ਪੜਚੋਲ ਕਰੋ

ਕੀ ਤੁਸੀਂ ਜਾਣਦੇ ਹੋ ਬਾਲੀਵੁੱਡ ਦੀ ਡਰੀਮ ਗਰਲ ਦੇ ਦਿਲਚਸਪ ਕਿੱਸੇ?

1/21
ਹੇਮਾ ਨੂੰ ਅੱਜ ਵੀ ਲੋਕ ਉਨ੍ਹਾਂ ਦੀ ਫ਼ਿਲਮ ‘ਸੀਤਾ ਔਰ ਗੀਤਾ’ ਲਈ ਯਾਦ ਕਰਦੇ ਹਨ। ਹੇਮਾ ਦੇ ਨਾਲ ਧਰਮ ਦੀ ਜੋੜੀ ਨੂੰ ਬੀ-ਟਾਉਨ ਦੀ ਸਭ ਤੋਂ ਖੂਬਸੂਰਤ ਜੋੜੀ ਵੀ ਕਿਹਾ ਜਾਂਦਾ ਹੈ।

2/21
3/21
ਹੇਮਾ ਬਾਲੀਵੁੱਡ ਦੀ ਫੇਮਸ ਐਕਟਰਸ ਦੇ ਨਾਲ-ਨਾਲ ਡਾਇਰੈਕਟਰ ਤੇ ਪ੍ਰੋਡਿਉਸਰ ਵੀ ਹੈ। ਧਰਮ ਤੇ ਹੇਮਾ ਦੀ ਦੋ ਧੀਆਂ ਹਨ। ਈਸ਼ਾ ਦਿਓਲ ਤੇ ਅਹਾਨਾ ਦਿਓਲ ਜਿਨ੍ਹਾਂ ‘ਚ ਈਸ਼ਾ ਵੀ ਐਕਟਰਸ ਹੈ।

4/21
ਹੇਮਾ ਨੇ ਆਪਣੇ ਫ਼ਿਲਮੀ ਕਰੀਅਰ ‘ਚ 150 ਤੋਂ ਵੱਧ ਫ਼ਿਲਮਾਂ ‘ਚ ਕੰਮ ਕੀਤਾ। ਉਸ ਨੂੰ 11 ਵਾਰ ਫ਼ਿਲਮਫੇਅਰ ਐਵਾਰਡ ਲਈ ਨੌਮੀਨੇਟ ਕੀਤਾ ਜਾ ਚੁੱਕਿਆ ਹੈ ਤੇ ਉਸ ਨੇ 1972 ‘ਚ ਫ਼ਿਲਮਫੇਅਰ ਜਿੱਤਿਆ ਵੀ।

5/21
6/21
ਹੇਮਾ, ਧਰਮਿੰਦਰ ਨਾਲ ਵਿਆਹ ਤੋਂ ਬਾਅਦ ਕਦੇ ਉਨ੍ਹਾਂ ਦੇ ਘਰ ਨਹੀਂ ਗਈ ਕਿਉਂਕਿ ਹੇਮਾ ਦਾ ਕਹਿਣਾ ਸੀ ਕਿ ਉਹ ਧਰਮ ਦੇ ਪਹਿਲੇ ਪਰਿਵਾਰ ਨੂੰ ਪ੍ਰੇਸ਼ਾਨ ਨਹੀਂ ਕਰਨਾ ਚਾਹੁੰਦੀ। ਇਸ ਗੱਲ ਦਾ ਖੁਲਾਸਾ ਰਾਮ ਕਮਲ ਮੁਖਰਜੀ ਨੇ ਆਪਣੀ ਕਿਤਾਬ ‘ਹੇਮਾ ਮਾਲਿਨੀ: ਬਿਓਂਡ ਦ ਡ੍ਰੀਮ ਗਰਲ’ ‘ਚ ਕੀਤਾ ਹੈ।

