ਪੜਚੋਲ ਕਰੋ

BJP ਨੇ ਜਿੱਤਿਆ ਚੰਡੀਗੜ੍ਹ, ਦੇਖੋ ਜਸ਼ਨ ਦੀਆਂ ਤਸਵੀਰਾਂ

1/5
2/5
ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਕਾਂਗਰਸ ਦੇ ਪੱਲੇ ਨਿਰਾਸ਼ਾ ਹੀ ਪਈ ਹੈ। ਪਾਰਟੀ ਦੇ ਕਈ ਦਿੱਗਜ਼ ਆਗੂਆਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ। ਹਾਲਾਂਕਿ ਕਾਂਗਰਸ ਨੇ ਚੋਣ ਪ੍ਰਚਾਰ ਦੌਰਾਨ ਨੋਟਬੰਦੀ ਦਾ ਹਵਾਲਾ ਦੇ ਕੇ ਲੋਕਾਂ ਨੂੰ ਆਪਣੇ ਨਾਲ ਜੋੜਨ ਦੀ ਖ਼ੂਬ ਕੋਸ਼ਿਸ਼ ਕੀਤੀ ਪਰ ਵੋਟਾਂ ਤੋਂ ਬਾਅਦ ਆਏ ਚੋਣ ਨਤੀਜਿਆਂ ਤੋਂ ਬਾਅਦ ਕਾਂਗਰਸ ਚਾਰ ਸੀਟਾਂ ਉੱਤੇ ਹੀ ਸਿਮਟ ਕੇ ਰਹਿ ਗਈ।

3/5
ਇਸ ਤਰ੍ਹਾਂ ਵਾਰਡ ਨੰਬਰ ਸੱਤ ਤੋਂ ਕਾਂਗਰਸ ਦੇ ਸਾਬਕਾ ਮੇਅਰ ਹਰਫੂਲ ਕਲਿਆਣ ਵੀ ਬੀਜੇਪੀ ਦੇ ਉਮੀਦਵਾਰ ਹੱਥੋਂ ਹਾਰ ਗਏ। ਕਾਂਗਰਸ ਨੂੰ ਵਾਰਡ ਨੰਬਰ 18 ਤੋਂ ਸਫਲਤਾ ਮਿਲੀ ਹੈ। ਇੱਥੇ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਬਬਲਾ ਨੇ ਬੀਜੇਪੀ ਦੇ ਸੌਰਭ ਜੋਸ਼ੀ ਨੂੰ ਹਰਾਇਆ ਹੈ।

4/5
ਸੌਰਭ ਜੋਸ਼ੀ ਬੀਜੇਪੀ ਦੇ ਸੀਨੀਅਰ ਆਗੂ ਵਿਨੀਤ ਜੋਸ਼ੀ ਦਾ ਭਰਾ ਹੈ। ਇਸ ਤਰ੍ਹਾਂ ਵਾਰਡ ਨੰਬਰ 23 ਤੋਂ ਕਾਂਗਰਸ ਦੀ ਇੱਕ ਹੋਰ ਸੀਨੀਅਰ ਆਗੂ ਤੇ ਸਾਬਕਾ ਮੇਅਰ ਕਮਲੇਸ਼ ਨੂੰ ਹਾਰ ਦਾ ਮੂੰਹ ਦੇਖਣਾ ਪਿਆ।

5/5
ਪਾਰਟੀ ਦੇ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਪ੍ਰਦੀਪ ਛਾਬੜਾ ਦੀ ਪਤਨੀ ਰਿਤੂ ਰਾਜ ਛਾਬੜਾ ਦੇ ਨਾਲ-ਨਾਲ ਕਾਂਗਰਸ ਦੀ ਸਾਬਕਾ ਮੇਅਰ ਪੂਨਮ ਸ਼ਰਮਾ ਨੂੰ ਵੀ ਹਾਰ ਦਾ ਮੂੰਹ ਦੇਖਣ ਪਿਆ। ਪਾਰਟੀ ਦੇ ਸਾਬਕਾ ਡਿਪਟੀ ਮੇਅਰ ਹਰਮਹਿੰਦਰ ਸਿੰਘ ਲੱਕੀ ਦੇ ਹਿੱਸੇ ਵੀ ਹਾਰ ਹੀ ਆਈ। ਉਨ੍ਹਾਂ ਨੂੰ ਬੀਜੇਪੀ ਦੇ ਮਹੇਸ਼ਇੰਦਰ ਸਿੰਘ ਸਿੱਧੂ ਨੇ 280 ਵੋਟਾਂ ਦੇ ਫ਼ਰਕ ਨਾਲ ਹਰਾਇਆ।

Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ

ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ

 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 

ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ

ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ

Embed widget