ਪੜਚੋਲ ਕਰੋ

ਬੀਜੇਪੀ ਦਾ ਦਾਅ ਨਿਸ਼ਾਨੇ 'ਤੇ, ਰਾਹੁਲ ਦੀ ਨੁਮਾਇੰਦਗੀ 'ਤੇ ਫਿਰ ਸਵਾਲ

1/7
2019 ਵਿੱਚ ਜਦੋਂ ਦੇਸ਼ ਇੱਕ ਪਾਸੇ ਆਮ ਚੋਣਾਂ ਦੇ ਵੱਲ ਵਧੇਗਾ। ਉਦੋਂ ਇੱਕ ਪਾਸੇ ਬੀਜੇਪੀ ਕੋਲ ਪ੍ਰਧਾਨ ਮੰਤਰੀ ਦਾ ਚਿਹਰਾ ਨਰਿੰਦਰ ਮੋਦੀ ਹੋਵੇਗਾ ਜਦਕਿ ਕਾਂਗਰਸ ਕੋਲ ਰਾਹੁਲ ਦਾ ਹਾਰਿਆ ਹੋਇਆ ਚਿਹਰਾ ਹੋਵੇਗਾ। ਇਸ ਤੋਂ ਇਕ ਵਾਰ ਤਾਂ ਲੱਗ ਰਿਹਾ ਹੈ ਕਿ ਬੀਜੇਪੀ 2019 'ਚ ਇੱਕ ਵਾਰ ਫਿਰ ਸਰਕਾਰ ਬਣਾਉਣ 'ਚ ਸਫਲ ਰਹੇਗੀ। ਹਰ ਦੂਜੇ ਪਾਸੇ ਸੱਚ ਇਹ ਵੀ ਹੈ ਕਿ ਸਮਾਂ ਬਹੁਤ ਬਲਵਾਨ ਹੈ ਤੇ ਰਾਜਨੀਤੀ 'ਚ ਕੁਝ ਵੀ ਸੰਭਵ ਹੈ।

2/7
 ਉੱਧਰ ਕਾਂਗਰਸ ਪਾਰਟੀ ਬਿਨਾ ਗਾਂਧੀ ਪਰਿਵਾਰ ਦੇ ਰਾਜਨੀਤੀ ਕਰਨ ਨੂੰ ਤਿਆਰ ਨਹੀਂ।

3/7
ਦੂਜੇ ਪਾਸੇ ਰਾਹੁਲ ਗਾਂਧੀ ਨੂੰ ਲੈ ਕੇ ਵੀ ਇਕ ਗੱਲ ਸਾਬਤ ਹੋ ਗਈ ਕਿ ਅਹੁਦਾ ਮਿਲਣ ਨਾਲ ਕਿਸੇ ਦੇ ਜੀਵਨ 'ਚ ਕੋਈ ਖਾਸ ਬਦਲਾਅ ਨਹੀਂ ਆਉਂਦਾ। ਰਾਹੁਲ ਜਦੋਂ ਪਾਰਟੀ ਦੇ ਉੱਪ ਪ੍ਰਧਾਨ ਸੀ, ਉਦੋਂ ਵੀ ਲਗਾਤਾਰ ਹਾਰ ਰਹੇ ਸੀ ਤੇ ਪਾਰਟੀ ਪ੍ਰਧਾਨ ਬਣਨ ਤੋਂ ਬਾਅਦ ਵੀ ਹਾਰਨ ਦੀ ਆਦਤ ਬਰਕਰਾਰ ਹੈ।

4/7
ਨਤੀਜਿਆਂ ਤੋਂ ਇਕ ਗੱਲ ਸਾਫ ਹੋ ਗਈ ਕਿ ਮੋਦੀ ਦੀ ਲਹਿਰ ਬਰਕਰਾਰ ਹੈ ਤੇ ਦੇਸ਼ ਵਿਆਪੀ ਵੀ ਹੈ।

5/7
ਉੱਥੇ ਹੀ ਕਾਂਗਰਸ ਨੇ ਝੰਡਾ, ਮੰਦਰ, ਦਲਿਤ, ਹਿੰਦੀ-ਕੰਨੜ, ਨਾਰਥ-ਸਾਊਥ ਜਿਹੇ ਕਈ ਕਾਰਡ ਖੇਡੇ ਪਰ ਪਾਰਟੀ ਨੂੰ ਕਾਮਯਾਬੀ ਨਹੀਂ ਮਿਲੀ।

6/7
ਬੀਜੇਪੀ ਨੇ ਕਰਨਾਟਕ 'ਚ ਦਾਗੀ ਅਕਸ ਵਾਲੇ ਯੇਦਯੁਰੱਪਾ ਨੂੰ ਅੱਗੇ ਰੱਖ ਕੇ ਚੋਣ ਲੜੀ ਜਿਸ ਤੋਂ ਲੱਗ ਰਿਹਾ ਸੀ ਕਿ ਪਾਰਟੀ ਨੂੰ ਨੁਕਸਾਨ ਹੋਵੇਗਾ ਪਰ ਹੋਇਆ ਇਸ ਤੋਂ ਉਲਟ।

7/7
ਕਰਨਾਟਕ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਲੱਗ ਰਿਹਾ ਹੈ ਕਿ ਬੀਜੇਪੀ ਸੱਤਾ 'ਚ ਆਵੇਗੀ। ਵੋਟਾਂ ਦੀ ਗਿਣਤੀ ਤੋਂ ਬੀਜੇਪੀ ਦੀ ਜਿੱਤ ਸਾਫ ਝਲਕ ਰਹੀ ਹੈ।

Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ

Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ

Embed widget