7/21
8/21
ਹੇਮਾ ਤੇ ਧਰਮਿੰਦਰ ਦੀ ਲਵ ਸਟੋਰੀ ਫ਼ਿਲਮ ‘ਸ਼ੋਲੇ’ ਦੇ ਸ਼ੈਟ ‘ਤੇ ਸ਼ੁਰੂ ਹੋਈ ਜਦੋਂਕਿ ਧਰਮ ਪਹਿਲਾਂ ਹੀ ਵਿਆਹਿਆ ਸੀ ਤੇ ਦੋ ਬੱਚਿਆਂ ਦਾ ਪਿਓ ਸੀ। ਫੇਰ ਵੀ ਦੋਵਾਂ ਨੇ ਵਿਆਹ ਕੀਤਾ ਤੇ ਵਿਆਹ ਤੋਂ ਪਹਿਲਾਂ ਇਸਲਾਮ ਧਰਮ ਕਬੂਲਿਆ।

9/21
10/21
11/21
ਹੇਮਾ ਨੇ ਬਾਲੀਵੁੱਡ ਐਕਟਰ ਧਰਮਿੰਦਰ ਨਾਲ ਵਿਆਹ ਕੀਤਾ। ਇਸ ਤੋਂ ਪਹਿਲਾਂ ਹੇਮਾ ਨੂੰ ਉਸ ਸਮੇਂ ਦੇ ਫੇਮਸ ਸੁਪਰਸਟਾਰਸ ਜਤਿੰਦਰ ਤੇ ਸੰਜੀਵ ਕਪੂਰ ਵੀ ਵਿਆਹ ਲਈ ਅਪ੍ਰੋਚ ਕਰ ਚੁੱਕੇ ਸੀ ਪਰ ਹੇਮਾ ਨੂੰ ਧਰਮ ‘ਚ ਦਿਲਚਸਪੀ ਸੀ।

12/21
13/21
14/21
ਹੇਮਾ ਮਾਲਿਨੀ ਹੀ ਉਹ ਅਦਾਕਾਰਾ ਹੈ ਜਿਸ ਨੇ ਸ਼ਾਹਰੁਖ ਖ਼ਾਨ ਨੂੰ ਆਪਣੇ ਡਾਇਰੈਕਟੋਰੀਅਲ ਡੈਬਿਊ ਫ਼ਿਲਮ ‘ਦਿਲ ਆਸ਼ਨਾ ਹੈ’ ‘ਚ ਬ੍ਰੇਕ ਦਿੱਤਾ ਸੀ ਪਰ ਇੱਕ ਡਾਇਰੈਕਟ ਦੇ ਤੌਰ ‘ਤੇ ਉਹ ਕਾਮਯਾਬ ਨਹੀਂ ਰਹੀ।

15/21
ਹੇਮਾ ਨੇ ਆਪਣੇ ਸਮੇਂ ਦੇ ਹਰ ਐਕਟਰ ਨਾਲ ਕੰਮ ਕੀਤਾ ਤੇ ਹਰ ਐਕਟਰ ਨਾਲ ਉਨ੍ਹਾਂ ਦੀ ਕੈਮਿਸਟਰੀ ਖੂਬ ਪਸੰਦ ਕੀਤੀ ਜਾਂਦੀ ਸੀ। ਹੇਮਾ ਨੇ ਅਮਿਤਾਭ ਨਾਲ ਵੀ ਕਈ ਹਿੱਟ ਫ਼ਿਲਮਾਂ ਕੀਤੀਆਂ ਪਰ ਹੇਮਾ ਤੇ ਧਰਮ ਦੀ ਜੋੜੀ ਨੇ ਬਾਕਸਆਫਿਸ ‘ਤੇ 40 ਦੇ ਕਰੀਬ ਫ਼ਿਲਮਾਂ ‘ਚ ਕੰਮ ਕੀਤਾ ਜਿਨ੍ਹਾਂ ਨੂੰ ਲੋਕਾਂ ਨੇ ਖੂਬ ਪਸੰਦ ਵੀ ਕੀਤਾ।

