ਪੜਚੋਲ ਕਰੋ

ਧਮਾਕੇ ਕਾਰਨ ਕੰਬਿਆ ਲਾਹੌਰ

1/5
ਪੂਰੇ ਇਲਾਕੇ ਨੂੰ ਪੁਲਿਸ ਨੇ ਘੇਰ ਲਿਆ ਹੈ।
ਪੂਰੇ ਇਲਾਕੇ ਨੂੰ ਪੁਲਿਸ ਨੇ ਘੇਰ ਲਿਆ ਹੈ।
2/5
ਇਸ ਘਟਨਾ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

3/5
 ਪਾਕਿਸਤਾਨ ਦੇ ਪੰਜਾਬ ਸੂਬੇ ਦੀ ਸਰਕਾਰ ਦੇ ਬੁਲਾਰੇ ਨਾਇਬ ਹੈਦਰ ਅਨੁਸਾਰ ਪਹਿਲਾਂ ਧਮਾਕਾ ਜਨਰੇਟਰ ਕਾਰਨ ਹੋਇਆ ਹੈ ਅਤੇ ਦੂਜੇ ਦੀ ਜਾਂਚ ਕੀਤੀ ਜਾ ਰਹੀ ਹੈ ਜਿਸ ਥਾਂ ਉੱਤੇ ਧਮਾਕੇ ਹੋਇਆ ਹੈ ਉੱਥੇ ਬਾਜ਼ਾਰ ਹੋਣ ਕਾਰਨ ਆਮ ਲੋਕਾਂ ਦੀ ਕਾਫ਼ੀ ਭੀੜ ਹੁੰਦੀ ਹੈ।

4/5
ਸੂਤਰਾਂ ਅਨੁਸਾਰ ਇਹ ਧਮਾਕਾ ਜਨਰੇਟਰ ਦੇ ਕਾਰਨ ਹੋਇਆ ਹੈ। ਪਰ ਫਿਰ ਪਾਕਿਸਤਾਨ ਦੀਆਂ ਸੁਰੱਖਿਆ ਏਜੰਸੀਆਂ ਇਸ ਗੱਲ ਦਾ ਪਤਾ ਲਗਾਉਣ ਲੱਗੀਆਂ ਹੋਈਆਂ ਹਨ ਕਿ ਇਸ ਪਿੱਛੇ ਦਹਿਸ਼ਤਗਰਦਾਂ ਦਾ ਹੱਥ ਤਾਂ ਨਹੀਂ ਹੈ।

5/5
ਪਾਕਿਸਤਾਨ ਦੇ ਲਾਹੌਰ 'ਚ ਇੱਕ ਰੇਸਤਰਾਂ ਵਿੱਚ ਹੋਏ ਧਮਾਕੇ ਕਾਰਨ ਅੱਠ ਲੋਕਾਂ ਦੀ ਮੌਤ ਅਤੇ ਕਈਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਧਮਾਕਾ ਲਾਹੌਰ ਦੇ ਸਭ ਤੋਂ ਮਸ਼ਹੂਰ ਡਿਫੈਂਸ ਇਲਾਕੇ ਵਿੱਚ ਹੋਇਆ ਹੈ।

Sponsored Links by Taboola

ਟਾਪ ਹੈਡਲਾਈਨ

Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ

Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...

Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ

LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ

Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...

Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...

Embed widget