ਪੜਚੋਲ ਕਰੋ

ਅਤੀਤ ਤੇ ਅੱਜ ਦੀ ਹੋਲੀ 'ਚ ਕਿੰਨਾ ਫਰਕ, ਦੇਖੋ ਬਾਲੀਵੁੱਡ ਸਿਤਾਰਿਆਂ ਵੱਲੋਂ ਹੋਲੀ ਖੇਡਦਿਆਂ ਦੀਆਂ ਜ਼ਬਰਦਸਤ ਤਸਵੀਰਾਂ

1/12
 ਆਮਿਰ ਖ਼ਾਨ ਆਪਣੀ ਪਤਨੀ ਕਿਰਨ ਤੇ ਪੁੱਤਰ ਆਜ਼ਾਦ ਨਾਲ ਹੋਲੇ ਖੇਡਦੇ ਹੋਏ।

2/12
 ਹੋਲੀ ਮਨਾਉਂਦਿਆਂ ਹੋਇਆਂ ਆਪਣੀ ਪਤਨੀ ਨਾਲ ਕਿੰਗ ਖ਼ਾਨ।

3/12
ਬਾਲੀਵੁਡ ਦੇ ਕਿੰਗ ਖ਼ਾਨ ਵੀ ਜੰਮ ਕੇ ਹੋਲੀ ਮਨਾਉਂਦੇ ਹਨ। ਇਸ ਤਸਵੀਰ ਵਿੱਚ ਉਨ੍ਹਾਂ ਨਾਲ ਕ੍ਰਿਸ਼ਮਾ ਕਪੂਰ ਵੀ ਨਜ਼ਰ ਆ ਰਹੀ ਹੈ।

4/12
ਬਾਲੀਵੁੱਡ ਦੀ ਦੇਸੀ ਗਰਲ ਪ੍ਰਿਅੰਕਾ ਚੋਪੜਾ ਵੀ ਹੋਲੀ ਮੌਕੇ ਆਪਣੇ ਦੋਸਤਾਂ ਨਾਲ ਮਸਤੀ ਕਰਦੀ ਨਜ਼ਰ ਆ ਰਹੀ ਹੈ।

5/12
 ਇਹ ਤਸਵੀਰ ਅਮਿਤਾਭ ਬੱਚਨ ਦੀ ਪ੍ਰਾਈਵੇਟ ਹੋਲੀ ਪਾਰਟੀ ਦੀ ਤਸਵੀਰ ਹੈ ਜਿਸ ਵਿੱਚ ਉਨ੍ਹਾਂ ਦੇ ਬੱਚੇ ਅਭਿਸ਼ੇਕ ਤੇ ਸ਼ਵੇਤਾ ਨਜ਼ਰ ਆ ਰਹੇ ਹਨ।

6/12
ਅਮਿਤਾਭ ਬੱਚਨ ਖ਼ਾਲ ਤਰੀਕੇ ਨਾਲ ਹੋਲੀ ਮਨਾਉਂਦੇ ਹਨ।

7/12
ਇਹ ਤਸਵੀਰ ‘ਸਟੂਡੈਂਟ ਆਫ ਦ ਈਅਰ’ ਦੇ ਬਾਅਦ ਦੀ ਹੋਲੀ ਦੀ ਹੈ। ਇਸ ਪਾਰਟੀ ਵਿੱਚ ਸਿਧਾਰਥ ਮਲਹੋਤਰਾ ਤੇ ਆਲੀਆ ਭੱਟ ਨੇ ਰੱਜ ਕੇ ਮਸਤੀ ਕੀਤੀ।

8/12
ਇਸ ਤਸਵੀਰ ਵਿੱਚ ਆਲੀਆ ਭੱਟ ਤੇ ਵਰੁਣ ਧਵਨ ਹੋਲੀ ਦੇ ਰੰਗਾਂ ਵਿੱਚ ਰੰਗੇ ਨਜ਼ਰ ਆ ਰਹੇ ਹਨ।

9/12
ਸਲਮਾਨ ਖ਼ਾਨ ਦਾ ਪਰਿਵਾਰ ਅਕਸਰ ਤਿਉਹਾਰਾਂ ਮੌਕੇ ਇੱਕਜੁਟ ਨਜ਼ਰ ਆਉਂਦਾ ਹੈ।

10/12
ਆਮ ਲੋਕਾਂ ਵਾਂਗ ਬਾਲੀਵੁੱਡ ਦੇ ਨਾਮੀ ਸਿਤਾਰੇ ਵੀ ਹੋਲੀ ਮੌਕੇ ਇੱਕ-ਦੂਜੇ ਨਾਲ ਜੰਮ ਕੇ ਹੋਲੀ ਖੇਡਦੇ ਹਨ। ਇਸ ਮੌਕੇ ਅਸੀਂ ਪਾਠਕਾਂ ਲਈ ਫਿਲਮੀਂ ਸਿਤਾਰਿਆਂ ਦੀਆਂ ਕੁਝ ਅਣਦੇਖੀਆਂ ਤਸਵੀਰਾਂ ਲੈ ਕੇ ਆਏ ਹਾਂ।

11/12
ਅਜਿਹੇ ਵਿੱਚ ਲੋਕ ਅਕਸਰ ਜਾਣਨ ਦੀ ਇੱਛਾ ਰੱਖਦੇ ਹਨ ਕਿ ਫਿਲਮਾਂ ਵਿੱਚ ਹੋਲੀ ਖੇਡਣ ਵਾਲੇ ਸਿਤਾਰੇ ਅਸਲ ਵਿੱਚ ਕਿਵੇਂ ਹੋਲੀ ਖੇਡਦੇ ਹੋਣਗੇ।

12/12
ਹੋਲੀ ਅਜਿਹਾ ਤਿਉਹਾਰ ਹੈ ਜਿਸ ਦਿਨ ਲੋਕ ਸਾਰੇ ਗ਼ਿਲੇ-ਸ਼ਿਕਵੇ ਭੁਲਾ ਕੇ ਇੱਕ-ਦੂਜੇ ਨੂੰ ਰੰਗ ਲਾ ਕੇ ਗਲੇ ਮਿਲਦੇ ਹਨ।

Sponsored Links by Taboola

ਟਾਪ ਹੈਡਲਾਈਨ

Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ

Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 

Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ

Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget