ਪੜਚੋਲ ਕਰੋ

ਲਾਈਫ਼ ਸਟਾਈਲ ਤੋਂ ਬੋਰ ਹੋ ਕੇ ਚੁੱਕਿਆ ਇਹ ਕਦਮ, 20 ਮਿੰਟ 'ਚ ਸਭ ਕੁੱਝ ਗੁਆਚ ਗਿਆ

1/6
ਅਸਲ ਵਿੱਚ ਉਨ੍ਹਾਂ ਦੀ ਕਿਸ਼ਤੀ ਦਾ ਹੇਠਲਾਂ ਹਿੱਸਾ ਕਿਸੇ ਚੀਜ਼ ਨਾਲ ਟਕਰਾ ਗਿਆ, ਜਿਸ ਨਾਲ ਕਿਸ਼ਤੀ ਵਿੱਚ ਪਾਣੀ ਭਰ ਗਿਆ। ਚੰਗੀ ਗੱਲ ਇਹ ਹੋਈ ਕਿ ਸਮੇਂ ਸਿਰ ਐਮਰਜੈਂਸੀ ਅਧਿਕਾਰੀਆਂ ਨੇ ਜੋੜੇ ਨੂੰ ਬਚਾ ਲਿਆ, ਪਰ ਉਨ੍ਹਾਂ ਦਾ ਸਾਰਾ ਸਾਮਾਨ ਡੁੱਬ ਗਿਆ। ਜੋੜੇ ਕੋਲ ਜੋ ਬਚਿਆ, ਉਸ ਵਿੱਚ ਉਨ੍ਹਾਂ ਦਾ 2 ਸਾਲ ਦਾ ਕੁੱਤਾ, ਇਕ ਮੋਬਾਈਲ ਫੋਨ, ਕੁੱਤੇ ਲਈ ਕੁਝ ਖਾਣਾ ਤੇ ਕੱਪੜੇ ਹੀ ਬਚੇ।

2/6
ਅਪ੍ਰੈਲ 2017 ਵਿੱਚ ਇਸ ਜੋੜੇ ਨੇ ਆਪਣੀ ਸਾਰੀ ਜਾਇਦਾਦ ਵੇਚ ਦਿੱਤੀ, ਜਿਸ ਵਿੱਚ ਉਨ੍ਹਾਂ ਦੀ ਐੱਸ ਯੂ ਵੀ ਸ਼ਾਮਲ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕਿਸ਼ਤੀ ਖਰੀਦੀ ਸੀ। ਆਖਰ ਉਨਾਂ ਨੇ ਇਸ ਮਹੀਨੇ ਆਪਣੇ ਸਫਰ ਦੀ ਸ਼ੁਰੂਆਤ ਕੀਤੀ ਪਰ 2 ਦਿਨਾਂ ਦੇ ਅੰਦਰ ਹੀ ਹਾਦਸੇ ਵਿਚ ਉਨ੍ਹਾਂ ਨੂੰ ਆਪਣਾ ਸਭ ਕੁਝ ਗੁਵਾਉਣਾ ਪਿਆ। ਇਸ ਸਭ ਦੇ ਬਾਵਜੂਦ ਉਹ ਅਜੇ ਵੀ ਆਪਣੇ ਸੁਪਨੇ ਨੂੰ ਜ਼ਿੰਦਾ ਰੱਖਣਾ ਚਾਹੁੰਦੇ ਹਨ ਅਤੇ ਜ਼ਿੰਦਗੀ ਨੂੰ ਨਵੇਂ ਸਿਰੇ ਤੋਂ ਸ਼ੁਰੂ ਕਰਨਗੇ।

3/6
ਟੈਨਰ ਬ੍ਰਾਡਵੇਲ ਤੇ ਨਿੱਕੀ ਵਾਲਸ਼ ਨੇ 28 ਫੁੱਟ ਲੰਬੀ ਕਿਸ਼ਤੀ ਨਾਲ ਦੁਨੀਆ ਦੀ ਆਪਣੀ ਯਾਤਰਾ ਸ਼ੁਰੂ ਕੀਤੀ ਸੀ। ਯਾਤਰਾ ਸ਼ੁਰੂ ਹੋਣ ਦੇ 2 ਦਿਨ ਬਾਅਦ ਉਨ੍ਹਾਂ ਦੀ ਕਿਸ਼ਤੀ ਮੈਕਸੀਕੋ ਦੀ ਖਾੜੀ ਵਿਚ ਮੈਡੇਰੀਆ ਬੀਚ ਨੇੜੇ ਡੁੱਬ ਗਈ ਸੀ।

