ਅਮਰੀਕਾ ਦੇ ਪ੍ਰੋਗਰਾਮ 'ਚ ਖ਼ਾਲਸਿਆਂ ਦੇ ਖ਼ਤਰਨਾਕ ਕਰਤੱਬ
ਇਸ ਪਿੱਛੋਂ ਕਵਲਜੀਤ ਸਿੰਘ ਨੇ ਭਾਰੀ ਹਥੌੜੇ ਨਾਲ ਇਹ ਹਦਵਾਣੇ ਤੇ ਨਾਰੀਅਲ ਭੰਨ੍ਹੇ।
ਇਸ ਐਕਟ ਨਾਲ ਭਾਵੇਂ ਜਗਦੀਪ ਸਿੰਘ ਦੀ ਜ਼ਿੰਦਗੀ ਦਾਅ 'ਤੇ ਲੱਗੀ ਸੀ ਪਰ ਇਨ੍ਹਾਂ ਦੋਵਾਂ ਸਿੱਖਾਂ ਦੀ ਬਹਾਦਰੀ ਤੇ ਕਰਤੱਬ ਵੇਖ ਕੇ ਹਾਲ ਵਿੱਚ ਬੈਠਾ ਹਗਰ ਕੋਈ ਦਰਸ਼ਕ ਹੈਰਾਨ ਰਹਿ ਗਿਆ ਤੇ ਤਾੜੀਆਂ ਵਜਾਉਣ ਲਈ ਮਜਬੂਰ ਹੋ ਗਿਆ।
ਇਸ ਦੌਰਾਨ ਜਗਦੀਪ ਸਿੰਘ ਨੂੰ ਫਰਸ਼ 'ਤੇ ਲਿਟਾ ਦਿੱਤਾ ਗਿਆ ਤੇ ਉਸ ਬਿਲਕੁਲ ਆਲੇ-ਦੁਆਲੇ ਹਦਵਾਣੇ ਤੇ ਨਾਰੀਅਲ ਰੱਖ ਦਿੱਤੇ ਗਏ।
ਇਸ ਐਕਟ ਦੀ ਵੀਡੀਓ 'ਤੇ ਲੋਕ ਲਗਾਤਾਰ ਟਿੱਪਣੀਆਂ ਕਰ ਰਹੇ ਹਨ।
ਇਸ ਦੌਰਾਨ ਕਵਲਜੀਤ ਸਿੰਘ ਦੀਆਂ ਅੱਖਾਂ 'ਤੇ ਲੂਣ ਪਾ ਕੇ ਪਹਿਲਾਂ ਅੱਖਾਂ ਢੱਕੀਆਂ ਗਈਆਂ ਤੇ ਫਿਰ ਪੂਰੇ ਮੂੰਹ 'ਤੇ ਕੱਪੜਾ ਬੰਨ੍ਹ ਦਿੱਤਾ ਗਿਆ ਸੀ।
ਵੇਖੋ ਹੋਰ ਤਸਵੀਰਾਂ।
ਦੱਸ ਦੇਈਏ ਜਗਦੀਪ ਸਿੰਘ ਪੰਜਾਬ ਪੁਲਿਸ ਦੇ ਮੁਲਾਜ਼ਮ ਵੀ ਹਨ।
ਵੀਡੀਓ ਨੂੰ ਪੰਜਾਬ ਪੁਲਿਸ ਨੇ ਵੀ ਆਪਣੇ ਟਵਿੱਟਰ ਹੈਂਡਲ 'ਤੇ ਸ਼ੇਅਰ ਕੀਤਾ ਹੈ।
ਬੀਰ ਖ਼ਾਲਸਾ ਗਰੁੱਪ ਦੇ ਮੈਂਬਰ ਜਗਦੀਪ ਸਿੰਘ ਤੇ ਕਵਲਜੀਤ ਸਿੰਘ ਨੇ ਖ਼ਤਰਨਾਕ ਕਾਰਨਾਮਾ ਦਿਖਾਇਆ।
ਲੋਕਾਂ ਨੇ ਇਸ ਨੂੰ ਬੇਹੱਦ ਖ਼ਤਰਨਾਕ ਦੱਸਿਆ ਹੈ।
ਉਨ੍ਹਾਂ ਦੀ ਵੀਡੀਓ ਨੂੰ ਇਕੱਲੀ YouTube 'ਤੇ 4 ਮਿਲੀਅਨ ਤੋਂ ਵੱਧ ਵਿਊ ਮਿਲ ਚੁੱਕੇ ਹਨ।
ਚੰਡੀਗੜ੍ਹ: ਆਪਣੇ ਖ਼ਤਰਨਾਕ ਕਰਤੱਬਾਂ ਲਈ ਜਾਣੇ ਜਾਂਦੇ ਬੀਰ ਖ਼ਾਲਸਾ ਗਰੁੱਪ ਨੇ ਰਿਐਲਿਟੀ ਸ਼ੋਅ 'America's Got Talent' ਵਿੱਚ ਕਮਾਲ ਦੀ ਪਰਫਾਰਮੈਂਸ ਵਿਖਾਉਂਦਿਆਂ ਅਮਰੀਕਾ ਵਾਲਿਆਂ ਨੂੰ ਖੜ੍ਹੇ ਹੋ ਕੇ ਤਾੜੀ ਵਜਾਉਣ ਲਈ ਮਜਬੂਰ ਕਰ ਦਿੱਤਾ।