ਪੜਚੋਲ ਕਰੋ

ਬਾਲੀਵੁੱਡ ਨਾਈਟ 'ਉਮੰਗ' 'ਚ ਪੁਲਿਸ ਤੇ ਸਿਤਾਰਿਆਂ ਦੇ ਠੁਮਕੇ

1/10
2/10
ਅਦਾਕਾਰ ਰਣਵੀਰ ਸਿੰਘ ਗੋਵਿੰਦਾ ਦੇ ਗਾਣੇ 'ਤੇ ਨੱਚਦੇ ਨਜ਼ਰ ਆਏ। ਉੱਥੇ ਹੀ ਰਿਤਿਕ ਧਨੰਜੇ ਜਤਿੰਦਰ ਦੇ ਗਾਣੇ 'ਤੇ ਨੱਚੇ।

3/10
ਕੁਝ ਵੱਖਰਾ ਕਰਦੇ ਹੋਏ ਆਮਿਰ ਖਾਨ ਨੇ ਗਾਇਕ ਮੁਕੇਸ਼ ਦਾ ਗਾਣਾ ਗਾਇਆ ਤੇ ਕਰਨ ਜੌਹਰ ਨਾਲ ਸਟੇਜ 'ਤੇ ਪਹੁੰਚੇ।

4/10
ਬਾਲੀਵੁੱਡ ਦੀ ਰਾਣੀ ਕੰਗਨਾ ਰਨੌਤ ਵੀ ਮੌਜੂਦ ਰਹੀ। ਦੀਪਿਕਾ ਪਾਦੁਕੋਣ ਨੇ ਮੁੰਬਈ ਪੁਲਿਸ ਨੂੰ ਮੁਸੀਬਤਾਂ ਦੌਰਾਨ ਮਦਦ ਦੇਣ ਲਈ ਧੰਨਵਾਦ ਕੀਤਾ। ਕਰਣੀ ਸੈਨਾ ਵੱਲੋਂ ਫਿਲਮ 'Padmavat' ਕਰਕੇ ਦੀਪਿਕਾ ਨੂੰ ਮਿਲੀ ਧਮਕੀ ਦੌਰਾਨ ਮੁੰਬਈ ਪੁਲਿਸ ਨੇ ਉਨ੍ਹਾਂ ਦੀ ਰੱਖਿਆ ਕੀਤੀ ਸੀ।

5/10
ਇੱਕ ਪਾਸੇ, ਅਲੀਆ ਭੱਟ ਨੇ ਮੁੰਬਈ ਪੁਲਿਸ ਲਈ ਗਾਣਾ ਗਾਇਆ ਤੇ ਦੂਜੇ ਪਾਸੇ, ਸੁਪਰਸਟਾਰ ਸ਼ਾਹਰੁਖ ਖਾਨ ਨੇ 'ਜ਼ਾਲਿਮ' ਗਾਣੇ ਨਾਲ ਐਂਟਰੀ ਕੀਤੀ। ਇਸ ਗਾਣੇ ਵਿੱਚ ਉਨ੍ਹਾਂ ਨਾਲ ਮਹਿਲਾ ਸਿਪਾਹੀ ਨੱਚਦੇ ਨਜ਼ਰ ਆ ਰਹੇ ਹਨ।

6/10
ਅਮਿਤਾਬ ਬੱਚਨ ਨੇ ਮੁੰਬਈ ਪੁਲਿਸ ਨੂੰ 11 ਲੱਖ ਰੁਪਏ ਦਾ ਡੋਨੇਸ਼ਨ ਵੀ ਦਿੱਤਾ।

7/10
ਬਾਲੀਵੁੱਡ ਦੇ ਸੁਪਰਸਟਾਰ ਅਮਿਤਾਭ ਬੱਚਨ ਨੇ ਦਿਲੋਂ ਮੁੰਬਈ ਪੁਲਿਸ ਦਾ ਧੰਨਵਾਦ ਕੀਤਾ।

8/10
ਇਹ ਰੰਗੀਨ ਸ਼ਾਮ ਮੌਕੇ ਆਲੀਆ ਭੱਟ, ਅਕਸ਼ੈ ਕੁਮਾਰ, ਸ਼੍ਰੀਦੇਵੀ, ਰਿਤਿਕ ਰੌਸ਼ਨ, ਅਨਿਲ ਕਪੂਰ, ਅਰਜੁਨ ਕਪੂਰ, ਰਣਬੀਰ ਕਪੂਰ, ਕੈਟਰੀਨਾ ਕੈਫ ਨੇ ਆਪਣੇ ਆਪਣੇ ਗਾਣੇ ਨਾਲ ਸਟੇਜ 'ਤੇ ਐਂਟਰੀ ਕੀਤੀ।

9/10
ਇਹ ਉਹ ਮੌਕਾ ਹੈ ਜਦੋਂ ਮੁੰਬਈ ਪੁਲਿਸ ਕੁਝ ਸਮੇਂ ਲਈ ਇਨ੍ਹਾਂ ਫ਼ਿਲਮੀ ਸਿਤਾਰਿਆਂ ਨਾਲ ਆਪਣੇ ਪਰਿਵਾਰ ਸਮੇਤ ਸਮਾਂ ਬਤੀਤ ਕਰਦੀ ਹੈ।

10/10
ਬਾਲੀਵੁੱਡ ਨਾਈਟ 'ਉਮੰਗ' ਵਿੱਚ ਮੁੰਬਈ ਪੁਲਿਸ ਤੇ ਫ਼ਿਲਮੀ ਸਿਤਾਰਿਆਂ ਨੇ ਖੂਬ ਮਸਤੀ ਕੀਤੀ।

Sponsored Links by Taboola

ਟਾਪ ਹੈਡਲਾਈਨ

ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ

ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026

Embed widget