀਸ਼ ਕੁਮਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਸ੍ਰੀ ਸਾਹਿਬ, ਸਿਰੋਪਾਉ ਤੇ ਲੋਈ ਆਦਿ ਦੇ ਕੇ ਸਨਮਾਨਿਤ ਕੀਤਾ ਗਿਆ।

6/7
 ਮੁੱਖ ਮੰਤਰੀ ਦੀਆਂ ਸੇਵਾਵਾਂ ਬਦਲੇ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਉਨ੍ਹਾਂ ਦਾ ਸਿਰੋਪਾਉ ਤੇ ਫੁੱਲਾਂ ਦੇ ਗੁਲਦਸਤੇ ਨਾਲ ਸਨਮਾਨ ਕੀਤਾ।

7/7
ਦਸਵੇਂ ਗੁਰੂ ਸ੍ਰੀ ਗੋਬਿੰਦ ਸਿੰਘ ਦਾ 350 ਸਾਲਾ ਪ੍ਰਕਾਸ਼ ਪੁਰਬ ਬਿਹਾਰ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਤੋਂ ਬਾਅਦ ਅਕਾਲ ਪੁਰਖ ਦਾ ਸ਼ੁਕਰਾਨਾ ਅਦਾ ਕਰਨ ਲਈ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।

Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ

Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ

Embed widget