ਪੜਚੋਲ ਕਰੋ

ਬੀਜੇਪੀ ਦੀ ਰੈਲੀ 'ਚ ਪੋਲ ਖੋਲ੍ਹਣ ਪਹੁੰਚੇ ਸੁਖਬੀਰ

1/9
ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਇੱਕ ਸਾਲ ਪੂਰਾ ਹੋਣ 'ਤੇ ਬੀਜੇਪੀ ਨੇ ਜਲੰਧਰ 'ਚ ਪੋਲ ਖੋਲ੍ਹ ਰੈਲੀ ਕੀਤੀ। ਰੈਲੀ ਵਿੱਚ ਸੁਖਬੀਰ ਬਾਦਲ ਤੇ ਹੋਰ ਲੀਡਰਾਂ ਨੇ ਢੋਲ ਵਜਾ ਕੇ ਰੋਸ ਪ੍ਰਦਰਸ਼ਨ ਕੀਤਾ।

2/9
ਇਸ ਰੈਲੀ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਵੀ ਪਹੁੰਚੇ।

3/9
ਮਜੀਠੀਆ ਨੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਤੇ ਲੋਕਲ ਬਾਡੀ ਮੰਤਰੀ ਨਵਜੋਤ ਸਿੱਧੂ ਨੂੰ ਕਲਾਕਾਰ ਬੰਟੀ ਬਬਲੀ ਦਾ ਕਿਰਦਾਰ ਦੱਸਿਆ।

4/9
5/9
6/9
ਇਸ ਦੌਰਾਨ ਬਿਕਰਮ ਮਜੀਠੀਆ ਨੇ ਕਿਹਾ ਕਿ ਲੋਕ ਸਰਕਾਰ ਕੋਲੋਂ ਸਵਾਲ ਪੁੱਛ ਰਹੇ ਹਨ ਪਰ ਇਨ੍ਹਾਂ ਕੋਲ ਕੋਈ ਜਵਾਬ ਨਹੀਂ।

7/9
 ਕੇਜਰੀਵਾਲ ਦੇ ਮਾਮਲੇ 'ਤੇ ਬੋਲਦੇ ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੋ ਦੋ ਲੀਡਰਾਂ ਨੇ ਤਾਂ ਮਾਫੀ ਮੰਗ ਲਈ ਹੁਣ ਬਾਕੀਆਂ ਦੀ ਵੀ ਖੈਰ ਨਹੀਂ। ਉਨ੍ਹਾਂ ਕਿਹਾ ਕਿ ਝਾੜੂ ਵਾਲਿਆਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਸੀ।

8/9
ਮਜੀਠੀਆ ਨੇ ਕਿਹਾ ਕਿ ਸਰਕਾਰ ਕਹਿ ਰਹੀ ਹੈ ਕਿ ਖ਼ਜ਼ਾਨਾ ਖਾਲੀ ਹੈ ਪਰ ਇਸ ਦੇ ਬਾਵਜੂਦ ਅਗਲੇ ਦਿਨਾਂ ਵਿੱਚ ਕਰੋੜਾਂ ਦੇ ਕੰਮ ਸ਼ੁਰੂ ਕਰਨ ਦੀ ਗੱਲ ਕੀਤੀ ਪਰ ਅੱਜ ਤਕ ਇੱਕ ਵੀ ਕੰਮ ਸ਼ੁਰੂ ਹੁੰਦਾ ਨਜ਼ਰ ਨਹੀਂ ਆਇਆ।

9/9
Sponsored Links by Taboola

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

Embed widget