4/6
26 ਸਾਲ ਦੇ ਬ੍ਰਾਡਵੇਲ ਨੇ ਹਾਦਸੇ ਤੋਂ ਬਾਅਦ ਕਿਹਾ, ‘ਮੈਂ ਦੁਨੀਆ ਦੀ ਸੈਰ ਲਈ ਆਪਣਾ ਸਭ ਕੁਝ ਵੇਚ ਦਿੱਤਾ ਸੀ, ਸਿਰਫ 20 ਮਿੰਟ ਵਿੱਚ ਮੇਰਾ ਸਭ ਕੁਝ ਗੁਆਚ ਗਿਆ।’

5/6
ਮੂਲ ਰੂਪ ਤੋਂ ਫਲੋਰਿਡਾ ਦੇ ਰਹਿਣ ਵਾਲੇ ਬ੍ਰਾਡਵੇਲ ਮਾਰਕੀਟਿੰਗ ਦਾ ਕੰਮ ਕਰਦੇ ਸਨ। ਜੋੜੇ ਦਾ ਕਹਿਣਾ ਹੈ ਕਿ ਉਹ ਆਪਣੀ ਲਾਈਫ ਸਟਾਈਲ ਤੋਂ ਬੋਰ ਹੋ ਚੁੱਕੇ ਸਨ, ਉਸ ਤੋਂ ਬਾਅਦ ਉਨ੍ਹਾਂ ਨੇ ਕੁਝ ਵੱਖਰਾ ਕਰਨ ਦਾ ਫੈਸਲਾ ਲਿਆ ਸੀ। ਇਸ ਲਈ ਵਧ ਆਮਦਨ ਲਈ ਬ੍ਰਾਡਵੇਲ ਨੇ ਉਬੇਰ ਕੈਬ ਵੀ ਚਲਾਈ।

6/6
ਮੈਕਸੀਕੋ- ਕੁਝ ਜਨੂੰਨੀ ਲੋਕ ਹੁੰਦੇ ਹਨ, ਜਿਨ੍ਹਾਂ ਨੂੰ ਜੋ ਚੰਗਾ ਲੱਗੇ, ਉਹ ਉਸੇ ਕੰਮ ਨੂੰ ਕਰ ਕੇ ਸਾਹ ਲੈਂਦੇ ਹਨ। ਅਜਿਹਾ ਹੀ ਇੱਕ ਜੋੜਾ ਦੁਨੀਆ ਘੁੰਮਣ ਦਾ ਜਨੂੰਨ ਪਾਲ ਬੈਠਾ ਸੀ। ਉਨ੍ਹਾਂ ਨੇ ਆਪਣੀ ਸਾਰੀ ਜਾਇਦਾਦ ਅਤੇ ਚੀਜ਼ਾਂ ਤੱਕ ਵੇਚ ਦਿੱਤੀਆਂ, ਪਰ ਇਕ ਹਾਦਸੇ ਨੇ ਉਨ੍ਹਾਂ ਦਾ ਸਭ ਖਤਮ ਕਰ ਦਿੱਤਾ। ਦੁਨੀਆ ਦੀ ਸੈਰ ਸ਼ੁਰੂ ਹੋਣ ਦੇ 2 ਦਿਨ ਬਾਅਦ ਉਨ੍ਹਾਂ ਦੀ ਕਿਸ਼ਤੀ ਡੁੱਬ ਗਈ ਤੇ ਇਸ ਨਾਲ ਸਭ ਕੁਝ ਤਬਾਹ ਹੋ ਗਿਆ।

Sponsored Links by Taboola

ਟਾਪ ਹੈਡਲਾਈਨ

2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...

ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Embed widget