16/21
17/21
18/21
19/21
ਇਹੀ ਨਹੀਂ ਹੇਮਾ ਨੂੰ ਸਾਲ 2000 ‘ਚ ਫ਼ਿਲਮਫੇਅਰ ਲਾਈਫਟਾਈਮ ਅਚੀਵਮੈਂਟ ਐਵਾਰਡ ਮਿਲਿਆ ਤੇ ਇਸੇ ਸਾਲ ਉਸ ਨੂੰ ਪਦਮਾਸ਼੍ਰੀ ਨਾਲ ਵੀ ਸਨਮਾਨਿਤ ਕੀਤਾ ਗਿਆ।

20/21
ਹੇਮਾ ਨੇ ਆਪਣੀ ਐਕਟਿੰਗ ਦੀ ਸ਼ੁਰੂਆਤ ਰਾਜ ਕਪੂਰ ਨਾਲ ‘ਸਪਨੋਂ ਕਾ ਸੌਦਾਗਰ’ ਫ਼ਿਲਮ ਤੋਂ ਕੀਤੀ। ਉਹ ਇਕਲੌਤੀ ਐਕਟਰਸ ਹੈ ਜਿਸ ਨੇ ਹਰ ਕਪੂਰ ਨਾਲ ਫ਼ਿਲਮਾਂ ‘ਚ ਕੰਮ ਕੀਤਾ ਹੈ। ਜਿਵੇਂ ਰਾਜ ਕਪੂਰ, ਇਸ ਤੋਂ ਬਾਅਦ ਸ਼ਸ਼ੀ ਕਪੂਰ ਨਾਲ ਫ਼ਿਲਮ ‘ਤ੍ਰਿਸ਼ੂਲ’, ਸ਼ਮੀ ਕਪੂਰ ਨਾਲ ‘ਅੰਦਾਜ਼’, ਰਣਧੀਰ ਕਪੂਰ ਨਾਲ ‘ਹਾਥ ਕੀ ਸਫਾਈ’ ਤੇ ਰਿਸ਼ੀ ਨਾਲ ‘ਏਕ ਚਾਦਰ ਮੈਲੀ ਸੀ’ ‘ਚ।

21/21
ਅੱਜ ਬਾਲੀਵੁੱਡ ਦੀ ਡਰੀਮ ਗਰਲ ਹੇਮਾ ਮਾਲਿਨੀ ਆਪਣਾ 70ਵਾਂ ਜਨਮ ਦਿਨ ਮਨਾ ਰਹੀ ਹੈ। ਹੇਮਾ ਦਾ ਜਨਮ 16 ਅਕਤੂਬਰ, 1948 ‘ਚ ਤਮਿਲਨਾਡੂ ‘ਚ ਹੋਇਆ। ਹੇਮਾ ਦੀ ਮਾਂ ਪ੍ਰੋਡਿਉਸਰ ਸੀ ਜੋ ਉਨ੍ਹਾਂ ਨੂੰ ਡਾਂਸਰ ਬਣਾਉਣਾ ਚਾਹੁੰਦੀ ਸੀ। ਇਸੇ ਲਈ ਉਨ੍ਹਾਂ ਨੇ ਹੇਮਾ ਨੂੰ 5 ਸਾਲ ਦੀ ਉਮਰ ਤੋਂ ਹੀ ਇਸ ਦੀ ਸਿੱਖਿਆ ਦੁਆਉਣੀ ਸ਼ੁਰੂ ਕਰ ਦਿੱਤੀ ਸੀ।

Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ

ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ

ਪੰਜਾਬ 'ਚ 20 IAS ਅਫਸਰਾਂ ਦੀ ਹੋਈ ਬਦਲੀ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 140 ਅਫਸਰਾਂ ਦੇ ਟਰਾਂਸਫਰ, 6 ਜ਼ਿਲ੍ਹਿਆਂ ਨੂੰ ਮਿਲੇ ਨਵੇਂ DC; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

Embed widget